20
Dec
ਨੈਸ਼ਨਲ ਟਾਈਮਜ਼ ਬਿਊਰੋ :- ਪੰਜਾਬ ਸਰਕਾਰ ਦੀ ਕੈਬਨਿਟ ਮੀਟਿੰਗ ਸਮਾਪਤ ਹੋ ਗਈ ਹੈ। ਇਸ ਸਬੰਧ ਵਿੱਚ ਜਾਣਕਾਰੀ ਦਿੰਦੇ ਹੋਏ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਮਨਰੇਗਾ ਸਕੀਮ ਵਿੱਚ ਬਦਲਾਅ ਕਰ ਰਹੀ ਹੈ ਅਤੇ ਉਨ੍ਹਾਂ 'ਤੇ ਚਰਚਾ ਕਰਨ ਲਈ 30 ਦਸੰਬਰ ਨੂੰ ਸਵੇਰੇ 11 ਵਜੇ ਇੱਕ ਵਿਸ਼ੇਸ਼ ਸੈਸ਼ਨ ਬੁਲਾਇਆ ਗਿਆ ਹੈ। ਅਸੀਂ ਨਾਮ ਬਦਲਣ ਦੇ ਖਿਲਾਫ਼ ਨਹੀਂ ਹਾਂ। ਕੇਂਦਰ ਸਰਕਾਰ ਕਹਿ ਰਹੀ ਹੈ ਕਿ ਅਸੀਂ 125 ਦਿਨ ਕਰ ਦਿੱਤੇ ਹਨ। ਹਰਪਾਲ ਸਿੰਘ ਚੀਮਾ ਨੇ ਅੱਗੇ ਦੱਸਿਆ ਕਿ ਰਿਕਾਰਡ ਆਫ਼ ਰਾਈਟਸ ਐਕਟ 2021 ਦੀ ਧਾਰਾ 11 ਅਤੇ 12 ਵਿੱਚ ਸੋਧਾਂ ਕੀਤੀਆਂ ਗਈਆਂ ਹਨ। 'ਮੇਰਾ ਘਰ ਮੇਰਾ…
