Varinder singh Ghuman death case

ਵਰਿੰਦਰ ਘੁੰਮਣ ਦੇ ਮਾਮਲੇ ‘ਚ ਨਵੀਂ ਅਪਡੇਟ! ਡਾਕਟਰਾਂ ਦੀ ਰਿਪੋਰਟ ‘ਚ ਮੌਤ ਬਾਰੇ ਹੋਇਆ ਸਨਸਨੀਖੇਜ਼ ਖ਼ੁਲਾਸਾ

ਵਰਿੰਦਰ ਘੁੰਮਣ ਦੇ ਮਾਮਲੇ ‘ਚ ਨਵੀਂ ਅਪਡੇਟ! ਡਾਕਟਰਾਂ ਦੀ ਰਿਪੋਰਟ ‘ਚ ਮੌਤ ਬਾਰੇ ਹੋਇਆ ਸਨਸਨੀਖੇਜ਼ ਖ਼ੁਲਾਸਾ

ਜਲੰਧਰ - ਪੰਜਾਬ ਦੇ ਮਸ਼ਹੂਰ ਬਾਡੀ ਬਿਲਡਰ ਵਰਿੰਦਰ ਸਿੰਘ ਘੁੰਮਣ ਦੀ 9 ਅਕਤੂਬਰ 2025 ਨੂੰ ਅੰਮ੍ਰਿਤਸਰ ਵਿੱਚ ਸਰਜਰੀ ਦੌਰਾਨ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਸੀ। ਪਰਿਵਾਰ ਨੇ ਹਸਪਤਾਲ 'ਤੇ ਲਾਪਰਵਾਹੀ ਦਾ ਦੋਸ਼ ਲਗਾਇਆ ਸੀ ਅਤੇ ਮ੍ਰਿਤਕ ਦੇਹ ਦੀ ਹਾਲਤ ਨੂੰ ਲੈ ਕੇ ਵੀ ਸਵਾਲ ਚੁੱਕੇ ਸਨ। ਪਰਿਵਾਰ ਦਾ ਕਹਿਣਾ ਹੈ ਕਿ ਸਿਰ ਤੋਂ ਮੋਢਿਆਂ ਤੱਕ ਸਰੀਰ ਦਾ ਰੰਗ ਕਾਲਾ-ਪੀਲਾ ਪੈ ਗਿਆ ਸੀ।  ਹੁਣ ਇਸ ਮਾਮਲੇ ਸਬੰਧੀ ਡਾਕਟਰਾਂ ਦੇ ਪੈਨਲ ਦੀ ਰਿਪੋਰਟ ਸਾਹਮਣੇ ਆ ਗਈ ਹੈ। ਰਿਪੋਰਟ ਨੂੰ ਲੈ ਕੇ ਪਰਿਵਾਰ ਦਾ ਕਹਿਣਾ ਹੈ ਕਿ ਰਿਪੋਰਟ ਵਿਚ ਘੁੰਮਣ ਦੀ ਡਾਕਟਰਾਂ ਦੀ ਲਾਪਰਵਾਹੀ ਕਾਰਨ ਮੌਤ ਹੋਣ ਦੀ ਪੁਸ਼ਟੀ ਹੋਈ ਹੈ।…
Read More