Voting work

ਜਲੰਧਰ ਜ਼ਿਲ੍ਹੇ ‘ਚ ਵੋਟਾਂ ਪਾਉਣ ਦਾ ਕੰਮ ਜਾਰੀ, 9 ਚੋਣ ਚਿੰਨ੍ਹਾਂ ’ਚ ਸਿਮਟੀ ਸਿਆਸੀ ਜੰਗ

ਜਲੰਧਰ – ਜਲੰਧਰ ਵਿਚ ਸਵੇਰੇ 8 ਵਜੇ ਤੋਂ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਦੀਆਂ ਚੋਣਾਂ ਦਾ ਕੰਮ ਲਗਾਤਾਰ ਜਾਰੀ ਹੈ, ਜੋਕਿ 4 ਵਜੇ ਤੱਕ ਜਾਰੀ ਰਹੇਗਾ। ਲੋਕਾਂ ਵਿਚ ਭਾਰੀ ਉਤਸ਼ਾਹ ਵੇਖਣ ਨੂੰ ਮਿਲ ਰਿਹਾ ਹੈ। ਇਸ ਦੌਰਾਨ 84 ਸਾਲਾ ਬਜ਼ੁਰਗ ਵੱਲੋਂ ਵੋਟ ਪਾਈ ਗਈ। ਬਜ਼ੁਰਗ ਬੋਲੇ ਵੋਟਾਂ ਨੂੰ ਲੈ ਕੇ ਲੋਕਾਂ ਵਿਚ ਕਾਫ਼ੀ ਉਤਸ਼ਾਹ ਵੇਖਣ ਨੂੰ ਮਿਲ ਰਿਹਾ ਹੈ। ਉਕਤ ਬਜ਼ੁਰਗ ਵੋਟਿੰਗ ਦਾ ਕੰਮ ਸ਼ੁਰੂ ਹੋਣ ਤੋਂ ਪਹਿਲਾਂ ਹੀ ਵੋਟ ਪਾਉਣ ਲਈ ਪਹੁੰਚੇ ਅਤੇ ਉਨ੍ਹਾਂ ਕਿਹਾ ਕਿ ਵੋਟਾਂ ਪਾਵਾਂਗੇ ਤਾਂ ਹੀ ਦੇਸ਼ ਦਾ ਵਿਕਾਸ ਹੋਵੇਗਾ। ਸਾਰੇ ਲੋਕਾਂ ਨੂੰ ਸਭ ਤੋਂ ਪਹਿਲਾਂ ਆ ਕੇ ਆਪਣੇ ਵੋਟ ਦੇ ਹੱਕ ਦਾ ਇਸਤੇਮਾਲ ਕਰਨਾ ਚਾਹੀਦਾ…
Read More