Weather today

ਪੰਜਾਬ ‘ਚ ਮਾਨਸੂਨ ਦੀ ਐਂਟਰੀ, ਇਨ੍ਹਾਂ ਜ਼ਿਲ੍ਹਿਆਂ ‘ਚ ਵਰ੍ਹੇਗਾ ਮੀਂਹ, ਤੇਜ਼ ਤੂਫਾਨ ਦੀ ਵੀ ਚੇਤਾਵਨੀ…

ਪੰਜਾਬ ‘ਚ ਮਾਨਸੂਨ ਦੀ ਐਂਟਰੀ, ਇਨ੍ਹਾਂ ਜ਼ਿਲ੍ਹਿਆਂ ‘ਚ ਵਰ੍ਹੇਗਾ ਮੀਂਹ, ਤੇਜ਼ ਤੂਫਾਨ ਦੀ ਵੀ ਚੇਤਾਵਨੀ…

ਨੈਸ਼ਨਲ ਟਾਈਮਜ਼ ਬਿਊਰੋ :- ਪੰਜਾਬ ਵਾਸੀਆਂ ਲਈ ਜੂਨ ਦੀ ਭੱਖਦੀ ਗਰਮੀ ਵਿਚਾਲੇ ਰਾਹਤ ਭਰੀ ਖਬਰ ਸਾਹਮਣੇ ਆਈ ਹੈ। ਦੱਸ ਦੇਈਏ ਕਿ ਜਲਦ ਹੀ ਮਾਨਸੂਨ ਦੀ ਐਂਟਰੀ ਨਾਲ ਮੌਸਮ ਬਦਲ ਜਾਏਗਾ ਅਤੇ ਲੋਕਾਂ ਨੂੰ ਤੱਪਦੀ ਧੁੱਪ ਤੋਂ ਰਾਹਤ ਮਿਲੇਗੀ। ਜਾਣਕਾਰੀ ਮੁਤਾਬਕ ਪਿਛਲੇ 24 ਘੰਟਿਆਂ ਵਿੱਚ, ਦੱਖਣ-ਪੱਛਮੀ ਮਾਨਸੂਨ ਹੁਣ ਬਿਹਾਰ, ਪੂਰਬੀ ਉੱਤਰ ਪ੍ਰਦੇਸ਼, ਮੱਧ ਪ੍ਰਦੇਸ਼, ਉਤਰਾਖੰਡ, ਹਿਮਾਚਲ ਪ੍ਰਦੇਸ਼ ਅਤੇ ਲੱਦਾਖ ਦੇ ਕਈ ਹਿੱਸਿਆਂ ਵਿੱਚ ਪਹੁੰਚ ਗਿਆ ਹੈ। ਜੇਕਰ ਮਾਨਸੂਨ ਇਸੇ ਰਫ਼ਤਾਰ ਨਾਲ ਜਾਰੀ ਰਿਹਾ, ਤਾਂ ਅੰਦਾਜ਼ਾ ਹੈ ਕਿ ਇਹ ਅੱਜ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਵਿੱਚ ਦਾਖਲ ਹੋਵੇਗਾ। ਮੌਸਮ ਵਿਭਾਗ ਅਨੁਸਾਰ, ਅਗਲੇ 3 ਦਿਨਾਂ ਲਈ ਮਾਨਸੂਨ ਪੰਜਾਬ ਵਿੱਚ ਦਾਖਲ ਹੋਣ ਲਈ ਅਨੁਕੂਲ ਹੈ।…
Read More
ਪੰਜਾਬ ਵਿੱਚ ਗਰਮੀ ਤੋਂ ਰਾਹਤ: ਅੱਜ ਤੋਂ ਬਾਰਿਸ਼ ਹੋਣ ਦੀ ਭਵਿੱਖਬਾਣੀ

