Victory

ਛੇਵੇਂ ਪਾਤਸ਼ਾਹ ਵੱਲੋਂ ਪਹਿਲੀ ਜੰਗ ਫ਼ਤਹਿ ਕਰਨ ਦੀ ਯਾਦ ’ਚ ਸਜਾਇਆ ਨਗਰ ਕੀਰਤਨ

ਛੇਵੇਂ ਪਾਤਸ਼ਾਹ ਵੱਲੋਂ ਪਹਿਲੀ ਜੰਗ ਫ਼ਤਹਿ ਕਰਨ ਦੀ ਯਾਦ ’ਚ ਸਜਾਇਆ ਨਗਰ ਕੀਰਤਨ

ਅੰਮ੍ਰਿਤਸਰ - ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੁਆਰਾ ਮੁਗਲ ਫ਼ੌਜਾਂ ਨਾਲ ਹੋਏ ਪਹਿਲੇ ਯੁੱਧ ਨੂੰ ਫ਼ਤਹਿ ਕਰਨ ਦੀ ਯਾਦ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਨਿਹੰਗ ਸਿੰਘ ਜਥੇਬੰਦੀਆਂ, ਸਭਾ ਸੁਸਾਇਟੀਆਂ ਅਤੇ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਸ਼ਹੀਦ ਗੰਜ ਬਾਬਾ ਦੀਪ ਸਿੰਘ ਜੀ ਤੋਂ ਗੁਰਦੁਆਰਾ ਕਿਲ੍ਹਾ ਸ੍ਰੀ ਲੋਹਗੜ੍ਹ ਸਾਹਿਬ ਤੱਕ ਵਿਸ਼ੇਸ਼ ਨਗਰ ਕੀਰਤਨ ਸਜਾਇਆ ਗਿਆ। ਨਗਰ ਕੀਰਤਨ ਦੀ ਆਰੰਭਤਾ ਸਮੇਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਰਾਜਦੀਪ ਸਿੰਘ, ਦਲ ਪੰਥ ਬਾਬਾ ਬਿਧੀ ਚੰਦ ਸੰਪ੍ਰਦਾ ਦੇ ਮੁਖੀ ਬਾਬਾ ਅਵਤਾਰ ਸਿੰਘ ਸੁਰਸਿੰਘ, ਗੁਰਦੁਆਰਾ ਸ਼ਹੀਦ ਗੰਜ ਸਾਹਿਬ ਦੇ ਮੈਨੇਜਰ ਜਤਿੰਦਰਪਾਲ ਸਿੰਘ, ਹੈੱਡ ਗ੍ਰੰਥੀ ਗਿਆਨੀ ਸੁਰਜੀਤ ਸਿੰਘ ਸਭਰਾ, ਨਿਰਮਲ ਸਿੰਘ ਸਮੇਤ…
Read More
ਜਿੱਤ ਦੀ ਖ਼ੁਸ਼ੀ ‘ਚ ਝੂਮ ਰਿਹਾ ਸੀ RCB ਫੈਨ, ਅਚਾਨਕ ਹੋਇਆ ਕੁਝ ਅਜਿਹਾ, ਪੈ ਗਿਆ ਚੀਕ-ਚਿਹਾੜਾ

ਜਿੱਤ ਦੀ ਖ਼ੁਸ਼ੀ ‘ਚ ਝੂਮ ਰਿਹਾ ਸੀ RCB ਫੈਨ, ਅਚਾਨਕ ਹੋਇਆ ਕੁਝ ਅਜਿਹਾ, ਪੈ ਗਿਆ ਚੀਕ-ਚਿਹਾੜਾ

ਰਾਇਲ ਚੈਲੇਂਜਰਜ਼ ਬੰਗਲੌਰ ਨੇ ਆਈਪੀਐੱਲ 2025 ਦੇ ਫਾਈਨਲ ਵਿੱਚ ਪੰਜਾਬ ਕਿੰਗਜ਼ ਨੂੰ ਹਰਾ ਕੇ ਪਹਿਲੀ ਵਾਰ ਖਿਤਾਬ ਆਪਣੇ ਨਾਮ ਕੀਤਾ। ਲੰਬੇ ਸਮੇਂ ਤੋਂ ਖਾਲੀ ਹੱਥ ਪਰਤ ਰਹੀ ਟੀਮ ਨੇ ਜਦੋਂ ਆਖਰਕਾਰ ਟਰਾਫੀ ਚੁੱਕੀ ਤਾਂ ਦੇਸ਼ ਭਰ ਦੇ ਸਮਰਥਕਾਂ ਨੇ ਆਤਿਸ਼ਬਾਜ਼ੀ ਅਤੇ ਢੋਲ ਵਜਾ ਕੇ ਜਿੱਤ ਦਾ ਜਸ਼ਨ ਮਨਾਇਆ। ਇਸ ਖੁਸ਼ੀ ਦੌਰਾਨ ਬੇਲਗਾਮ ਜ਼ਿਲ੍ਹੇ ਦੇ ਮੁਦਲਾਗੀ ਤਾਲੁਕ ਦੇ ਅਵਰਾਡੀ ਪਿੰਡ ਵਿੱਚ 25 ਸਾਲਾ ਮੰਜੂਨਾਥ ਕੁੰਭੜਾ ਜਿੱਤ ਦੀ ਖ਼ੁਸ਼ੀ ਵਿਚ ਨੱਚਦਾ ਹੋਇਆ ਅਚਾਨਕ ਜ਼ਮੀਨ 'ਤੇ ਡਿੱਗ ਪਿਆ।  ਸਥਾਨਕ ਲੋਕਾਂ ਦੇ ਅਨੁਸਾਰ, ਉਹ ਲਗਾਤਾਰ ਨੱਚ ਰਿਹਾ ਸੀ, ਜਦੋਂ ਉਸਨੂੰ ਛਾਤੀ ਵਿੱਚ ਤੇਜ਼ ਦਰਦ ਮਹਿਸੂਸ ਹੋਇਆ ਤਾਂ ਉਹ ਬੇਹੋਸ਼ ਹੋ ਗਿਆ। ਪਰਿਵਾਰ ਅਤੇ ਦੋਸਤਾਂ…
Read More