video viral

ਹਜ਼ਾਰਾਂ ਫੁੱਟ ਦੀ ਉੱਚਾਈ ‘ਤੇ ਜਹਾਜ਼ ਦੇ Wing ਦਾ ਖੁੱਲ੍ਹ ਗਿਆ ਨਟ, SpiceJet ਦੀ Shocking ਵੀਡੀਓ ਵਾਇਰਲ

ਹਜ਼ਾਰਾਂ ਫੁੱਟ ਦੀ ਉੱਚਾਈ ‘ਤੇ ਜਹਾਜ਼ ਦੇ Wing ਦਾ ਖੁੱਲ੍ਹ ਗਿਆ ਨਟ, SpiceJet ਦੀ Shocking ਵੀਡੀਓ ਵਾਇਰਲ

ਹਾਲ ਦੇ ਸਮੇਂ ਵਿਚ ਹੋਈ ਜਹਾਜ਼ ਹਾਦਸਿਆਂ ਨੇ ਪੂਰੀ ਦੁਨੀਆ ਨੂੰ ਹਿਲਾ ਕੇ ਰੱਖ ਦਿੱਤਾ ਸੀ। ਇਸ ਦੌਰਾਨ ਏਅਰਲਾਈਨ ਕੰਪਨੀਆਂ ਦੀਆਂ ਕਈ ਤਰ੍ਹਾਂ ਦੀਆਂ ਸੁਰੱਖਿਆ ਖਾਮੀਆਂ ਦੀਆਂ ਵੀਡੀਓ ਲਗਾਤਾਰ ਵਾਇਰਲ ਹੁੰਦੀਆਂ ਰਹੀਆਂ ਹਨ। ਹੁਣ ਇਕ ਹੋਰ ਵਾਇਰਲ ਹੋ ਰਹੀ ਵੀਡੀਓ ਨੇ ਲੋਕਾਂ ਨੂੰ ਹੈਰਾਨ ਕਰ ਦਿੱਤਾ ਹੈ। ਸੋਸ਼ਲ ਮੀਡੀਆ ਉੱਤੇ ਵਾਇਰਲ ਹੋ ਰਹੀ ਵੀਡੀਓ The Bihar Index ਨਾਂ ਦੇ ਪੇਜ ਤੋਂ ਸ਼ੇਅਰ ਕੀਤੀ ਗਈ ਹੈ। ਇਸ ਵੀਡੀਓ ਵਿਚ ਦੇਖਿਆ ਜਾ ਸਕਦਾ ਹੈ ਕਿ ਜਹਾਜ਼ ਦੇ ਇਕ ਪੈਸੇਂਜਰ ਨੇ ਉਡਾਣ ਦੌਰਾਨ ਬਣਾਈ ਵੀਡੀਓ ਵਿਚ ਦਿਖਾਇਆ ਕਿ ਜਹਾਜ਼ ਦੇ ਖੰਬ ਦਾ ਇਕ ਨਟ ਪੂਰੀ ਤਰ੍ਹਾਂ ਖੁੱਲ੍ਹ ਚੁੱਕਿਆ ਹੈ ਤੇ ਕਿਸੇ ਵੀ ਵੇਲੇ ਬਾਹਰ…
Read More
ਪੰਜਾਬ ਸ਼ਰਮਸਾਰ! ਕੁੜੀ ਨਾਲ ਜਿਨਸੀ ਸ਼ੋਸ਼ਣ ਮਗਰੋਂ ਵੀਡੀਓ ਕਰ ‘ਤੀ ਵਾਇਰਲ, ਮਹਿਲਾ ਕਮਿਸ਼ਨ ਦਾ ਸਖ਼ਤ ਐਕਸ਼ਨ

ਪੰਜਾਬ ਸ਼ਰਮਸਾਰ! ਕੁੜੀ ਨਾਲ ਜਿਨਸੀ ਸ਼ੋਸ਼ਣ ਮਗਰੋਂ ਵੀਡੀਓ ਕਰ ‘ਤੀ ਵਾਇਰਲ, ਮਹਿਲਾ ਕਮਿਸ਼ਨ ਦਾ ਸਖ਼ਤ ਐਕਸ਼ਨ