ਪੰਜਾਬ ਵਿੱਚ ਗਰਮੀ ਤੋਂ ਰਾਹਤ: ਅੱਜ ਤੋਂ ਬਾਰਿਸ਼ ਹੋਣ ਦੀ ਭਵਿੱਖਬਾਣੀ

ਨੈਸ਼ਨਲ ਟਾਈਮਜ਼ ਬਿਊਰੋ :- ਪੰਜਾਬ ਦੇ ਲੋਕਾਂ ਨੂੰ ਅੱਜ ਤੋਂ ਗਰਮੀ ਤੋਂ ਥੋੜ੍ਹੀ ਰਾਹਤ ਮਿਲਣੀ ਸ਼ੁਰੂ ਹੋਵੇਗੀ। ਮੌਸਮ ਵਿਭਾਗ ਵੱਲੋਂ ਅੱਜ ਤੋਂ ਸੂਬੇ ਵਿੱਚ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ। ਵਿਭਾਗ ਦੇ ਅਨੁਸਾਰ 16, 18, 19 ਅਤੇ 20 ਅਪ੍ਰੈਲ ਨੂੰ ਸੂਬੇ ਦੇ ਕਈ ਇਲਾਕਿਆਂ ਵਿੱਚ ਬਾਰਿਸ਼ ਹੋ ਸਕਦੀ ਹੈ। ਇਸ ਦੇ ਨਾਲ ਹੀ 18 ਅਤੇ 19 ਅਪ੍ਰੈਲ ਨੂੰ ਕਈ ਜ਼ਿਲ੍ਹਿਆਂ ਵਿੱਚ ਤੇਜ਼ ਹਨੇਰੀ ਅਤੇ ਬਾਰਿਸ਼ ਦੇ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਵਿਭਾਗ ਦੇ ਅਨੁਸਾਰ, ਅਗਲੇ 4 ਦਿਨਾਂ ਵਿੱਚ ਤਾਪਮਾਨ ਵਿੱਚ ਥੋੜ੍ਹੀ ਗਿਰਾਵਟ ਆ ਸਕਦੀ ਹੈ, ਜਿਸ ਨਾਲ ਲੋਕਾਂ ਨੂੰ ਗਰਮੀ ਤੋਂ ਕੁਝ ਰਾਹਤ ਮਿਲੇਗੀ। ਪਿਛਲੇ 24 ਘੰਟਿਆਂ ਵਿੱਚ…
Read More
ਪੰਜਾਬ ‘ਚ ਗਰਮੀ ਦੀ ਲਹਿਰ ਨੇ ਵਧਾਇਆ ਤਾਪਮਾਨ, 6 ਤੋਂ 9 ਅਪ੍ਰੈਲ ਤੱਕ ਅਲਰਟ ਜਾਰੀ! ਮੀਂਹ ਦੀ ਸੰਭਾਵਨਾ

ਪੰਜਾਬ ‘ਚ ਗਰਮੀ ਦੀ ਲਹਿਰ ਨੇ ਵਧਾਇਆ ਤਾਪਮਾਨ, 6 ਤੋਂ 9 ਅਪ੍ਰੈਲ ਤੱਕ ਅਲਰਟ ਜਾਰੀ! ਮੀਂਹ ਦੀ ਸੰਭਾਵਨਾ

