Winning team

RCB ਨੇ ਪਹਿਲੀ ਵਾਰ ਜਿੱਤਿਆ IPL ਦਾ ਖਿਤਾਬ, ਪੰਜਾਬ ਕਿੰਗਜ਼ ਨੂੰ 6 ਦੌੜਾਂ ਨਾਲ ਹਰਾ ਬਣੀ ਚੈਂਪੀਅਨ

RCB ਨੇ ਪਹਿਲੀ ਵਾਰ ਜਿੱਤਿਆ IPL ਦਾ ਖਿਤਾਬ, ਪੰਜਾਬ ਕਿੰਗਜ਼ ਨੂੰ 6 ਦੌੜਾਂ ਨਾਲ ਹਰਾ ਬਣੀ ਚੈਂਪੀਅਨ

ਨੈਸ਼ਨਲ ਟਾਈਮਜ਼ ਬਿਊਰੋ :- ਰਾਇਲ ਚੈਲੇਂਜਰਸ ਬੇਂਗਲੁਰੂ (RCB) ਨੇ ਇੰਡੀਅਨ ਪ੍ਰੀਮੀਅਰ ਲੀਗ (IPL) ਵਿਚ ਆਪਣਾ ਪਹਿਲਾ ਟਾਇਟਲ ਜਿੱਤ ਲਿਆ ਹੈ। ਮੰਗਲਵਾਰ ਨੂੰ ਖੇਡੇ ਗਏ ਫਾਈਨਲ ਵਿਚ ਪੰਜਾਬ ਕਿੰਗਸ (PBKS) ਨੂੰ 6 ਦੌੜਾਂ ਨਾਲ ਹਰਾਇਆ। ਇਸ ਦੇ ਨਾਲ ਹੀ 18ਵੇਂ ਸੀਜਨ ਵਿਚ IPL ਨੂੰ 8ਵਾਂ ਚੈਂਪੀਅਨ ਮਿਲਿਆ। ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ ਵਿਚ 191 ਦੌੜਾਂ ਦਾ ਟਾਰਗੈੱਟ ਚੇਜ ਕਰ ਰਹੀ ਪੰਜਾਬ ਕਿੰਗਜ਼ 184 ਦੌੜਾਂ ਹੀ ਬਣਾ ਸਕੀ। ਬੇਂਗਲੁਰੂ ਵੱਲੋਂ ਵਿਰਾਟ ਕੋਹਲੀ ਨੇ 35 ਗੇਂਦਾਂ ‘ਤੇ 43 ਦੌੜਾਂ ਬਣਾਈਆਂ। ਜਿਤੇਸ਼ ਨੇ ਤੇਜ਼ ਬੱਲੇਬਾਜ਼ੀ ਕੀਤੀ ਤੇ 240 ਦੇ ਸਟ੍ਰਾਈਕ ਰੇਟ ‘ਤੇ 10 ਗੇਂਦਾਂ ਵਿਚ 24 ਦੌੜਾਂ ਬਣਾਈਆਂ। ਕੁਨਾਲ ਪਾਂਡੇਯ ਨੇ 17 ਦੌੜਾਂ ਦੇ…
Read More