Violations

ਪਾਕਿਸਤਾਨ ਦੇ ਸਮਰਥਣ ਚ ਆਇਆ ਚੀਨ!

ਪਾਕਿਸਤਾਨ ਦੇ ਸਮਰਥਣ ਚ ਆਇਆ ਚੀਨ!

ਨੈਸ਼ਨਲ ਟਾਈਮਜ਼ ਬਿਊਰੋ :- ਭਾਰਤ-ਪਾਕਿਸਤਾਨ ਤਣਾਅ ਦੇ ਵਿਚਕਾਰ ਚੀਨ ਨੇ ਇੱਕ ਨਵਾਂ ਬਿਆਨ ਦਿੱਤਾ ਹੈ। ਚੀਨ ਨੇ ਕਿਹਾ ਹੈ ਕਿ ਅਸੀਂ ਪੂਰੀ ਤਰ੍ਹਾਂ ਪਾਕਿਸਤਾਨ ਦੇ ਨਾਲ ਖੜ੍ਹੇ ਹਾਂ। ਚੀਨ ਦੇ ਵਿਦੇਸ਼ ਮੰਤਰੀ ਵਾਂਗ ਯੀ ਨੇ ਸ਼ਨੀਵਾਰ ਨੂੰ ਕਿਹਾ ਕਿ ਉਨ੍ਹਾਂ ਦਾ ਦੇਸ਼ ਪਾਕਿਸਤਾਨ ਦੀ "ਪ੍ਰਭੂਸੱਤਾ, ਖੇਤਰੀ ਅਖੰਡਤਾ ਅਤੇ ਰਾਸ਼ਟਰੀ ਆਜ਼ਾਦੀ" ਨੂੰ ਬਣਾਈ ਰੱਖਣ ਵਿੱਚ ਉਨ੍ਹਾਂ ਦੇ ਨਾਲ ਖੜ੍ਹਾ ਰਹੇਗਾ। ਵਿਦੇਸ਼ ਦਫ਼ਤਰ ਦੇ ਇੱਕ ਬਿਆਨ ਅਨੁਸਾਰ ਚੀਨੀ ਵਿਦੇਸ਼ ਮੰਤਰੀ ਨੇ ਇਹ ਟਿੱਪਣੀਆਂ ਪਾਕਿਸਤਾਨ ਦੇ ਉਪ ਪ੍ਰਧਾਨ ਮੰਤਰੀ ਅਤੇ ਵਿਦੇਸ਼ ਮੰਤਰੀ ਇਸਹਾਕ ਡਾਰ ਨਾਲ ਟੈਲੀਫੋਨ 'ਤੇ ਗੱਲਬਾਤ ਦੌਰਾਨ ਕੀਤੀਆਂ।ਚੀਨ ਨੇ ਪਾਕਿਸਤਾਨ ਦੀ ਪ੍ਰਸ਼ੰਸਾ ਕੀਤੀਗੱਲਬਾਤ ਦੌਰਾਨ ਡਾਰ ਨੇ ਵਾਂਗ ਯੀ ਨੂੰ ਉੱਭਰ ਰਹੀ…
Read More