ਨੈਸ਼ਨਲ ਟਾਈਮਜ਼ ਬਿਊਰੋ :- ਪੰਜਾਬ ਵਿੱਚ ਪਿਛਲੇ ਇੱਕ ਹਫ਼ਤੇ ਤੋਂ ਤਾਪਮਾਨ ਆਮ ਨਾਲੋਂ ਵੱਧ ਰਿਹਾ ਹੈ। ਪਿਛਲੇ 24 ਘੰਟਿਆਂ ਵਿੱਚ ਵੱਧ ਤੋਂ ਵੱਧ ਤਾਪਮਾਨ ਵਿੱਚ ਔਸਤਨ 0.5 ਡਿਗਰੀ ਸੈਲਸੀਅਸ ਦਾ ਵਾਧਾ ਹੋਇਆ, ਜਦੋਂ ਕਿ ਰਾਜ ਦਾ ਵੱਧ ਤੋਂ ਵੱਧ ਤਾਪਮਾਨ ਆਮ ਨਾਲੋਂ 2.8 ਡਿਗਰੀ ਸੈਲਸੀਅਸ ਵੱਧ ਦਰਜ ਕੀਤਾ ਗਿਆ। ਮੌਸਮ ਵਿਭਾਗ ਅਨੁਸਾਰ ਪੰਜਾਬ ਵਿੱਚ ਗਰਮੀ ਦੀ ਲਹਿਰ ਨੂੰ ਲੈ ਕੇ ਅਲਰਟ ਵੀ ਜਾਰੀ ਕੀਤਾ ਗਿਆ ਹੈ।ਪਟਿਆਲਾ ਵਿੱਚ ਸਭ ਤੋਂ ਵੱਧ ਤਾਪਮਾਨ 36.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਕਿ ਆਮ ਨਾਲੋਂ 4.1 ਡਿਗਰੀ ਸੈਲਸੀਅਸ ਵੱਧ ਹੈ। ਇਸ ਦੇ ਨਾਲ ਹੀ ਸੂਬੇ ਦੇ ਸਾਰੇ ਜ਼ਿਲ੍ਹਿਆਂ ਦਾ ਤਾਪਮਾਨ 30 ਡਿਗਰੀ ਸੈਲਸੀਅਸ ਤੋਂ…
Read More
ਪੰਜਾਬ ‘ਚ ਗਰਮੀ ਨੇ ਦਿੱਤਾ ਦਸਤਕ, ਤਾਪਮਾਨ ਲਗਾਤਾਰ ਵਧ ਰਿਹਾ

ਪੰਜਾਬ ‘ਚ ਗਰਮੀ ਨੇ ਦਿੱਤਾ ਦਸਤਕ, ਤਾਪਮਾਨ ਲਗਾਤਾਰ ਵਧ ਰਿਹਾ

ਨੈਸ਼ਨਲ ਟਾਈਮਜ਼ ਬਿਊਰੋ :- ਪੰਜਾਬ ਵਿੱਚ ਗਰਮੀ ਨੇ ਆਪਣਾ ਅਸਰ ਦਿਖਾਉਣਾ ਸ਼ੁਰੂ ਕਰ ਦਿੱਤਾ ਹੈ। ਮੌਸਮ ਵਿਭਾਗ ਅਨੁਸਾਰ ਅਗਲੇ ਕੁਝ ਦਿਨਾਂ ਵਿੱਚ ਗਰਮੀ ਹੋਰ ਵੀ ਵਧ ਸਕਦੀ ਹੈ। ਹਾਲਾਤ ਇਹ ਹਨ ਕਿ 30 ਤੋਂ 35 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਵਹਿਣ ਦੀ ਸੰਭਾਵਨਾ ਹੈ, ਪਰ ਮੀਂਹ ਦੀ ਕੋਈ ਉਮੀਦ ਨਹੀਂ। ਪੱਛਮੀ ਗੜਬੜੀ ਵੀ ਫਿਲਹਾਲ ਸਰਗਰਮ ਨਹੀਂ ਹੈ, ਜਿਸ ਕਾਰਨ ਤਾਪਮਾਨ ਲਗਾਤਾਰ ਵਧ ਰਿਹਾ ਹੈ।ਵੀਰਵਾਰ ਨੂੰ ਪੰਜਾਬ ਵਿੱਚ ਵੱਧ ਤੋਂ ਵੱਧ ਤਾਪਮਾਨ 35 ਡਿਗਰੀ ਸੈਲਸੀਅਸ ਰਿਹਾ, ਜੋ ਕਿ ਲੁਧਿਆਣਾ ਵਿੱਚ ਦਰਜ ਕੀਤਾ ਗਿਆ। ਚੰਡੀਗੜ੍ਹ, ਪਟਿਆਲਾ, ਅਤੇ ਬਠਿੰਡਾ ਵਿੱਚ ਵੀ ਤਾਪਮਾਨ 34 ਡਿਗਰੀ ਤੋਂ ਉੱਤੇ ਰਿਹਾ। ਪਿਛਲੇ ਦਿਨ ਨਾਲ…
Read More
ਪੰਜਾਬ  ‘ਚ ਮੌਸਮ ਬਦਲਣ ਦੀ ਸੰਭਾਵਨਾ, ਕੁਝ ਜ਼ਿਲ੍ਹਿਆਂ ‘ਚ ਮੀਂਹ ਤੇ ਧੂੜ ਭਰੀ ਹਨ੍ਹੇਰੀ ਦੀ ਚਿਤਾਵਨੀ !

