Vehicle

ਅੱਧੀ ਰਾਤ ਸੜਕ ਕੰਢੇ ਸੁੱਤੇ ਲੋਕਾਂ ‘ਤੇ ਚਾੜ ‘ਤੀ ਗੱਡੀ, 4 ਲੋਕਾਂ ਦੀ ਮੌਤ, ਕਈ ਜ਼ਖਮੀਂ

ਅੱਧੀ ਰਾਤ ਸੜਕ ਕੰਢੇ ਸੁੱਤੇ ਲੋਕਾਂ ‘ਤੇ ਚਾੜ ‘ਤੀ ਗੱਡੀ, 4 ਲੋਕਾਂ ਦੀ ਮੌਤ, ਕਈ ਜ਼ਖਮੀਂ

ਪ੍ਰਯਾਗਰਾਜ : ਜ਼ਿਲ੍ਹੇ ਦੇ ਗੰਗਾ ਨਗਰ ਦੇ ਸੋਰਾਓਂ ਥਾਣਾ ਖੇਤਰ ਵਿੱਚ ਕਾਨਪੁਰ-ਵਾਰਾਣਸੀ ਹਾਈਵੇਅ 'ਤੇ ਸੋਮਵਾਰ ਸਵੇਰੇ ਇੱਕ ਅਣਪਛਾਤੇ ਵਾਹਨ ਦੀ ਲਪੇਟ ਵਿਚ ਆਉਣ ਕਾਰਨ ਚਾਰ ਲੋਕਾਂ ਦੀ ਮੌਕੇ 'ਤੇ ਮੌਤ ਹੋ ਗਈ ਅਤੇ ਤਿੰਨ ਔਰਤਾਂ ਜ਼ਖਮੀ ਹੋ ਗਈਆਂ। ਇਸ ਘਟਨਾ ਦੀ ਜਾਣਕਾਰੀ ਇੱਕ ਪੁਲਸ ਅਧਿਕਾਰੀ ਵਲੋਂ ਦਿੱਤੀ ਗਈ ਹੈ। ਡਿਪਟੀ ਕਮਿਸ਼ਨਰ ਆਫ਼ ਪੁਲਸ (ਡੀਸੀਪੀ) (ਗੰਗਾ ਨਗਰ) ਕੁਲਦੀਪ ਗੁਣਾਵਤ ਨੇ ਦੱਸਿਆ ਕਿ ਸੋਰਾਓਂ ਪੁਲਿਸ ਨੂੰ ਸੋਮਵਾਰ ਸਵੇਰੇ 4 ਵਜੇ ਸੋਰਾਓਂ ਪੁਲਿਸ ਸਟੇਸ਼ਨ ਖੇਤਰ ਵਿੱਚ ਵਾਪਰੇ ਹਾਦਸੇ ਬਾਰੇ ਸੂਚਨਾ ਮਿਲੀ ਅਤੇ ਉਹ ਮੌਕੇ 'ਤੇ ਪਹੁੰਚੇ ਅਤੇ ਜ਼ਖਮੀਆਂ ਨੂੰ ਹਸਪਤਾਲ ਪਹੁੰਚਾਇਆ। ਇਸ ਮਾਮਲੇ ਦੀ ਜਾਣਕਾਰੀ ਦਿੰਦੇ ਹੋਏ ਡੀਸੀਪੀ ਨੇ ਦੱਸਿਆ ਕਿ ਇਹ ਹਾਦਸਾ ਕਾਨਪੁਰ-ਵਾਰਾਣਸੀ…
Read More
ਪੰਜਾਬ “ਚ ਇਨ੍ਹਾਂ ਵਾਹਨ ਚਾਲਕਾਂ ਦੀ ਆ ਗਈ ਸ਼ਾਮਤ, ਵੱਡੇ ਪੱਧਰ ‘ਤੇ ਸ਼ੁਰੂ ਹੋਈ ਕਾਰਵਾਈ

