21
Apr
ਜਲੰਧਰ- ਪੰਜਾਬ ਵਿਚ ਇਕ ਵਾਰ ਫਿਰ ਤੋਂ ਮੌਸਮ ਦਾ ਮਿਜਾਜ਼ ਬਦਲ ਗਿਆ ਹੈ। ਮੌਸਮ ਦਾ ਮਿਜਾਜ਼ ਬਲਣ ਕਾਰਨ ਪੰਜਾਬ ਦੇ ਕੁਝ ਹਿਸਿਆਂ ਵਿਚ ਬਾਰਿਸ਼ ਪੈਣੀ ਸ਼ੁਰੂ ਹੋ ਗਈ ਹੈ। ਜਲੰਧਰ ਸਮੇਤ ਕਈ ਜ਼ਿਲ੍ਹਿਆਂ ਵਿਚ ਬਾਰਿਸ਼ ਹੋ ਰਹੀ ਹੈ। ਇਥੇ ਦੱਸ ਦੇਈਏ ਕਿ ਪਿਛਲੇ ਕੁਝ ਦਿਨਾਂ ਤੋਂ ਮੀਂਹ, ਹਨ੍ਹੇਰੀ ਤੇ ਗੜੇਮਾਰੀ ਨਾਲ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਹੋਈ ਸੀ। ਇਹ ਸਭ ਪੱਛਮੀ ਪ੍ਰਭਾਅ ਦਾ ਅਸਰ ਸੀ ਪਰ ਹੁਣ ਇਸ ਦਾ ਅਸਰ ਹੌਲ਼ੀ-ਹੌਲ਼ੀ ਖ਼ਤਮ ਹੋ ਰਿਹਾ ਹੈ ਅਤੇ ਪੰਜਾਬ ਵਿਚ ਇਕ ਵਾਰ ਫ਼ਿਰ ਗਰਮੀ ਵੀ ਵੱਧਣ ਲੱਗ ਪਈ ਹੈ। ਪਿਛਲੇ 24 ਘੰਟਿਆਂ ਵਿਚ ਤਾਪਮਾਨ ਵਿਚ 0.6 ਡਿਗਰੀ ਵਾਧਾ ਹੋਇਆ ਹੈ। ਇਸ…