Viral news

ਮਜੀਠੀਆ ਵੱਲੋਂ ਅੰਮ੍ਰਿਤਪਾਲ ਦੇ ਭਰਾ ਦੀ ਵੀਡੀਓ ਜਾਰੀ, ਨਸ਼ੇ ਕਰਨ ਦਾ ਦਾਅਵਾ

ਮਜੀਠੀਆ ਵੱਲੋਂ ਅੰਮ੍ਰਿਤਪਾਲ ਦੇ ਭਰਾ ਦੀ ਵੀਡੀਓ ਜਾਰੀ, ਨਸ਼ੇ ਕਰਨ ਦਾ ਦਾਅਵਾ

ਨੈਸ਼ਨਲ ਟਾਈਮਜ਼ ਬਿਊਰੋ :- ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਅੱਜ ਇਕ ਵੀਡੀਓ ਜਾਰੀ ਕਰਦਿਆਂ ਦਾਅਵਾ ਕੀਤਾ ਕਿ ਇਸ ਵੀਡੀਓ ਵਿਚ ਐੱਨਐੱਸਏ ਤਹਿਤ ਗ੍ਰਿਫ਼ਤਾਰ ਕੀਤੇ ਅੰਮ੍ਰਿਤਪਾਲ ਸਿੰਘ ਦਾ ਭਰਾ ਨਸ਼ੇ ਕਰਦਾ ਵਿਖਾਈ ਦੇ ਰਿਹਾ ਹੈ। ਮਜੀਠੀਆ ਨੇ ਕਿਹਾ ਕਿ ਅੰਮ੍ਰਿਤਪਾਲ ਸਿੰਘ ਨੇ ਸਿਰਫ਼ ਨਸ਼ਾ ਵਿਰੋਧੀ ਮੁਹਿੰਮ ਦਾ ਮੁਖੌਟਾ ਪਾਇਆ ਹੋਇਆ ਹੈ ਜਦੋਂ ਕਿ ਅਸਲ ਵਿਚ ਉਹ ਨਸ਼ਿਆਂ ਦੀ ਸਮਗਲਿੰਗ ਵਿਚ ਸ਼ਾਮਲ ਹੈ ਅਤੇ ਗੈਂਗਸਟਰਾਂ ਨਾਲ ਉਸ ਦੇ ਨੇੜਲੇ ਸੰਬੰਧ ਹਨ। ਮਜੀਠੀਆ ਨੇ ਦਾਅਵਾ ਕੀਤਾ ਕਿ ਜਾਰੀ ਕੀਤੀ ਗਈ ਵੀਡੀਓ ਵਿਚ ਅੰਮ੍ਰਿਤਪਾਲ ਸਿੰਘ ਦਾ ਭਰਾ ਇਕ ਕਾਰ ਵਿਚ ਬੈਠ ਕੇ ਨਸ਼ੇ ਕਰਦਾ ਵਿਖਾਈ ਦੇ ਰਿਹਾ ਹੈ। ਅਕਾਲੀ…
Read More