Woman

ਏ.ਟੀ.ਐੱਮ. ਠੱਗਾਂ ਨੇ ਮਹਿਲਾ ਨੂੰ ਗੱਲਾਂ ’ਚ ਉਲਝਾ ਕੇ ਬਦਲਿਆ ਕਾਰਡ, ਉਡਾਏ ਸਵਾ ਲੱਖ

ਏ.ਟੀ.ਐੱਮ. ਠੱਗਾਂ ਨੇ ਮਹਿਲਾ ਨੂੰ ਗੱਲਾਂ ’ਚ ਉਲਝਾ ਕੇ ਬਦਲਿਆ ਕਾਰਡ, ਉਡਾਏ ਸਵਾ ਲੱਖ

ਲੁਧਿਆਣਾ : ਸ਼ਾਤਰ ਠੱਗਾਂ ਦੇ ਹੌਸਲੇ ਇੰਨੇ ਬੁਲੰਦ ਹੋ ਚੁੱਕੇ ਹਨ ਕਿ ਹੁਣ ਉਹ ਗ਼ਰੀਬਾਂ ਦੀ ਮਿਹਨਤ ਦੀ ਕਮਾਈ ''ਤੇ ਡਾਕਾ ਮਾਰਨ ਤੋਂ ਵੀ ਗੁਰੇਜ਼ ਨਹੀਂ ਕਰ ਰਹੇ। ਤਾਜ਼ਾ ਮਾਮਲਾ ਚੀਮਾ ਚੌਕ ਸਥਿਤ ਪੰਜਾਬ ਨੈਸ਼ਨਲ ਬੈਂਕ ਦੇ ਏ.ਟੀ.ਐੱਮ. ਦਾ ਹੈ, ਜਿੱਥੇ ਸ਼ੇਰਪੁਰ ਦੀ ਰਹਿਣ ਵਾਲੀ ਪੂਜਾ ਨਾਮਕ ਮਹਿਲਾ ਨਾਲ ਧੋਖਾਧੜੀ ਕਰਕੇ ਉਸ ਦੇ ਖਾਤੇ ਵਿੱਚੋਂ ਸਵਾ ਲੱਖ ਰੁਪਏ ਕੱਢ ਲਏ ਗਏ। ਪੀੜਤਾ ਘਰਾਂ ਵਿੱਚ ਸਾਫ਼-ਸਫ਼ਾਈ ਦਾ ਕੰਮ ਕਰਕੇ ਗੁਜ਼ਾਰਾ ਕਰਦੀ ਹੈ ਅਤੇ ਉਸ ਨੇ ਇਹ ਰਾਸ਼ੀ ਆਪਣਾ ਖ਼ੁਦ ਦਾ ਘਰ ਖ਼ਰੀਦਣ ਲਈ ਜੋੜ ਕੇ ਰੱਖੀ ਸੀ। ਪੀੜਤਾ ਪੂਜਾ ਨੇ ਦੱਸਿਆ ਕਿ ਚਾਰ ਦਿਨ ਪਹਿਲਾਂ ਜਦੋਂ ਉਹ ਨਕਦੀ ਕੱਢਵਾਉਣ ਲਈ ਏ.ਟੀ.ਐੱਮ. ਪਹੁੰਚੀ…
Read More
ਲਾਕਰ ’ਚੋਂ ਗਾਇਬ ਗਹਿਣਿਆਂ ’ਤੇ PNB ਨੂੰ ਝਟਕਾ, ਅਦਾਲਤ ਵਲੋਂ ਮਹਿਲਾ ਨੂੰ 1 ਕਰੋੜ ਰੁਪਏ ਦੇਣ ਦਾ ਹੁਕਮ

ਲਾਕਰ ’ਚੋਂ ਗਾਇਬ ਗਹਿਣਿਆਂ ’ਤੇ PNB ਨੂੰ ਝਟਕਾ, ਅਦਾਲਤ ਵਲੋਂ ਮਹਿਲਾ ਨੂੰ 1 ਕਰੋੜ ਰੁਪਏ ਦੇਣ ਦਾ ਹੁਕਮ

