11
Aug
ਨੈਸ਼ਨਲ ਟਾਈਮਜ਼ ਬਿਊਰੋ :- ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਭਾਜਪਾ ਸਰਕਾਰ ’ਤੇ ਸੰਸਦੀ ਚੋਣਾਂ ਦੌਰਾਨ ਵੱਡੇ ਪੱਧਰ ’ਤੇ ਵੋਟਾਂ ਦੀ ਹੇਰਾਫੇਰੀ ਕਰਨ ਦਾ ਦੋਸ਼ ਲਾਇਆ ਹੈ। ਅੱਜ ਇੱਥੇ ਪੱਤਰਕਾਰ ਸੰਮੇਲਨ ਦੌਰਾਨ ਪੰਜਾਬ ਕਾਂਗਰਸ ਦੇ ਪ੍ਰਧਾਨ ਨੇ ਦੱਸਿਆ ਕਿ ਕਾਂਗਰਸ ਦੇ ਸੀਨੀਅਰ ਆਗੂ ਰਾਹੁਲ ਗਾਂਧੀ ਵੱਲੋਂ ਆਪਣੇ ਪੱਧਰ ’ਤੇ ਕੀਤੀ ਗਈ ਘੋਖ ਅਤੇ ਜਾਂਚ ਨੇ ਅੱਜ ਕੇਂਦਰ ਦੀ ਭਾਜਪਾ ਸਰਕਾਰ ਵੱਲੋਂ ਸੰਸਦੀ ਚੋਣਾਂ ਦੌਰਾਨ ਕੀਤੀ ਗਈ ਹੇਰਾਫੇਰੀ ਨੂੰ ਜਨਤਕ ਕਰ ਦਿੱਤਾ ਹੈ। ਰਾਹੁਲ ਗਾਂਧੀ ਨੇ ਸੰਸਦੀ ਚੋਣਾਂ ਵਿੱਚ ਵੋਟਾਂ ਦੀ ਹੋਈ ਹੇਰੀਫੇਰੀ ਦਾ ਇੱਕ ਵੱਡਾ ਖੁਲਾਸਾ ਕੀਤਾ ਹੈ। ਕਾਂਗਰਸੀ ਆਗੂਆਂ ਨੇ ਆਖਿਆ ਕਿ ਪੰਜਾਬ ਕਾਂਗਰਸ ਵੱਲੋਂ ਇਸ…
