Weather weather update in punjab

ਪੰਜਾਬ ਚ 19 ਤੇ 20 ਫਰਵਰੀ ਨੂੰ ਤੇਜ਼ ਹਵਾਵਾਂ ਨਾਲ ਭਾਰੀ ਮੀਂਹ! ਅਲਰਟ ਜ਼ਾਰੀ

ਪੰਜਾਬ ਚ 19 ਤੇ 20 ਫਰਵਰੀ ਨੂੰ ਤੇਜ਼ ਹਵਾਵਾਂ ਨਾਲ ਭਾਰੀ ਮੀਂਹ! ਅਲਰਟ ਜ਼ਾਰੀ

ਨੈਸ਼ਨਲ ਟਾਈਮਜ਼ ਬਿਊਰੋ :-ਪੰਜਾਬ ਵਿੱਚ ਤਾਪਮਾਨ ਆਮ ਨਾਲੋਂ ਜ਼ਿਆਦਾ ਗਰਮ ਬਣਿਆ ਹੋਇਆ ਹੈ। ਪਰ ਪੱਛਮੀ ਗੜਬੜੀ ਕਾਰਨ ਹੁਣ ਕੁਝ ਰਾਹਤ ਮਿਲਣ ਦੀ ਉਮੀਦ ਹੈ। ਪੰਜਾਬ ‘ਚ ਅਗਲੇ ਦੋ ਦਿਨਾਂ ਤੱਕ ਮੀਂਹ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਵਿਗਿਆਨ ਕੇਂਦਰ ਵੱਲੋਂ ਸਾਂਝੀ ਕੀਤੀ ਗਈ ਜਾਣਕਾਰੀ ਮੁਤਾਬਕ ਪੱਛਮੀ ਗੜਬੜੀ ਸਰਗਰਮ ਹੈ। ਜਿਸ ਦਾ ਅਸਰ ਪੰਜਾਬ ਦੇ ਮੈਦਾਨੀ ਇਲਾਕਿਆਂ ਵਿੱਚ ਵੀ ਦੇਖਣ ਨੂੰ ਮਿਲੇਗਾ। ਤਾਪਮਾਨ ‘ਚ ਗਿਰਾਵਟ ਦੇਖਣ ਨੂੰ ਮਿਲੇਗੀ, 19 ਅਤੇ 20 ਫਰਵਰੀ ਨੂੰ ਪੰਜਾਬ ਦੇ ਮੈਦਾਨੀ ਇਲਾਕਿਆਂ ਵਿੱਚ ਬੱਦਲ ਛਾਏ ਰਹਿਣਗੇ ਅਤੇ ਆਮ ਤੋਂ ਦਰਮਿਆਨੀ ਬਾਰਿਸ਼ ਦੀ ਵੀ ਸੰਭਾਵਨਾ ਹੈ। ਜਿਸ ਤੋਂ ਬਾਅਦ ਵਧੇ ਹੋਏ ਤਾਪਮਾਨ ‘ਚ…
Read More