ਚੰਡੀਗੜ੍ਹ - ਪੰਜਾਬ ਵਿੱਚ ਮਹਿਲਾਵਾਂ ਦੀ ਸੁਰੱਖਿਆ ਨੂੰ ਲੈ ਕੇ ਇਕ ਗੰਭੀਰ ਘਟਨਾ ਸਾਹਮਣੇ ਆਈ ਹੈ। ਜਲੰਧਰ ਜ਼ਿਲ੍ਹੇ ਦੇ ਪਿੰਡ ਪ੍ਰਭਾਵਾਂ ਦੀ ਰਹਿਣ ਵਾਲੀ 19 ਸਾਲਾ ਗੁਰਲੀਨ ਕੌਰ (ਬਦਲਿਆ ਹੋਇਆ ਨਾਮ) ਨਾਲ ਦੋ ਨੌਜਵਾਨਾਂ ਵੱਲੋਂ ਨਸ਼ੀਲਾ ਪਦਾਰਥ ਪਿਲਾ ਕੇ ਸਰੀਰਕ ਸ਼ੋਸ਼ਣ ਕੀਤਾ ਗਿਆ। ਦੋਸ਼ੀਆਂ ਨੇ ਨਾ ਸਿਰਫ਼ ਕੁੜੀ ਦੀ ਅਸ਼ਲੀਲ ਵੀਡੀਓ ਬਣਾਈ ਸਗੋਂ ਇਸ ਨੂੰ ਸੋਸ਼ਲ ਮੀਡੀਆ ‘ਤੇ ਵਾਇਰਲ ਕਰਕੇ ਉਸ ਦੀ ਜ਼ਿੰਦਗੀ ਨੂੰ ਹੋਰ ਵੀ ਦਾਗ਼ਦਾਰ ਕਰਨ ਦੀ ਕੋਸ਼ਿਸ਼ ਕੀਤੀ। ਇਸ ਮਾਮਲੇ ਨੂੰ ਪੰਜਾਬ ਰਾਜ ਮਹਿਲਾ ਕਮਿਸ਼ਨ ਨੇ ਗੰਭੀਰਤਾ ਨਾਲ ਲੈਂਦਿਆਂ ਸੋ-ਮੋਟੋ ਨੋਟਿਸ ਜਾਰੀ ਕੀਤਾ ਹੈ। ਕਮਿਸ਼ਨ ਨੇ ਜਲੰਧਰ (ਦਿਹਾਤੀ) ਦੇ ਸੀਨੀਅਰ ਪੁਲਸ ਕਪਤਾਨ ਨੂੰ ਪੱਤਰ ਲਿਖ ਕੇ ਹੁਕਮ…
Read More