ਪੰਜਾਬ ‘ਚ ਮੌਸਮ ਬਦਲਣ ਦੀ ਸੰਭਾਵਨਾ, ਕੁਝ ਜ਼ਿਲ੍ਹਿਆਂ ‘ਚ ਮੀਂਹ ਤੇ ਧੂੜ ਭਰੀ ਹਨ੍ਹੇਰੀ ਦੀ ਚਿਤਾਵਨੀ !

ਨੈਸ਼ਨਲ ਟਾਈਮਜ਼ ਬਿਊਰੋ :- ਪੰਜਾਬ ‘ਚ ਮੌਸਮ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਮੌਸਮ ਵਿਭਾਗ ਨੇ ਅੱਜ ਸੂਬੇ ਦੇ ਕਈ ਹਿੱਸਿਆਂ ‘ਚ ਧੂੜ ਭਰੀ ਹਨ੍ਹੇਰੀ ਅਤੇ ਮੀਂਹ ਦੀ ਸੰਭਾਵਨਾ ਜਤਾਈ ਹੈ। ਵਿਭਾਗ ਨੇ ਪਠਾਨਕੋਟ, ਗੁਰਦਾਸਪੁਰ ਅਤੇ ਹੁਸ਼ਿਆਰਪੁਰ ‘ਚ ਮੀਂਹ ਦੇ ਚੱਲਦਿਆਂ ਯੈਲੋ ਅਲਰਟ ਜਾਰੀ ਕੀਤਾ ਹੈ। ਇਨ੍ਹਾਂ ਜ਼ਿਲ੍ਹਿਆਂ ‘ਚ ਗਰਜ-ਬਿਜਲੀ ਅਤੇ ਤੇਜ਼ ਹਵਾਵਾਂ ਨਾਲ ਮੀਂਹ ਪੈਣ ਦੀ ਉਮੀਦ ਹੈ। ਅਗਲੇ 5 ਦਿਨ ਮੌਸਮ ਰਹੇਗਾ ਖੁਸ਼ਕ ਮੌਸਮ ਵਿਭਾਗ ਮੁਤਾਬਕ, ਅੱਜ ਮੀਂਹ ਦੀ ਸੰਭਾਵਨਾ ਹੋਣ ਬਾਵਜੂਦ, ਅਗਲੇ 5 ਦਿਨ ਮੌਸਮ ਖੁਸ਼ਕ ਰਹੇਗਾ। ਇਸ ਦੌਰਾਨ ਤਾਪਮਾਨ ਵਿੱਚ ਵਾਧਾ ਹੋਵੇਗਾ, ਜਿਸ ਨਾਲ ਗਰਮੀ ਵਧੇਗੀ। ਵਿਭਾਗ ਨੇ ਅਗਲੇ 5 ਦਿਨਾਂ ਲਈ ਕੋਈ…
Read More
ਅੱਜ 5 ਜ਼ਿਲ੍ਹਿਆਂ ਵਿੱਚ ਮੀਂਹ ਦੀ ਸੰਭਾਵਨਾ, ਫਿਰ ਵਧੇਗੀ ਗਰਮੀ – ਜਾਣੋ ਤਾਜ਼ਾ ਮੌਸਮ ਅਨੁਮਾਨ!

ਅੱਜ 5 ਜ਼ਿਲ੍ਹਿਆਂ ਵਿੱਚ ਮੀਂਹ ਦੀ ਸੰਭਾਵਨਾ, ਫਿਰ ਵਧੇਗੀ ਗਰਮੀ – ਜਾਣੋ ਤਾਜ਼ਾ ਮੌਸਮ ਅਨੁਮਾਨ!