ਚੰਡੀਗੜ੍ਹ- ਚੰਡੀਗੜ੍ਹ ਜ਼ਿਲ੍ਹਾ ਵਿਵਾਦ ਨਿਵਾਰਣ ਕਮਿਸ਼ਨ ਨੇ ਇਕ ਅਹਿਮ ਫੈਸਲੇ ਵਿਚ ਪੰਜਾਬ ਨੈਸ਼ਨਲ ਬੈਂਕ (ਪੀ.ਐੱਨ.ਬੀ.) ਨੂੰ ਇਕ ਮਹਿਲਾ ਨੂੰ ਲਾਕਰ ਵਿਚ ਰੱਖੇ ਗਹਿਣਿਆਂ ਦੇ ਨੁਕਸਾਨ ਲਈ 1 ਕਰੋੜ ਰੁਪਏ ਦੇਣ ਦਾ ਹੁਕਮ ਦਿੱਤਾ ਹੈ। ਨਾਲ ਹੀ ਮਾਨਸਿਕ ਪ੍ਰੇਸ਼ਾਨੀ ਅਤੇ ਮੁਕੱਦਮੇਬਾਜ਼ੀ ਦੇ ਖਰਚੇ ਲਈ 1 ਲੱਖ ਰੁਪਏ ਵਾਧੂ ਦੇਣ ਲਈ ਵੀ ਕਿਹਾ ਗਿਆ ਹੈ। ਮਾਹਿਰਾਂ ਅਨੁਸਾਰ ਇਹ ਫੈਸਲਾ ਬੈਂਕਿੰਗ ਸੈਕਟਰ ਲਈ ਇਕ ਸਪੱਸ਼ਟ ਸੰਦੇਸ਼ ਹੈ ਕਿ ਗਾਹਕਾਂ ਦੀ ਜਾਇਦਾਦ ਦੀ ਸੁਰੱਖਿਆ ਵਿਚ ਕਿਸੇ ਵੀ ਤਰ੍ਹਾਂ ਦੀ ਲਾਪ੍ਰਵਾਹੀ ਗੰਭੀਰ ਸਿੱਟੇ ਲਿਆ ਸਕਦੀ ਹੈ। ਬਿਨਾਂ ਇਜਾਜ਼ਤ ਲਾਕਰ ਤੋੜਨ ਦਾ ਸੀ ਦੋਸ਼ਸੈਕਟਰ 9-ਬੀ ਦੀ ਨਿਵਾਸੀ ਬੇਲਾ ਪ੍ਰਸਾਦ ਨੇ ਸ਼ਿਕਾਇਤ ਵਿਚ ਕਿਹਾ ਕਿ ਉਨ੍ਹਾਂ ਦਾ ਬੈਂਕ…
Read More
ਵ੍ਰਿਦਾਵਨ ਕਿਸ਼ਤੀ ਹਾਦਸੇ ਨੇ ਰੋਲ਼ ‘ਤਾ ਮੋਗਾ ਦਾ ਪਰਿਵਾਰ! Anniversary ਦੇ ਅਗਲੇ ਦਿਨ ਔਰਤ ਦੀ ਹੋਈ ਮੌਤ

ਵ੍ਰਿਦਾਵਨ ਕਿਸ਼ਤੀ ਹਾਦਸੇ ਨੇ ਰੋਲ਼ ‘ਤਾ ਮੋਗਾ ਦਾ ਪਰਿਵਾਰ! Anniversary ਦੇ ਅਗਲੇ ਦਿਨ ਔਰਤ ਦੀ ਹੋਈ ਮੌਤ

ਮੋਗਾ/ਵ੍ਰਿੰਦਾਵਨ(ਗੁਰਪ੍ਰੀਤ ਸਿੰਘ): ਉੱਤਰ ਪ੍ਰਦੇਸ਼ ਦੇ ਵ੍ਰਿੰਦਾਵਨ ਵਿੱਚ ਸ਼ੁੱਕਰਵਾਰ ਨੂੰ ਵਾਪਰੇ ਇੱਕ ਭਿਆਨਕ ਕਿਸ਼ਤੀ ਹਾਦਸੇ ਨੇ ਪੰਜਾਬ ਦੇ ਮੋਗਾ ਜ਼ਿਲ੍ਹੇ ਦੇ ਇੱਕ ਹੰਸ ਪਰਿਵਾਰ ਨੂੰ ਗਹਿਰਾ ਸਦਮਾ ਦਿੱਤਾ ਹੈ। ਇਸ ਹਾਦਸੇ ਵਿੱਚ ਇੱਕ ਜਨਾਨੀ ਦੀ ਮੌਤ ਹੋ ਗਈ, ਜਦਕਿ ਪਰਿਵਾਰ ਦੀਆਂ ਦੋ ਹੋਰ ਜਨਾਨੀਆਂ ਗੰਭੀਰ ਰੂਪ ਵਿੱਚ ਜ਼ਖ਼ਮੀ ਹਨ। ਵਿਆਹ ਦੀ ਵਰ੍ਹੇਗੰਢ ਦੀਆਂ ਖ਼ੁਸ਼ੀਆਂ ਪਈਆਂ ਫਿੱਕੀਆਂਜਾਣਕਾਰੀ ਅਨੁਸਾਰ, ਮੋਗਾ ਦਾ ਹੰਸ ਪਰਿਵਾਰ ਆਪਣੇ ਰਿਸ਼ਤੇਦਾਰਾਂ ਨਾਲ 9 ਅਪ੍ਰੈਲ ਨੂੰ ਵ੍ਰਿੰਦਾਵਨ ਘੁੰਮਣ ਗਿਆ ਸੀ। ਦੁੱਖ ਦੀ ਗੱਲ ਇਹ ਹੈ ਕਿ 8 ਅਪ੍ਰੈਲ ਨੂੰ ਹੀ ਅਨਿਲ ਹੰਸ ਅਤੇ ਸਪਨਾ ਹੰਸ ਦੇ ਵਿਆਹ ਦੀ ਵਰ੍ਹੇਗੰਢ ਸੀ। ਪਰਿਵਾਰ ਇਸੇ ਖ਼ੁਸ਼ੀ ਨੂੰ ਮਨਾਉਣ ਲਈ ਯਾਤਰਾ 'ਤੇ ਨਿਕਲਿਆ ਸੀ ਪਰ…
Read More
ਨਿਵੇਸ਼ ਦੇ ਨਾਂ ‘ਤੇ ਵੱਡਾ ਫਰਾਡ: ਮਹਿਲਾ ਨੂੰ ਮੋਟਾ ਮੁਨਾਫ਼ਾ ਦੇਣ ਦਾ ਝਾਂਸਾ ਦੇ ਕੇ ਲਾਇਆ ਕਰੋੜਾਂ ਦਾ ਰਗੜਾ