ਵਿਆਹ ਮੌਕੇ ਲਾੜੀ ਨੇ ਕੀਤਾ ਕੁਝ ਅਜਿਹਾ, ਮਹਿਮਾਨਾਂ ਦੇ ਉੱਡ ਗਏ ਰੰਗ, ਵਾਇਰਲ ਹੋ ਗਈ ਵੀਡੀਓ

ਵਿਆਹਾਂ ਨਾਲ ਸਬੰਧਤ ਵੀਡੀਓ ਕੋਈ ਵੀ ਹੋਵੇ, ਸਾਰੇ ਹੀ ਸੋਸ਼ਲ ਮੀਡੀਆ 'ਤੇ ਆਉਂਦੇ ਸਾਰ ਵਾਇਰਲ ਹੋ ਜਾਂਦੇ ਹਨ। ਕਈ ਵਾਰ ਲਾੜਾ-ਲਾੜੀ ਵਲੋਂ ਕੁਝ ਅਜਿਹਾ ਕਰ ਦਿੱਤਾ ਜਾਂਦਾ ਹੈ, ਜੋ ਚਰਚਾ ਦਾ ਵਿਸ਼ਾ ਬਣ ਜਾਂਦਾ ਹੈ। ਇਨ੍ਹੀਂ ਦਿਨੀਂ ਸੋਸ਼ਲ ਮੀਡੀਆ 'ਤੇ ਕੁਝ ਅਜਿਹਾ ਵਾਇਰਲ ਹੋ ਗਿਆ, ਜਿਸ ਨੂੰ ਦੇਖ ਲੋਕ ਹੈਰਾਨ ਹੀ ਨਹੀਂ ਹੋਏ ਸਗੋਂ ਖ਼ੁਸ਼ ਵੀ ਹੋਣ ਲੱਗ ਪਏ। ਵਾਇਰਲ ਵੀਡੀਓ ਵਿਚ ਇਕ ਲਾੜੀ ਆਪਣੇ ਵਿਆਹ ਦੇ ਸਮੇਂ ਪੜ੍ਹਾਈ ਕਰਦੀ ਹੋਈ ਦਿਖਾਈ ਦਿੱਤੀ। ਲਾੜੀ ਨੂੰ ਆਪਣੇ ਹੀ ਵਿਆਹ ਮੌਕੇ ਪੜ੍ਹਾਈ ਕਰਦੇ ਸਮੇਂ ਲੋਕ ਉਸ ਨੂੰ ਪੁੱਛਣ ਲੱਗੇ ਕਿ, "ਅਜਿਹਾ ਕੌਣ ਕਰਦਾ ਹੈ ਭਰਾ?" ਦੱਸ ਦੇਈਏ ਕਿ ਵਾਇਰਲ ਵੀਡੀਓ ਵਿੱਚ ਤੁਸੀਂ…
Read More
Pak ਨੇ ਇਜ਼ਰਾਈਲ ਈਰਾਨ ਦੀ ਜੰਗ ‘ਚ ਰਵਾਨਾ ਕੀਤਾ Fighter Jet! ਵੀਡੀਓ ਦੇਖ ਨਹੀਂ ਰੁਕੇਗਾ ਹਾਸਾ

Pak ਨੇ ਇਜ਼ਰਾਈਲ ਈਰਾਨ ਦੀ ਜੰਗ ‘ਚ ਰਵਾਨਾ ਕੀਤਾ Fighter Jet! ਵੀਡੀਓ ਦੇਖ ਨਹੀਂ ਰੁਕੇਗਾ ਹਾਸਾ

 ਇਜ਼ਰਾਈਲ ਤੇ ਈਰਾਨ ਦੀ ਜੰਗ ਨੇ ਸਾਰੀ ਦੁਨੀਆ ਦਾ ਧਿਆਨ ਆਪਣੇ ਵੱਲ ਖਿੱਚਿਆ ਹੈ। ਅਜਿਹੇ ਵਿਚ ਕਈ ਤਰ੍ਹਾਂ ਦੀਆਂ ਵੀਡੀਓਜ਼ ਸੋਸ਼ਲ ਮੀਡੀਆ ਉੱਤੇ ਵਾਇਰਲ ਹੋ ਰਹੀਆਂ ਹਨ। ਪਰ ਤਾਜ਼ਾ ਵੀਡੀਓ ਜੋ ਵਾਇਰਲ ਹੋ ਰਹੀ ਹੈ ਉਸ ਨੂੰ ਦੇਖ ਤੁਸੀਂ ਸੱਚੀ ਹੈਰਾਨ ਰਹਿ ਜਾਓਗੇ। ਦਰਅਸਲ ਇਹ ਵੀਡੀਓ ਪਾਕਿਸਤਾਨ ਵੱਲੋਂ ਇਜ਼ਰਾਈਲ ਤੇ ਈਰਾਨ ਦੀ ਜੰਗ ਦੌਰਾਨ ਭੇਜੇ ਜੁਗਾੜੂ ਲੜਾਕੂ ਜਹਾਜ਼ ਦੀ ਹੈ, ਜਿਸ ਨੂੰ ਦੇਖ ਤੁਹਾਡਾ ਹਾਸਾ ਨਹੀਂ ਰੁਕੇਗਾ। ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਇੱਕ ਵੀਡੀਓ ਵਿੱਚ ਦੇਖਿਆ ਜਾ ਸਕਦਾ ਹੈ ਕਿ ਕੁਝ ਪੇਂਡੂ ਪਾਕਿਸਤਾਨੀ ਲੋਕ ਇੱਕ ਵੱਡੇ "ਲੜਾਕੂ ਜਹਾਜ਼" ਵਿੱਚ ਮਾਣ ਨਾਲ ਬੈਠੇ ਹਨ। ਪਰ ਇਹ ਅਸਲੀ ਜੈੱਟ ਨਹੀਂ ਹੈ, ਬਲਕਿ…
Read More
ਚੰਗੇ ਨੰਬਰ ਦੇਣ ਦਾ ਵਾਅਦਾ ਕਰ ਕੇ 12ਵੀਂ ਦੀ ਵਿਦਿਆਰਥਣ ਨਾਲ ਗੰਦੀ ਹਰਕਤ! ਵੀਡੀਓ ਵਾਇਰਲ ਹੋਈ ਤਾਂ…

