16
Feb
ਗੁਰੂਹਰਸਹਾਏ–ਥਾਣਾ ਲੱਖੋਕੇ ਬਹਿਰਾਮ ਦੀ ਪੁਲਸ ਨੇ ਲਿਵ-ਇਨ-ਰਿਲੇਸ਼ਨਸ਼ਿਪ ’ਚ ਰਹਿ ਰਹੀ ਮਹਿਲਾ ਵੱਲੋਂ ਪ੍ਰੇਸ਼ਾਨ ਹੋ ਕੇ ਫਾਹਾ ਲਗਾ ਕੇ ਖ਼ੁਦਕੁਸ਼ੀ ਕਰ ਲਈ। ਇਸ ਮਾਮਲੇ ’ਚ ਮ੍ਰਿਤਕਾ ਦੇ ਪਿਤਾ ਦੇ ਬਿਆਨਾਂ ’ਤੇ ਇਕ ਨੌਜਵਾਨ ਅਤੇ ਉਸ ਦੀ ਮਾਂ ਦੇ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ।ਜ਼ਿਕਰਯੋਗ ਹੈ ਕਿ ਪੁਲਸ ਨੂੰ ਦਿੱਤੇ ਬਿਆਨ ’ਚ ਮ੍ਰਿਤਕ ਮਹਿਲਾ ਦੇ ਪਿਤਾ ਨੇ ਉਸ ਨੂੰ ਬੱਚਾ ਨਾ ਹੋਣ ਕਾਰਨ ਮੁਲਜ਼ਮਾਂ ਵੱਲੋਂ ਪ੍ਰੇਸ਼ਾਨ ਕੀਤੇ ਜਾਣ ਦਾ ਦੋਸ਼ ਲਾਇਆ ਹੈ। ਥਾਣਾ ਲੱਖੋਕੇ ਬਹਿਰਾਮ ਦੇ ਇੰਸਪੈਕਟਰ ਤਰਸੇਮ ਸ਼ਰਮਾ ਨੇ ਦੱਸਿਆ ਕਿ ਪੁਲਸ ਨੂੰ ਦਿੱਤੇ ਬਿਆਨ ’ਚ ਸ਼ਿਕਾਇਤਕਰਤਾ ਪੱਪੂ ਪੁੱਤਰ ਬਿੱਲੂ ਸਿੰਘ ਵਾਸੀ ਚੱਕ ਰਾਧੇ ਵਾਲਾ ਥਾਣਾ ਬਹਾਵਵਾਲਾ ਨੇ ਦੱਸਿਆ ਕਿ ਉਸ ਦੀ…
