Wall of Fame

ਦੀਨਾਨਗਰ ਵਿਖੇ ‘ਵਾਲ ਆਫ਼ ਫੇਮ’ ਸਥਾਪਤ, ਉਮੀਦਵਾਨਾਂ ਲਈ ਨਵੀਂ ਪ੍ਰੇਰਣਾ

ਦੀਨਾਨਗਰ ਵਿਖੇ ‘ਵਾਲ ਆਫ਼ ਫੇਮ’ ਸਥਾਪਤ, ਉਮੀਦਵਾਨਾਂ ਲਈ ਨਵੀਂ ਪ੍ਰੇਰਣਾ

ਦੀਨਾਨਗਰ, (ਗੁਰਪ੍ਰੀਤ ਸਿੰਘ) - ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਐੱਸ.ਡੀ.ਐੱਮ. ਦਫ਼ਤਰ ਦੀਨਾਨਗਰ ਵਿਖੇ 'ਵਾਲ ਆਫ਼ ਫੇਮ' ਸਥਾਪਤ ਕੀਤੀ ਗਈ ਹੈ, ਜਿਸ ਦਾ ਉਦਘਾਟਨ ਅੱਜ ਡਿਪਟੀ ਕਮਿਸ਼ਨਰ ਸ੍ਰੀ ਉਮਾ ਸ਼ੰਕਰ ਗੁਪਤਾ ਵੱਲੋਂ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨਾਲ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਹਰਜਿੰਦਰ ਸਿੰਘ ਬੇਦੀ, ਐੱਸ.ਡੀ.ਐੱਮ. ਦੀਨਾਨਗਰ ਜਸਪਿੰਦਰ ਸਿੰਘ ਭੁੱਲਰ, ਏਐਸਪੀ ਦਿਲਪ੍ਰੀਤ ਸਿੰਘ, ਤਹਿਸੀਲਦਾਰ ਸ੍ਰੀ ਅਭਿਸ਼ੇਕ ਵਰਮਾ ਤੇ ਹੋਰ ਅਧਿਕਾਰੀ ਅਤੇ ਸਮਾਜ ਸੇਵੀ ਵੀ ਹਾਜ਼ਰ ਸਨ। ਐੱਸ.ਡੀ.ਐੱਮ. ਦਫ਼ਤਰ ਦੀਨਾਨਗਰ ਵਿਖੇ 'ਵਾਲ ਆਫ਼ ਫੇਮ' ਦਾ ਉਦਘਾਟਨ ਕਰਨ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਉਮਾ ਸ਼ੰਕਰ ਗੁਪਤਾ ਨੇ ਕਿਹਾ ਕਿ ਸਰਹੱਦੀ ਜ਼ਿਲ੍ਹਾ ਗੁਰਦਾਸਪੁਰ ਦੇ ਬਸ਼ਿੰਦਿਆਂ ਵੱਖ-ਵੱਖ ਖੇਤਰਾਂ ਵਿੱਚ ਵੱਡੀਆਂ ਮੱਲ੍ਹਾਂ ਮਾਰੀਆਂ ਹਨ ਜੋ ਨੌਜਵਾਨ ਪੀੜ੍ਹੀ ਲਈ ਪ੍ਰੇਰਨਾ…
Read More