31
May
ਨੈਸ਼ਨਲ ਟਾਈਮਜ਼ ਬਿਊਰੋ :- ਪੰਜਾਬ 'ਚ ਮੌਸਮ ਨੇ ਅੱਜ ਇਕ ਵਾਰੀ ਫਿਰ ਆਪਣਾ ਰੁਖ ਬਦਲਿਆ ਹੈ। ਉੱਤਰੀ ਅਤੇ ਮੱਧ ਹਿੱਸਿਆਂ 'ਚ ਮੀਂਹ, ਬਿਜਲੀ ਗਰਜਣ ਅਤੇ ਤੇਜ਼ ਹਵਾਵਾਂ ਦੇ ਆਸਾਰ ਵਧ ਰਹੇ ਹਨ। ਮੌਸਮ ਵਿਭਾਗ ਵੱਲੋਂ ਜਾਰੀ ਚੇਤਾਵਨੀ ਮੁਤਾਬਕ ਅੱਜ ਕੁਝ ਜ਼ਿਲ੍ਹਿਆਂ ਵਿੱਚ ਬਿਜਲੀ ਗਰਜਨ ਦੇ ਨਾਲ-ਨਾਲ ਤੇਜ਼ ਹਵਾਵਾਂ ਚੱਲਣ ਅਤੇ ਮੀਂਹ ਪੈਣ ਦੀ ਸੰਭਾਵਨਾ ਜਤਾਈ ਗਈ ਹੈ। ਅੱਜ ਸਵੇਰੇ ਮੌਸਮ ਵਿਭਾਗ ਵੱਲੋਂ ਜਾਰੀ ਕੀਤੀ ਗਈ ਤਾਜ਼ਾ ਚੇਤਾਵਨੀ ਦੇ ਅਧਾਰ 'ਤੇ ਪੰਜਾਬ ਦੇ ਜ਼ਿਲ੍ਹਾ ਤਰਨ ਤਾਰਨ, ਕਪੂਰਥਲਾ, ਜਲੰਧਰ, ਹੁਸ਼ਿਆਰਪੁਰ, ਰੂਪਨਗਰ, ਅੰਮ੍ਰਿਤਸਰ, ਗੁਰਦਾਸਪੁਰ ਅਤੇ ਪਠਾਨਕੋਟ ਜ਼ਿਲ੍ਹਿਆਂ ਵਿੱਚ ਬਿਜਲੀ ਗਰਜਣ ਦੇ ਨਾਲ ਤੇਜ਼ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ 30…
