02
Mar
ਨੈਸ਼ਨਲ ਟਾਈਮਜ਼ ਬਿਊਰੋ :- ਸ੍ਰੀ ਮੁਕਤਸਰ ਸਾਹਿਬ ਵਿਖੇ ਅੱਜ ਅਕਾਲੀ ਦਲ (ਵਾਰਿਸ ਪੰਜਾਬ ਦੇ) ਦੀ ਮੀਟਿੰਗ ਹੋਈ। ਇਸ ਦੌਰਾਨ ਮੈਂਬਰ ਪਾਰਲੀਮੈਂਟ ਅਮ੍ਰਿੰਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਅਤੇ ਦੀਪ ਸਿੱਧੂ ਦੇ ਭਰਾ ਮਨਦੀਪ ਸਿੰਘ ਸਿੱਧੂ ਪਹੁੰਚੇ। ਇਸ ਮੌਕੇ ਜਿਲ੍ਹਾ ਪੱਧਰੀ ਕਮੇਟੀ ਬਣਾਈ ਗਈ। ਸ੍ਰੀ ਮੁਕਤਸਰ ਸਾਹਿਬ ਦੇ ਭਾਈ ਮਹਾ ਸਿੰਘ ਦੀਵਾਨ ਹਾਲ ਨੇੜੇ ਅੱਜ ਅੱਜ ਅਕਾਲੀ ਦਲ (ਵਾਰਿਸ ਪੰਜਾਬ ਦੇ) ਦੀ ਮੀਟਿੰਗ ਹੋਈ। ਇਸ ਦੌਰਾਨ ਮੈਂਬਰ ਪਾਰਲੀਮੈਂਟ ਅਮ੍ਰਿੰਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਅਤੇ ਦੀਪ ਸਿੱਧੂ ਦੇ ਭਰਾ ਮਨਦੀਪ ਸਿੰਘ ਸਿੱਧੂ ਪਹੁੰਚੇ। ਇਸ ਮੌਕੇ ਜਿਲ੍ਹਾ ਪੱਧਰੀ ਕਮੇਟੀ ਬਣਾਈ ਗਈ। ਇਸ ਮੌਕੇ ਵੱਖ ਵੱਖ ਬੁਲਾਰਿਆ ਨੇ ਸੰਬੋਧਨ ਕੀਤਾ। ਪੱਤਰਕਾਰਾਂ ਨਾਲ ਗੱਲਬਾਤ…