ਨੈਸ਼ਨਲ ਟਾਈਮਜ਼ ਬਿਊਰੋ :- ਪੰਜਾਬ ਵਿੱਚ ਅੱਜ ਵੀ ਮੀਂਹ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਪਿਛਲੇ 24 ਘੰਟਿਆਂ ਵਿੱਚ 1.4 ਮਿਲੀਮੀਟਰ ਬਾਰਿਸ਼ ਦਰਜ ਕੀਤੀ ਗਈ। ਦਿਨ ਭਰ ਹਲਕੇ ਬੱਦਲਵਾਈ ਵਾਲੇ ਮੌਸਮ ਤੋਂ ਬਾਅਦ, ਤਾਪਮਾਨ ਵਿੱਚ 4.8 ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ ਗਈ। ਇਹ ਆਮ ਨਾਲੋਂ 2.8 ਡਿਗਰੀ ਸੈਲਸੀਅਸ ਘੱਟ ਹੈ। ਸੂਬੇ ਵਿੱਚ ਸਭ ਤੋਂ ਵੱਧ ਤਾਪਮਾਨ ਅਬੋਹਰ ਵਿੱਚ 26.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਮੌਸਮ ਵਿਭਾਗ ਅਨੁਸਾਰ ਅੱਜ ਪੰਜਾਬ ਦੇ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਰੂਪਨਗਰ ਅਤੇ ਐਸਏਐਸ ਨਗਰ ਵਿੱਚ ਮੀਂਹ ਸਬੰਧੀ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਨ੍ਹਾਂ ਸ਼ਹਿਰਾਂ ਵਿੱਚ ਗਰਜ ਨਾਲ ਮੀਂਹ ਪੈ ਸਕਦਾ ਹੈ। ਹੋਰ…
Read More
ਪੰਜਾਬ ‘ਚ ਬਦਲੇਗਾ ਮੌਸਮ, ਦੋ ਦਿਨ ਮੀਂਹ ਦੀ ਸੰਭਾਵਨਾ!

ਪੰਜਾਬ ‘ਚ ਬਦਲੇਗਾ ਮੌਸਮ, ਦੋ ਦਿਨ ਮੀਂਹ ਦੀ ਸੰਭਾਵਨਾ!

ਨੇਸ਼ਨਲ ਟਾਈਮਜ਼ ਬਿਊਰੋ :- ਪੰਜਾਬ ‘ਚ ਬਦਲੇਗਾ ਮੌਸਮ, ਪਵੇਗਾ ਦੋ ਦਿਨ ਮੀਂਹਚੰਡੀਗੜ੍ਹ, 15 ਫ਼ਰਵਰੀ, ਦੇਸ਼ ਕਲਿਕ ਬਿਊਰੋ :ਪੰਜਾਬ ਵਿੱਚ ਮੌਸਮ ਆਮ ਨਾਲੋਂ ਜ਼ਿਆਦਾ ਬਣਿਆ ਹੋਇਆ ਹੈ। ਸੂਬੇ ਵਿੱਚ ਵੱਧ ਤੋਂ ਵੱਧ ਤਾਪਮਾਨ ਆਮ ਨਾਲੋਂ 2.8 ਡਿਗਰੀ ਵੱਧ ਦਰਜ ਕੀਤਾ ਗਿਆ। ਸੂਬੇ ‘ਚ ਪਿਛਲੇ 24 ਘੰਟਿਆਂ ਦੌਰਾਨ ਤਾਪਮਾਨ ‘ਚ 1.2 ਡਿਗਰੀ ਦਾ ਵਾਧਾ ਹੋਇਆ ਹੈ। ਜਦੋਂ ਕਿ ਇਹ ਵਾਧਾ ਆਉਣ ਵਾਲੇ ਦਿਨਾਂ ਵਿੱਚ ਵੀ ਜਾਰੀ ਰਹੇਗਾ।ਪਰ ਆਉਣ ਵਾਲੇ ਦਿਨਾਂ ‘ਚ ਮੀਂਹ ਪੈਣ ਦੀ ਸੰਭਾਵਨਾ ਹੈ। ਜਿਸ ਕਾਰਨ ਤਾਪਮਾਨ ‘ਚ ਵਾਧਾ ਰੁਕਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਅਨੁਸਾਰ 17 ਫਰਵਰੀ ਤੋਂ ਇੱਕ ਨਵੀਂ ਪੱਛਮੀ ਗੜਬੜੀ ਸਰਗਰਮ ਹੋ ਰਹੀ ਹੈ। ਇਸ ਦਾ ਅਸਰ…
Read More