ਚੰਗੇ ਨੰਬਰ ਦੇਣ ਦਾ ਵਾਅਦਾ ਕਰ ਕੇ 12ਵੀਂ ਦੀ ਵਿਦਿਆਰਥਣ ਨਾਲ ਗੰਦੀ ਹਰਕਤ! ਵੀਡੀਓ ਵਾਇਰਲ ਹੋਈ ਤਾਂ…

ਉੱਤਰ ਪ੍ਰਦੇਸ਼ ਦੇ ਕੁਸ਼ੀਨਗਰ ਦੇ ਇੱਕ ਸਕੂਲ ਵਿੱਚ 12ਵੀਂ ਜਮਾਤ ਦੀ ਵਿਦਿਆਰਥਣ ਨਾਲ ਸਰੀਰਕ ਸਬੰਧ ਬਣਾਉਣ ਦੇ ਦੋਸ਼ ਵਿੱਚ 50 ਸਾਲਾ ਇੱਕ ਅਧਿਆਪਕ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਘਟਨਾ ਦਾ ਇੱਕ ਵੀਡੀਓ ਸੋਸ਼ਲ ਮੀਡੀਆ 'ਤੇ ਵੀ ਸਾਹਮਣੇ ਆਇਆ ਹੈ। ਇਸ ਨੂੰ ਲੈ ਕੇ ਸਥਾਨਕ ਲੋਕਾਂ ਨੇ ਸਕੂਲ ਦੇ ਬਾਹਰ ਪ੍ਰਦਰਸ਼ਨ ਕੀਤਾ ਹੈ ਅਤੇ ਪੁਲਸ ਨੇ ਦੋਸ਼ੀ ਅਧਿਆਪਕ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਅਧਿਆਪਕ ਨੇ ਵਿਦਿਆਰਥਣ ਨੂੰ ਪ੍ਰੀਖਿਆ ਵਿੱਚ ਚੰਗੇ ਅੰਕ ਦੇਣ ਦਾ ਵਾਅਦਾ ਕਰਕੇ ਵਰਗਲਾ ਕੇ ਲਿਆਂਦਾ ਸੀ। ਵੀਡੀਓ ਵਿੱਚ ਉਹ ਵਿਦਿਆਰਥਣ ਨਾਲ ਸਰੀਰਕ ਸਬੰਧ ਬਣਾਉਂਦਾ ਦਿਖਾਈ ਦੇ ਰਿਹਾ ਹੈ। ਪੁਲਸ ਨੇ ਦੋਸ਼ੀ ਅਧਿਆਪਕ ਨੂੰ ਗ੍ਰਿਫ਼ਤਾਰ ਕਰ ਲਿਆ ਹੈ।…
Read More