Viral Audio Clip

ਸੁਖਬੀਰ ਬਾਦਲ ਵੱਲੋਂ ਸ਼ੇਅਰ ਕੀਤੀ ਗਈ ਵਾਇਰਲ ਆਡੀਓ ‘ਤੇ ਪਟਿਆਲਾ ਪੁਲਸ ਦਾ ਬਿਆਨ ਆਇਆ ਸਾਹਮਣੇ!

ਸੁਖਬੀਰ ਬਾਦਲ ਵੱਲੋਂ ਸ਼ੇਅਰ ਕੀਤੀ ਗਈ ਵਾਇਰਲ ਆਡੀਓ ‘ਤੇ ਪਟਿਆਲਾ ਪੁਲਸ ਦਾ ਬਿਆਨ ਆਇਆ ਸਾਹਮਣੇ!

ਨੈਸ਼ਨਲ ਟਾਈਮਜ਼ ਬਿਊਰੋ :- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ (Sukhbir Singh Badal) ਵੱਲੋਂ ਸੋਸ਼ਲ ਮੀਡੀਆ 'ਤੇ ਸ਼ੇਅਰ ਕੀਤੀ ਗਈ ਕਥਿਤ ਆਡੀਓ ਕਲਿੱਪ ਨੂੰ ਲੈ ਕੇ ਪਟਿਆਲਾ ਪੁਲਿਸ (Patiala Police) ਨੇ ਵੱਡਾ ਖੁਲਾਸਾ ਕੀਤਾ ਹੈ। ਪੁਲਿਸ ਨੇ ਇਸ ਵਾਇਰਲ ਆਡੀਓ ਨੂੰ ਪੂਰੀ ਤਰ੍ਹਾਂ ਫਰਜ਼ੀ ਅਤੇ ਆਰਟੀਫੀਸ਼ੀਅਲ ਇੰਟੈਲੀਜੈਂਸ (AI) ਦੁਆਰਾ ਤਿਆਰ ਕੀਤਾ ਗਿਆ ਕਰਾਰ ਦਿੱਤਾ ਹੈ। ਪੁਲਿਸ ਦਾ ਕਹਿਣਾ ਹੈ ਕਿ ਇਹ ਵੀਡੀਓ ਜਨਤਾ ਨੂੰ ਗੁੰਮਰਾਹ ਕਰਨ ਅਤੇ ਗਲਤ ਜਾਣਕਾਰੀ ਫੈਲਾਉਣ ਦੀ ਨੀਅਤ ਨਾਲ ਬਣਾਇਆ ਗਿਆ ਹੈ।ਪਟਿਆਲਾ ਪੁਲਿਸ ਨੇ ਆਪਣੀ ਸੋਸ਼ਲ ਮੀਡੀਆ ਪੋਸਟ ਵਿੱਚ ਸਪੱਸ਼ਟ ਕੀਤਾ ਕਿ ਉਨ੍ਹਾਂ ਦੇ ਧਿਆਨ ਵਿੱਚ ਆਇਆ ਹੈ ਕਿ ਸੋਸ਼ਲ ਮੀਡੀਆ 'ਤੇ ਇੱਕ ਫੇਕ…
Read More
ਅਕਾਲੀ ਦਲ ਵੱਲੋਂ ਪਟਿਆਲਾ ‘ਚ ਪੁਲਿਸ-ਸਿਆਸੀ ਗਠਜੋੜ ਦਾ ਇਲਜ਼ਾਮ, ਪੰਜਾਬ ਚੋਣ ਕਮਿਸ਼ਨ ਤੋਂ ਕੌਮੀ ਜਾਂਚ ਦੀ ਮੰਗ

ਅਕਾਲੀ ਦਲ ਵੱਲੋਂ ਪਟਿਆਲਾ ‘ਚ ਪੁਲਿਸ-ਸਿਆਸੀ ਗਠਜੋੜ ਦਾ ਇਲਜ਼ਾਮ, ਪੰਜਾਬ ਚੋਣ ਕਮਿਸ਼ਨ ਤੋਂ ਕੌਮੀ ਜਾਂਚ ਦੀ ਮੰਗ

ਨੈਸ਼ਨਲ ਟਾਈਮਜ਼ ਬਿਊਰੋ :- ਸ਼੍ਰੋਮਣੀ ਅਕਾਲੀ ਦਲ (Shiromani Akali Dal) ਨੇ ਪਟਿਆਲਾ ਦੇ ਐਸਐਸਪੀ ਵਰੁਣ ਸ਼ਰਮਾ (SSP Patiala Varun Sharma) ਵੱਲੋਂ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ (Zila Parishad Elections 2025) ਦੌਰਾਨ ਪੁਲਿਸ ਅਧਿਕਾਰੀਆਂ ਨੂੰ ਆਚਰਣ ਸੰਬੰਧੀ ਹਦਾਇਤਾਂ ਦੇਣ ਦੀ ਕਥਿਤ ਤੌਰ 'ਤੇ ਵਾਇਰਲ ਆਡੀਓ ਕਲਿੱਪ ਦੇ ਮੁੱਦੇ 'ਤੇ ਰਾਜ ਚੋਣ ਕਮਿਸ਼ਨ ਕੋਲ ਰਸਮੀ ਸ਼ਿਕਾਇਤ ਦਰਜ ਕਰਵਾਈ ਹੈ। ਅਕਾਲੀ ਦਲ ਨੇ ਸੱਤਾਧਾਰੀ ਪਾਰਟੀ ਦੇ ਹੱਕ ਵਿੱਚ ਚੱਲ ਰਹੀ ਚੋਣ ਪ੍ਰਕਿਰਿਆ ਨੂੰ ਹਾਈਜੈਕ ਕਰਨ ਲਈ ਐਸਐਸਪੀ ਵਰੁਣ ਸ਼ਰਮਾ ਆਈਪੀਐਸ ਅਤੇ ਪੁਲਿਸ ਅਧਿਕਾਰੀਆਂ ਰਾਹੀਂ ਕਥਿਤ ਅਪਰਾਧਿਕ ਸਾਜ਼ਿਸ਼ ਦੀ ਤੁਰੰਤ ਮੁਅੱਤਲੀ ਅਤੇ ਰਾਸ਼ਟਰੀ ਪੱਧਰ ਦੀ ਜਾਂਚ ਦੀ ਮੰਗ ਕੀਤੀ ਹੈ। ਸ਼੍ਰੋਮਣੀ ਅਕਾਲੀ ਦਲ ਦੇ ਕਾਨੂੰਨੀ…
Read More