27
Apr
ਜਲੰਧਰ - ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੂਬੇ ਦੇ ਵਿਜੀਲੈਂਸ ਬਿਊਰੋ ਦੇ ਚੀਫ਼ ਡਾਇਰੈਕਟਰ ਸੁਰਿੰਦਰ ਪਾਲ ਸਿੰਘ ਪਰਮਾਰ, ਐੱਸ. ਏ. ਐੱਸ. ਨਗਰ ਦੇ ਫਲਾਇੰਗ ਸਕੁਐਡ ਦੇ ਏ. ਆਈ. ਜੀ. ਸਵਰਨਦੀਪ ਸਿੰਘ ਅਤੇ ਵਿਜੀਲੈਂਸ ਬਿਊਰੋ ਜਲੰਧਰ ਦੇ ਐੱਸ. ਐੱਸ. ਪੀ. ਹਰਪ੍ਰੀਤ ਸਿੰਘ ਮੰਡੇਰ ਵਿਰੁੱਧ ਡਰਾਈਵਿੰਗ ਲਾਇਸੈਂਸ ਘਪਲੇ ਵਿਚ ਕੀਤੀ ਗਈ ਸਖ਼ਤ ਕਾਰਵਾਈ ਤੋਂ ਬਾਅਦ ਸੂਬੇ ਦੀ ਨੌਕਰਸ਼ਾਹੀ ਸਹਿਮ ਗਈ ਹੈ। ਇਨ੍ਹਾਂ ਤਿੰਨਾਂ ਅਧਿਕਾਰੀਆਂ ਨੂੰ ਮੁੱਖ ਮੰਤਰੀ ਦੇ ਹੁਕਮਾਂ ਤੋਂ ਬਾਅਦ ਮੁਅੱਤਲ ਕਰ ਦਿੱਤਾ ਗਿਆ ਸੀ। ਕੁਝ ਦਿਨ ਪਹਿਲਾਂ ਵਿਜੀਲੈਂਸ ਬਿਊਰੋ ਨੇ ਡਰਾਈਵਿੰਗ ਲਾਇਸੈਂਸ ਘਪਲੇ ਦਾ ਪਰਦਾਫਾਸ਼ ਕੀਤਾ ਸੀ ਅਤੇ ਕਈ ਐੱਫ਼. ਆਈ. ਆਰਜ਼ ਦਰਜ ਕੀਤੀਆਂ ਸਨ ਪਰ ਉਸ ਤੋਂ…
