War against Drugs

ਲੁਧਿਆਣਾ ਪੁਲਿਸ ਦਾ ਵੱਡਾ ਐਕਸ਼ਨ: ਸਵੇਰੇ ਤੜਕੇ ਛਾਪੇਮਾਰੀ, ਨਸ਼ੇ ਖ਼ਿਲਾਫ਼ ਸਖ਼ਤ ਕਾਰਵਾਈ

ਲੁਧਿਆਣਾ ਪੁਲਿਸ ਦਾ ਵੱਡਾ ਐਕਸ਼ਨ: ਸਵੇਰੇ ਤੜਕੇ ਛਾਪੇਮਾਰੀ, ਨਸ਼ੇ ਖ਼ਿਲਾਫ਼ ਸਖ਼ਤ ਕਾਰਵਾਈ

ਪੰਜਾਬ ਦੇ ਲੁਧਿਆਣਾ ਵਿੱਚ ਪੁਲਿਸ ਵੱਲੋਂ ਨਸ਼ੇ ਅਤੇ ਅਪਰਾਧ ਖ਼ਿਲਾਫ਼ ਵੱਡਾ ਐਕਸ਼ਨ ਲਿਆ ਗਿਆ ਹੈ, ਜਿਸ ਨਾਲ ਸ਼ਹਿਰ ਵਿੱਚ ਹਲਚਲ ਮਚ ਗਈ। ਜਾਣਕਾਰੀ ਅਨੁਸਾਰ ਪੁਲਿਸ ਨੇ ਤੜਕੇ ਸਵੇਰੇ ਵੱਡੀ ਗਿਣਤੀ ਵਿੱਚ ਫੋਰਸ ਨਾਲ ਮਿਲ ਕੇ ਕਈ ਸੰਵੇਦਨਸ਼ੀਲ ਇਲਾਕਿਆਂ ਵਿੱਚ ਸਰਚ ਆਪਰੇਸ਼ਨ ਚਲਾਇਆ। ਇਹ ਕਾਰਵਾਈ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਦੇ ਤਹਿਤ ਕੀਤੀ ਗਈ, ਜਿਸਦਾ ਮਕਸਦ ਨਸ਼ਾ ਤਸਕਰਾਂ ਅਤੇ ਸ਼ੱਕੀ ਤੱਤਾਂ ‘ਤੇ ਨਕੇਲ ਕੱਸਣਾ ਸੀ। ਪੁਲਿਸ ਨੇ ਹਿਮਤ ਸਿੰਘ ਨਗਰ, ਡਾ. ਅੰਬੇਡਕਰ ਨਗਰ, ਮਨੋਹਰ ਨਗਰ ਅਤੇ ਜਵਾਹਰ ਨਗਰ ਵਰਗੇ ਇਲਾਕਿਆਂ ਵਿੱਚ ਘੇਰਾਬੰਦੀ ਕਰਕੇ ਤਲਾਸ਼ੀ ਲਈ। ਇਸ ਦੌਰਾਨ ਲਗਭਗ 200 ਪੁਲਿਸ ਮੁਲਾਜ਼ਮਾਂ ਦੀ ਟੀਮ ਨੇ ਕਾਰਵਾਈ ਕੀਤੀ, ਜਿੱਥੇ ਕਈ ਘਰਾਂ ਅਤੇ ਸ਼ੱਕੀ ਥਾਵਾਂ…
Read More
ਪੰਜਾਬ ਪੁਲਿਸ ਦੀ ਨਸ਼ਾ ਵਿਰੋਧੀ ਮੁਹਿੰਮ ‘ਨਸ਼ਿਆਂ ਵਿਰੁੱਧ ਜੰਗ’ ਦੇ 98ਵੇਂ ਦਿਨ, 132 ਤਸਕਰ ਗ੍ਰਿਫ਼ਤਾਰ, ਹੈਰੋਇਨ ਅਤੇ ਡਰੱਗ ਮਨੀ ਬਰਾਮਦ

ਪੰਜਾਬ ਪੁਲਿਸ ਦੀ ਨਸ਼ਾ ਵਿਰੋਧੀ ਮੁਹਿੰਮ ‘ਨਸ਼ਿਆਂ ਵਿਰੁੱਧ ਜੰਗ’ ਦੇ 98ਵੇਂ ਦਿਨ, 132 ਤਸਕਰ ਗ੍ਰਿਫ਼ਤਾਰ, ਹੈਰੋਇਨ ਅਤੇ ਡਰੱਗ ਮਨੀ ਬਰਾਮਦ

ਚੰਡੀਗੜ੍ਹ, 7 ਜੂਨ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਚਲਾਈ ਜਾ ਰਹੀ "ਯੁੱਧ ਨਸ਼ਿਆ ਵਿਰੁੱਧ" ਮੁਹਿੰਮ ਸ਼ਨੀਵਾਰ ਨੂੰ 98ਵੇਂ ਦਿਨ ਵਿੱਚ ਦਾਖਲ ਹੋ ਗਈ। ਇਸ ਦਿਨ, ਪੰਜਾਬ ਪੁਲਿਸ ਨੇ ਇੱਕ ਵੱਡੀ ਕਾਰਵਾਈ ਕਰਦਿਆਂ ਰਾਜ ਭਰ ਵਿੱਚ 132 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 1.5 ਲੱਖ ਰੁਪਏ ਦੀ ਡਰੱਗ ਮਨੀ ਸਮੇਤ 1.3 ਕਿਲੋ ਹੈਰੋਇਨ ਬਰਾਮਦ ਕੀਤੀ। ਇਸ ਨਾਲ, ਸਿਰਫ਼ 98 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੀ ਕੁੱਲ ਗਿਣਤੀ 16,296 ਹੋ ਗਈ ਹੈ। ਇਹ ਰਾਜ ਵਿਆਪੀ ਕਾਰਵਾਈ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਗੌਰਵ ਯਾਦਵ ਦੀ ਅਗਵਾਈ ਹੇਠ ਸਾਰੇ 28 ਪੁਲਿਸ ਜ਼ਿਲ੍ਹਿਆਂ ਵਿੱਚ ਇੱਕੋ…
Read More