01
May
ਸੁਲਤਾਨਪੁਰ ਲੋਧੀ -ਸੁਲਤਾਨਪੁਰ ਲੋਧੀ ਦੇ ਪਿੰਡ ਚੂਹੜਪੁਰ ਵਿਖੇ ਦੋ ਧੜਿਆਂ ’ਚ ਹਿੰਸਕ ਝੜਪ ਹੋਣ ਦੀ ਖ਼ਬਰ ਸਾਹਮਣੇ ਆਈ ਸੀ ਅਤੇ ਇਕ ਧੜੇ ਵੱਲੋਂ ਦੂਜੇ ਧੜੇ ’ਤੇ ਗੋਲ਼ੀ ਚਲਾਉਣ ਦੇ ਦੋਸ਼ ਲਾਏ ਜਾ ਰਹੇ ਸਨ। ਓਧਰ ਬੀਤੇ ਦਿਨ ਦੂਜੇ ਧੜੇ ਵੱਲੋਂ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਸਿਵਲ ਹਸਪਤਾਲ ਕਪੂਰਥਲਾ ’ਚ ਇਲਾਜ ਅਧੀਨ ਸ਼ੁਭਪ੍ਰੀਤ ਕੌਰ ਪੁੱਤਰੀ ਨਿਰਮਲ ਸਿੰਘ ਨੇ ਕਿਹਾ ਕਿ ਉਕਤ ਵਿਅਕਤੀਆਂ ਨੇ ਜੋ ਸਾਡੇ ’ਤੇ ਦੋਸ਼ ਲਾਏ ਹਨ, ਉਹ ਝੂਠੇ ਅਤੇ ਬੇੁਨਿਆਦ ਹਨ। ਉਨ੍ਹਾਂ ਕਿਹਾ ਕਿ ਉਕਤ ਵਿਅਕਤੀਆਂ ਨੇ ਪਹਿਲਾਂ ਸਾਡੇ ’ਤੇ ਜਾਨਲੇਵਾ ਹਮਲਾ ਕੀਤਾ ਅਤੇ ਉਸ ਸਮੇਂ ਘਰ ’ਚ ਸਿਰਫ਼ ਅਸੀਂ ਔਰਤਾਂ ਹੀ ਮੌਜੂਦ ਸਨ। ਅਸੀਂ ਆਪਣੇ ਘਰ ਦਾ…