29
Sep
ਗੁਰਪ੍ਰੀਤ ਸਿੰਘ :- ਪੰਜਾਬ ਅਤੇ ਚੰਡੀਗੜ੍ਹ ਵਿਚ ਮੌਸਮ ਬਦਲ ਗਿਆ ਹੈ। ਸੂਬੇ ਵਿਚ ਮੀਂਹ ਅਤੇ ਪਹਾੜਾਂ ਵਿਚ ਬਰਫ਼ਬਾਰੀ ਨੇ ਤਾਪਮਾਨ ਘਟਾ ਦਿੱਤਾ ਹੈ। ਨਮੀ ਲਗਭਗ ਗਾਇਬ ਹੋ ਗਈ ਹੈ। ਸਵੇਰੇ ਅਤੇ ਸ਼ਾਮ ਮੌਸਮ ਠੰਢਾ ਹੋ ਗਿਆ ਹੈ। ਸੂਬੇ ਦਾ ਔਸਤ ਵੱਧ ਤੋਂ ਵੱਧ ਤਾਪਮਾਨ 2.1 ਡਿਗਰੀ ਘੱਟ ਗਿਆ ਹੈ। ਹੁਣ ਇਹ ਆਮ ਨਾਲੋਂ 5.1 ਡਿਗਰੀ ਘੱਟ ਹੈ। ਸੂਬੇ ਵਿਚ ਸਭ ਤੋਂ ਵੱਧ ਤਾਪਮਾਨ 31.2 ਡਿਗਰੀ, ਬਠਿੰਡਾ ਵਿਚ ਦਰਜ ਕੀਤਾ ਗਿਆ। ਚੰਡੀਗੜ੍ਹ ਵਿਚ 25.4 ਡਿਗਰੀ ਤਾਪਮਾਨ ਦਰਜ ਕੀਤਾ ਗਿਆ, ਜੋ ਕਿ ਪੰਜਾਬ ਦੇ ਹੋਰ ਸਾਰੇ ਜ਼ਿਲ੍ਹਿਆਂ ਨਾਲੋਂ ਘੱਟ ਹੈ। ਚੰਡੀਗੜ੍ਹ ਵਿਚ ਤਾਪਮਾਨ 5.1 ਡਿਗਰੀ ਘੱਟ ਗਿਆ ਹੈ ਅਤੇ ਆਮ ਨਾਲੋਂ 7.2…
