visits

ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਜਲੰਧਰ ਸਿਵਲ ਹਸਪਤਾਲ ਦਾ ਦੌਰਾ, ਜਾਰੀ ਕੀਤੀਆਂ ਸਖ਼ਤ ਹਦਾਇਤਾਂ

ਜਲੰਧਰ - ਜਲੰਧਰ ਦੇ ਸਿਵਲ ਹਸਪਤਾਲ ਵਿੱਚ ਆਕਸੀਜਨ ਪਲਾਂਟ ਦੇ ਬੰਦ ਹੋਣ ਕਾਰਨ ਆਈ. ਸੀ. ਯੂ. ਵਿੱਚ ਦਾਖ਼ਲ 3 ਮਰੀਜ਼ਾਂ ਦੀ ਮੌਤ ਮਾਮਲੇ 'ਚ ਸਿਹਤ ਵਿਭਾਗ ਵੱਲੋਂ ਗੰਭੀਰਤਾ ਨਾਲ ਕਾਰਵਾਈ ਕੀਤੀ ਗਈ ਹੈ। ਮਾਮਲੇ ਦੀ ਜਾਂਚ ਲਈ ਸਿਹਤ ਵਿਭਾਗ ਦੇ ਡਾਇਰੈਕਟਰ ਦੀ ਅਗਵਾਈ 'ਚ ਬਣਾਈ ਗਈ ਤਿੰਨ ਮੈਂਬਰੀ ਕਮੇਟੀ ਦੀ ਸ਼ੁਰੂਆਤੀ ਰਿਪੋਰਟ ਆਉਣ ਮਗਰੋਂ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਤਿੰਨ ਡਾਕਟਰਾਂ ਨੂੰ ਸਸਪੈਂਡ ਕਰ ਦਿੱਤਾ ਸੀ।  ਸਿਹਤ ਮੰਤਰੀ ਡਾ. ਬਲਬੀਰ ਸਿੰਘ ਅੱਜ ਦੋਬਾਰਾ ਸਿਵਲ ਹਸਪਤਾਲ ਪਹੁੰਚੇ, ਜਿੱਥੇ ਉਨ੍ਹਾਂ ਨੇ ਮਰੀਜ਼ਾਂ ਦਾ ਹਾਲ ਜਾਣਿਆ ਅਤੇ ਟਰੌਮਾ ਵਾਰਡ, ਜਨਰੇਟਰ ਰੂਮ ਅਤੇ ਤਿੰਨ ਆਕਸੀਜਨ ਪਲਾਂਟਾਂ ਦੀ ਜਾਂਚ ਕੀਤੀ। ਸਸਪੈਂਡ ਹੋਏ ਡਾਕਟਰਾਂ ਵਿੱਚ…
Read More