Welcome

350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਦਾ ਜਲੰਧਰ ਪਹੁੰਚਣ ‘ਤੇ ਭਰਵਾਂ ਸਵਾਗਤ, ਦਿੱਤਾ ਗਿਆ ਗਾਰਡ ਆਫ਼ ਆਨਰ

ਜਲੰਧਰ- 9ਵੇਂ ਪਾਤਿਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਵਸ ਨੂੰ ਸਮਰਪਿਤ ਗੁਰਦਾਸਪੁਰ ਤੋਂ ਸ਼ੁਰੂ ਹੋਇਆ ਨਗਰ ਕੀਰਤਨ ਦਾ ਬੀਤੀ ਦੇਰ ਰਾਤ ਜਲੰਧਰ ਪਹੁੰਚਣ 'ਤੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ, ਪੁਲਸ ਕਮਿਸ਼ਨਰ ਧਨਪ੍ਰੀਤ ਕੌਰ ਅਤੇ ਵੱਡੀ ਗਿਣਤੀ ਵਿੱਚ ਸੰਗਤਾਂ ਵੱਲੋਂ ਸਤਿਕਾਰ ਨਾਲ ਸਵਾਗਤ ਕੀਤਾ ਗਿਆ।  ਇਸ ਨਗਰ ਕੀਰਤਨ ਦਾ ਅੱਜ ਜਲੰਧਰ ਸ਼ਹਿਰ ਦੇ ਵੱਖ-ਵੱਖ ਸਥਾਨਾਂ ਵਿੱਚੋਂ ਲੰਘਣ ਤੋਂ ਬਾਅਦ ਸ੍ਰੀ ਗੁਰੂ ਨਾਨਕ ਮਿਸ਼ਨ ਚੌਕ ਵਿਖੇ ਪੁਲਸ ਵਿਭਾਗ ਵੱਲੋਂ ਨਗਰ ਕੀਰਤਨ ਦਾ ਸਨਮਾਨ ਕੀਤਾ ਗਿਆ ਅਤੇ ਗਾਰਡ ਆਫ਼ ਆਨਰ ਦਿੱਤਾ ਗਿਆ। ਜਲੰਧਰ ਤੋਂ ਇਹ ਨਗਰ ਕੀਰਤਨ ਸ੍ਰੀ ਅਨੰਦਪੁਰ ਸਾਹਿਬ ਲਈ ਰਵਾਨਾ ਹੋਵੇਗਾ। ਇਸ ਦੌਰਾਨ ਸੰਗਤਾਂ 'ਚ ਭਾਰੀ ਉਤਸ਼ਾਹ…
Read More
श्री गुरु तेग बहादुर जी के शहीदी पर्व को समर्पित नगर कीर्तन यात्रा का मंगलवार को अम्बाला छावनी में किया जाएगा स्वागत- ऊर्जा मंत्री अनिल विज

श्री गुरु तेग बहादुर जी के शहीदी पर्व को समर्पित नगर कीर्तन यात्रा का मंगलवार को अम्बाला छावनी में किया जाएगा स्वागत- ऊर्जा मंत्री अनिल विज

चंडीगढ़, 17 नवंबर- हरियाणा के ऊर्जा, परिवहन एवं श्रम मंत्री श्री अनिल विज ने कहा कि नौवीं पातशाही हिंद की चादर श्री गुरू तेग बहादुर जी के 350वें शहीदी पर्व को समर्पित नगर कीर्तन यात्रा का अम्बाला छावनी में 18 नवम्बर, 2025 को श्रद्धापूर्वक स्वागत किया जाएगा। मंत्री ने आज पत्रकारों से बातचीत के दौरान कहा कि नगर कीर्तन यात्रा के लिए पूरी तैयारियां की जा रही है। उनका प्रयास रहेगा कि वह पूरी यात्रा में शामिल हो और गुरु जी का आर्शीवाद प्राप्त करें। उन्होंने कहा कि हरियाणा में गुरू तेग बहादुर जी का 350वां गुरुपर्व श्रद्धा पूर्वक एवं…
Read More