Vishawkarma Day

ਵਿਸ਼ਵਕਰਮਾ ਦਿਵਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਤੀ ਵਧਾਈ

ਵਿਸ਼ਵਕਰਮਾ ਦਿਵਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਤੀ ਵਧਾਈ

ਗੁਰਪ੍ਰੀਤ ਸਿੰਘ :- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੇ ਲੋਕਾਂ ਕਿਰਤ ਦੇ ਦੇਵਤਾ ਵਿਸ਼ਵਕਰਮਾ ਦਿਵਸ ਦੀਆਂ ਵਧਾਈਆਂ ਦਿੱਤੀਆਂ ਹਨ। ਇਸ ਸੰਬੰਧੀ ਉਨ੍ਹਾਂ ਨੇ ‘X’ ‘ਤੇ ਇੱਕ ਪੋਸਟ ਸਾਂਝੀ ਕੀਤੀ ਹੈ। ਇਸ ਸੰਬੰਧੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘X’ ‘ਤੇ ਇੱਕ ਪੋਸਟ ਪਾਉਂਦਿਆਂ ਕਿਹਾ ਕਿ, “ਕਿਰਤ ਅਤੇ ਨਿਰਮਾਣ ਦੇ ਦੇਵਤਾ ਭਗਵਾਨ ਵਿਸ਼ਵਕਰਮਾ ਜੀ ਦੀ ਜਯੰਤੀ ਦੀਆਂ ਸਮੂਹ ਦੇਸ਼-ਵਿਦੇਸ਼ ਵੱਸਦੀਆਂ ਸੰਗਤਾਂ ਅਤੇ ਕਿਰਤੀ ਕਾਮਿਆਂ ਨੂੰ ਲੱਖ-ਲੱਖ ਵਧਾਈਆਂ…..ਭਗਵਾਨ ਵਿਸ਼ਵਕਰਮਾ ਜੀ ਸਭ ਦੀ ਮਿਹਨਤ ਨੂੰ ਭਾਗ ਲਾਉਣ ਅਤੇ ਆਪ ਸਭ ਨੂੰ ਤਰੱਕੀਆਂ ਬਖ਼ਸ਼ਣ…”
Read More