Water Cannon

ਚੰਡੀਗੜ੍ਹ ਪੁਲਿਸ ਨੇ ਯੂਥ ਕਾਂਗਰਸ ਵਰਕਰਾਂ ‘ਤੇ ਚਲਾਈਆਂ ਪਾਣੀ ਦੀਆਂ ਤੋਪਾਂ, ਭਾਜਪਾ ਸਰਕਾਰ ਵਿਰੁੱਧ ਕਰ ਰਹੇ ਸੀ ਪ੍ਰਦਰਸ਼ਨ

ਚੰਡੀਗੜ੍ਹ ਪੁਲਿਸ ਨੇ ਯੂਥ ਕਾਂਗਰਸ ਵਰਕਰਾਂ ‘ਤੇ ਚਲਾਈਆਂ ਪਾਣੀ ਦੀਆਂ ਤੋਪਾਂ, ਭਾਜਪਾ ਸਰਕਾਰ ਵਿਰੁੱਧ ਕਰ ਰਹੇ ਸੀ ਪ੍ਰਦਰਸ਼ਨ

ਚੰਡੀਗੜ੍ਹ (ਨੈਸ਼ਨਲ ਟਾਈਮਜ਼): ਚੰਡੀਗੜ੍ਹ ਪੁਲਿਸ ਵੱਲੋਂ ਕਾਂਗਰਸ ਦੇ ਵਰਕਰਾਂ 'ਤੇ ਲਾਠੀਚਾਰਜ ਕਰਨ ਉਪਰੰਤ ਕੀਤਾ ਗਿਆ। ਦੱਸਣਯੋਗ ਹੈ ਕਿ ਕਾਂਗਰਸੀ ਵਰਕਰ ਭਾਜਪਾ ਵਿਰੁੱਧ ਪ੍ਰਦਰਸ਼ਨ ਕਰਦੇ ਹੋਏ ਚੰਡੀਗੜ੍ਹ ਦੇ ਸੈਕਟਰ 33 ਕਮਲਮ ਭਾਜਪਾ ਹੈੱਡਕੁਆਰਟਰ ਵੱਲ ਮਾਰਚ ਕਰਨਾ ਚਾਹੁੰਦੇ ਸਨ। ਉਨ੍ਹਾਂ ਨੂੰ ਰੋਕਣ ਲਈ ਲਾਠੀਚਾਰਜ ਕੀਤਾ ਗਿਆ ਅਤੇ ਪਾਣੀ ਦਾ ਛਿੜਕਾਅ ਕੀਤਾ ਗਿਆ। ਇਸ ਦੌਰਾਨ ਪੁਲਿਸ ਨੇ ਕਾਂਗਰਸੀ ਵਰਕਰਾਂ ਨੂੰ ਹਿਰਾਸਤ ਵਿੱਚ ਵੀ ਲਿਆ ਹੈ। ਯੂਥ ਕਾਂਗਰਸ ਦੇ ਪ੍ਰਧਾਨ ਦੀਪਕ ਲੁਬਾਣਾ ਅਤੇ ਉਪ-ਪ੍ਰਧਾਨ ਸਚਿਨ ਗਾਲਵ ਦੋਵਾਂ ਨੂੰ ਪੁਲਿਸ ਨੇ ਹਿਰਾਸਤ ਵਿੱਚ ਲੈ ਲਿਆ ਹੈ ਅਤੇ ਪੁਲਿਸ ਸਟੇਸ਼ਨ ਲੈ ਜਾਇਆ ਗਿਆ ਹੈ। https://twitter.com/ANI/status/1888499381147767024 ਇਸ ਮੁੱਦੇ ਬਾਰੇ ਕਾਂਗਰਸੀ ਵਰਕਰਾਂ ਦਾ ਕਹਿਣਾ ਹੈ ਕਿ ਉਨ੍ਹਾਂ ਦਾ…
Read More