Vigilance department

ਪੰਜਾਬ ‘ਚ ਵਿਜੀਲੈਂਸ ਵਿਭਾਗ ਦੀ ਵੱਡੀ ਕਾਰਵਾਈ, ਤਲਬ ਕੀਤੇ ਜੇ. ਈਜ਼ ਤੇ ਐੱਸ. ਡੀ. ਓਜ਼

ਪੰਜਾਬ ‘ਚ ਵਿਜੀਲੈਂਸ ਵਿਭਾਗ ਦੀ ਵੱਡੀ ਕਾਰਵਾਈ, ਤਲਬ ਕੀਤੇ ਜੇ. ਈਜ਼ ਤੇ ਐੱਸ. ਡੀ. ਓਜ਼

ਜਲੰਧਰ –ਨਗਰ ਨਿਗਮ ਜਲੰਧਰ ਵਿਚ ਬਿਨਾਂ ਟੈਂਡਰ ਦੇ ਕਰੋੜਾਂ ਰੁਪਏ ਦੇ ਕੰਮਾਂ ਨੂੰ ਕਰਵਾਉਣ ਵਾਲੇ ਅਧਿਕਾਰੀਆਂ ਅਤੇ ਠੇਕੇਦਾਰਾਂ ਖ਼ਿਲਾਫ਼ ਵਿਜੀਲੈਂਸ ਵਿਭਾਗ ਨੇ ਵੱਡੀ ਕਾਰਵਾਈ ਸ਼ੁਰੂ ਕੀਤੀ ਹੋਈ ਹੈ। ਬੀਤੇ ਦਿਨੀਂ ਸਟੇਟ ਵਿਜੀਲੈਂਸ ਬਿਊਰੋ ਵੱਲੋਂ ਨਗਰ ਨਿਗਮ ਦੇ ਬਿਲਡਿੰਗ ਵਿਭਾਗ ਵਿਚ ਛਾਪੇਮਾਰੀ ਕਰਕੇ ਭ੍ਰਿਸ਼ਟਾਚਾਰ ਦੇ ਦੋਸ਼ ਵਿਚ ਏ. ਟੀ. ਪੀ. ਸੁਖਦੇਵ ਵਸ਼ਿਸ਼ਟ, ਇੰਸ. ਹਰਪ੍ਰੀਤ ਕੌਰ ਅਤੇ ਆਮ ਆਦਮੀ ਪਾਰਟੀ ਦੇ ਵਿਧਾਇਕ ਰਮਨ ਅਰੋੜਾ ਦੀ ਗ੍ਰਿਫ਼ਤਾਰੀ ਤੋਂ ਬਾਅਦ ਹੁਣ ਜਾਂਚ ਦਾ ਦਾਇਰਾ ਹੋਰ ਵੱਡਾ ਕਰ ਦਿੱਤਾ ਗਿਆ ਹੈ। ਵੀਰਵਾਰ ਵਿਜੀਲੈਂਸ ਟੀਮ ਨੇ ਨਗਰ ਨਿਗਮ ਦੇ ਬੀ. ਐਂਡ ਆਰ. (ਬਿਲਡਿੰਗ ਐਂਡ ਰੋਡਜ਼) ਅਤੇ ਓ. ਐਂਡ ਐੱਮ. (ਆਪ੍ਰੇਸ਼ਨ ਐਂਡ ਮੇਨਟੀਨੈਂਸ) ਸੈੱਲ ਨਾਲ ਜੁੜੇ ਜੂਨੀਅਰ…
Read More

ਵਿਜੀਲੈਂਸ ਵਿਭਾਗ ਦੀ ਮਿਹਨਤ ਦੇ ਫਿਰ ਜਾਂਦਾ ਪਾਣੀ, ਜਦ ਅਦਾਲਤ ’ਚ ਮੁਕਰ ਜਾਂਦੇ ਨੇ ਗਵਾਹ

ਗੁਰਦਾਸਪੁਰ : ਸਮੇਂ-ਸਮੇਂ ’ਤੇ ਪੰਜਾਬ ਦਾ ਵਿਜੀਲੈਂਸ ਵਿਭਾਗ ਭ੍ਰਿਸ਼ਟਾਚਾਰ ਵਿਰੋਧੀ ਕਾਨੂੰਨ ਤਹਿਤ ਭ੍ਰਿਸ਼ਟ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਰਿਸ਼ਵਤ ਦੀ ਰਕਮ ਸਮੇਤ ਮੌਕੇ ’ਤੇ ਹੀ ਫੜਦਾ ਹੈ। ਇਸ ਮੌਕੇ ਦੋ ਸਰਕਾਰੀ ਕਰਮਚਾਰੀ ਵੀ ਵਿਜੀਲੈਂਸ ਟੀਮ ਨਾਲ ਗਵਾਹਾਂ ਵਜੋਂ ਜਾਂਦੇ ਹਨ। ਇਸ ਸਬੰਧੀ ਵਿਜੀਲੈਂਸ ਵਿਭਾਗ ਦੋਸ਼ੀ ਨੂੰ ਅਦਾਲਤ ’ਚ ਪੇਸ਼ ਕਰਨ ਲਈ ਸਖ਼ਤ ਮਿਹਨਤ ਕਰਦਾ ਹੈ ਅਤੇ ਦੋਸ਼ੀ ਨੂੰ ਕਈ ਮਹੀਨੇ ਜੇਲ ’ਚ ਰਹਿਣਾ ਪੈਂਦਾ ਹੈ ਪਰ ਜਿਵੇਂ ਹੀ ਦੋਸ਼ੀ ਨੂੰ ਅਦਾਲਤ ਤੋਂ ਜ਼ਮਾਨਤ ਮਿਲਦੀ ਹੈ, ਉਹ ਉਸ ਵਿਅਕਤੀ ਨਾਲ ਸੌਦੇਬਾਜ਼ੀ ਸ਼ੁਰੂ ਕਰ ਦਿੰਦਾ ਹੈ, ਜਿਸ ਨੇ ਉਸ ਖਿਲਾਫ ਸ਼ਿਕਾਇਤ ਕੀਤੀ ਹੁੰਦੀ ਹੈ। ਵੱਡੀ ਰਕਮ ਲੈਣ ਤੋਂ ਬਾਅਦ ਸ਼ਿਕਾਇਤਕਰਤਾ ਜਾਂ ਤਾਂ ਅਦਾਲਤ ਵਿਚ…
Read More