23
Jul
ਨਵੀਂ ਦਿੱਲੀ : ਭਾਰਤ ਦੇ ਉਪ ਰਾਸ਼ਟਰਪਤੀ ਦੇ ਅਹੁਦੇ ਸਬੰਧੀ ਇੱਕ ਵੱਡਾ ਅਪਡੇਟ ਸਾਹਮਣੇ ਆਇਆ ਹੈ। ਭਾਰਤੀ ਚੋਣ ਕਮਿਸ਼ਨ ਨੇ ਸਪੱਸ਼ਟ ਕੀਤਾ ਹੈ ਕਿ 2025 ਦੀਆਂ ਉਪ ਰਾਸ਼ਟਰਪਤੀ ਚੋਣਾਂ ਲਈ ਸਾਰੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ ਅਤੇ ਜਲਦੀ ਹੀ ਚੋਣ ਤਰੀਕਾਂ ਦਾ ਰਸਮੀ ਐਲਾਨ ਕੀਤਾ ਜਾਵੇਗਾ। ਕਮਿਸ਼ਨ ਨੇ ਇਹ ਜਾਣਕਾਰੀ ਇੱਕ ਅਧਿਕਾਰਤ ਪ੍ਰੈਸ ਨੋਟ ਵਿੱਚ ਜਾਰੀ ਕੀਤੀ ਹੈ। ਤੁਹਾਨੂੰ ਦੱਸ ਦੇਈਏ ਕਿ 21 ਜੁਲਾਈ ਦੀ ਰਾਤ ਨੂੰ ਉਪ ਰਾਸ਼ਟਰਪਤੀ ਜਗਦੀਪ ਧਨਖੜ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ, ਜਿਸ ਨੂੰ ਕੇਂਦਰ ਸਰਕਾਰ ਨੇ ਅਗਲੇ ਹੀ ਦਿਨ ਯਾਨੀ 22 ਜੁਲਾਈ 2025 ਨੂੰ ਸਵੀਕਾਰ ਕਰ ਲਿਆ ਸੀ। ਅਸਤੀਫ਼ੇ ਦੀ ਜਾਣਕਾਰੀ…