ਪੰਜਾਬ “ਚ ਇਨ੍ਹਾਂ ਵਾਹਨ ਚਾਲਕਾਂ ਦੀ ਆ ਗਈ ਸ਼ਾਮਤ, ਵੱਡੇ ਪੱਧਰ ‘ਤੇ ਸ਼ੁਰੂ ਹੋਈ ਕਾਰਵਾਈ

ਪਟਿਆਲਾ : ਆਰ.ਟੀ.ਓ ਬਬਨਦੀਪ ਸਿੰਘ ਵਾਲੀਆ ਨੇ ਓਵਰ ਲੋਡਿਡ ਗੱਡੀਆਂ, ਟਰੱਕ, ਟ੍ਰੈਕਟਰ ਟਰਾਲੀਆਂ ਵੱਲੋਂ ਵਪਾਰਕ ਵਰਤੋਂ ਅਤੇ ਟੂਰਿਸਟ ਬੱਸਾਂ ਦੀ ਚੈਕਿੰਗ ਕੀਤੀ। ਉਨ੍ਹਾਂ ਦੱਸਿਆ ਕਿ ਉਨ੍ਹਾਂ ਖ਼ੁਦ ਤੇ ਏ.ਆਰ.ਟੀ.ਓ. ਪਰਦੀਪ ਸਿੰਘ ਤੇ ਇਨਫੋਰਸਮੈਂਟ ਸਟਾਫ ਵੱਲੋਂ ਰਾਜਪੁਰਾ-ਚੰਡੀਗੜ੍ਹ ਤੇ ਰਾਜਪੁਰਾ-ਅੰਬਾਲਾ ਰੋਡ ’ਤੇ ਗੱਡੀਆਂ ਦੀ ਬੀਤੀ ਸ਼ਾਮ ਤੇ ਦੇਰ ਰਾਤ ਕੀਤੀ ਚੈਕਿੰਗ ਦੌਰਾਨ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਵਾਹਨਾਂ ਦੇ 29 ਚਲਾਨ ਕੀਤੇ ਗਏ ਅਤੇ 8 ਲੱਖ 78 ਹਜ਼ਾਰ ਰੁਪਏ ਜੁਰਮਾਨਾ ਕੀਤਾ ਗਿਆ, ਜਿਨ੍ਹਾਂ ’ਚ 21 ਓਵਰਲੋਡਿਡ ਟਰੱਕਾਂ ਤੇ ਕਮਰਸ਼ੀਅਲ ਵਰਤੋਂ ਵਾਲੇ ਟ੍ਰੈਕਟਰ ਟਰਾਲੀਆਂ ਦੇ 5 ਚਲਾਨ ਸਮੇਤ 3 ਵਹੀਕਲਾਂ ਵੱਲੋਂ ਨਿਰਧਾਰਤ ਨੇਮਾਂ ਤੋਂ ਵਧ ਚੌੜਾਈ ਦਾ ਸਮਾਨ ਲੱਦਣਾ ਸ਼ਾਮਲ ਹਨ। ਬਬਨਦੀਪ ਸਿੰਘ…
Read More
ਦਿੱਲੀ ‘ਚ 31 ਮਾਰਚ ਤੋਂ 15 ਸਾਲ ਪੁਰਾਣੇ ਵਾਹਨਾਂ ਨੂੰ ਪੈਟਰੋਲ ਨਹੀਂ ਮਿਲੇਗਾ- ਸਿਰਸਾ

ਦਿੱਲੀ ‘ਚ 31 ਮਾਰਚ ਤੋਂ 15 ਸਾਲ ਪੁਰਾਣੇ ਵਾਹਨਾਂ ਨੂੰ ਪੈਟਰੋਲ ਨਹੀਂ ਮਿਲੇਗਾ- ਸਿਰਸਾ

ਨੈਸ਼ਨਲ ਟਾਈਮਜ਼ ਬਿਊਰੋ :- ਦਿੱਲੀ ਦੇ ਵਾਤਾਵਰਣ ਮੰਤਰੀ ਮਨਜਿੰਦਰ ਸਿੰਘ ਸਿਰਸਾ ਨੇ ਸ਼ਨੀਵਾਰ ਨੂੰ ਕਿਹਾ ਕਿ 31 ਮਾਰਚ ਤੋਂ ਬਾਅਦ, ਰਾਸ਼ਟਰੀ ਰਾਜਧਾਨੀ ਦੇ ਪੈਟਰੋਲ ਪੰਪ 15 ਸਾਲ ਤੋਂ ਪੁਰਾਣੇ ਵਾਹਨਾਂ ਨੂੰ ਪੈਟਰੋਲ ਦੇਣਾ ਬੰਦ ਕਰ ਦੇਣਗੇ। ਰਾਸ਼ਟਰੀ ਰਾਜਧਾਨੀ ਵਿੱਚ ਹਵਾ ਪ੍ਰਦੂਸ਼ਣ ਨਾਲ ਨਜਿੱਠਣ ਦੇ ਉਪਾਵਾਂ 'ਤੇ ਚਰਚਾ ਕਰਨ ਲਈ ਅਧਿਕਾਰੀਆਂ ਨਾਲ ਮੀਟਿੰਗ ਤੋਂ ਬਾਅਦ, ਸਿਰਸਾ ਨੇ ਕਿਹਾ ਕਿ ਸਰਕਾਰ ਵਾਹਨਾਂ ਦੇ ਨਿਕਾਸ ਅਤੇ ਪ੍ਰਦੂਸ਼ਣ ਨੂੰ ਰੋਕਣ ਲਈ ਸਖ਼ਤ ਕਦਮ ਚੁੱਕ ਰਹੀ ਹੈ।ਮੀਟਿੰਗ ਵਿੱਚ ਪੁਰਾਣੇ ਵਾਹਨਾਂ 'ਤੇ ਪਾਬੰਦੀ, ਲਾਜ਼ਮੀ 'ਧੂੰਆਂ ਵਿਰੋਧੀ' ਉਪਾਅ ਅਤੇ ਇਲੈਕਟ੍ਰਿਕ ਜਨਤਕ ਆਵਾਜਾਈ ਨੂੰ ਅਪਣਾਉਣ ਸਮੇਤ ਮੁੱਖ ਨੀਤੀਗਤ ਫੈਸਲਿਆਂ 'ਤੇ ਧਿਆਨ ਕੇਂਦਰਿਤ ਕੀਤਾ ਗਿਆ। ਮੀਟਿੰਗ ਤੋਂ ਬਾਅਦ, ਸਿਰਸਾ…
Read More