ਨਿਵੇਸ਼ ਦੇ ਨਾਂ ‘ਤੇ ਵੱਡਾ ਫਰਾਡ: ਮਹਿਲਾ ਨੂੰ ਮੋਟਾ ਮੁਨਾਫ਼ਾ ਦੇਣ ਦਾ ਝਾਂਸਾ ਦੇ ਕੇ ਲਾਇਆ ਕਰੋੜਾਂ ਦਾ ਰਗੜਾ

ਲੁਧਿਆਣਾ : ਬੀ. ਆਰ. ਐੱਸ. ਨਗਰ ਵਿਚ ਇਕ ਔਰਤ ਦੇ ਨਾਲ ਕਰੋੜਾਂ ਰੁਪਏ ਦੀ ਠੱਗੀ ਦਾ ਵੱਡਾ ਮਾਮਲਾ ਸਾਹਮਣੇ ਆਇਆ ਹੈ। ਸ਼ਾਤਰ ਠੱਗਾਂ ਨੇ ਨਾ ਸਿਰਫ ਔਰਤ ਦੀ ਕੀਮਤੀ ਪ੍ਰਾਪਰਟੀ ਕਿਰਾਏ ’ਤੇ ਲੈ ਕੇ ਕਿਰਾਇਆ ਡਕਾਰਿਆ, ਸਗੋਂ ਵਪਾਰ ਵਿਚ ਨਿਵੇਸ਼ ਦੇ ਨਾਮ ’ਤੇ ਉਨ੍ਹਾਂ ਤੋਂ 2 ਕਰੋੜ 1 ਲੱਖ ਰੁਪਏ ਤੋਂ ਜ਼ਿਆਦਾ ਦੀ ਰਕਮ ਵੀ ਹੜੱਪ ਲਈ। ਪੁਲਸ ਨੇ ਨਮਿਤਾ ਸਚਦੇਵਾ ਦੀ ਸ਼ਿਕਾਇਤ ’ਤੇ ਜਾਂਚ ਤੋਂ ਬਾਅਦ ਮੁਲਜ਼ਮਾਂ ਖਿਲਾਫ ਸਾਜ਼ਿਸ਼ ਰਚਣ, ਧੋਖਾਦੇਹੀ ਕਰਨ ਅਤੇ ਅਮਾਨਤ ਵਿਚ ਖਿਆਨਤ ਦਾ ਕੇਸ ਦਰਜ ਕਰ ਲਿਆ ਹੈ। ਮੁਲਜ਼ਮਾਂ ਦੀ ਪਛਾਣ ਹਰਿਆਣਾ ਦੇ ਗੁੜਗਾਂਵ ਦੇ ਨਿਖਿਲ ਸਿਆਲ ਤੇ ਹੁਸ਼ਿਆਰਪੁਰ ਦੀ ਰਮਨਦੀਪ ਕੌਰ ਹੈ। ਸ਼ਿਕਾਇਤਕਰਤਾ ਨਮਿਤਾ ਸਚਦੇਵਾ…
Read More
ਗੀਜ਼ਰ ਫੱਟਣ ਨਾਲ ਔਰਤ ਦੀ ਮੌਤ

ਗੀਜ਼ਰ ਫੱਟਣ ਨਾਲ ਔਰਤ ਦੀ ਮੌਤ

ਬਠਿੰਡਾ : ਇੱਥੇ ਬੀਬੀਵਾਲਾ ਰੋਡ ’ਤੇ ਸਥਿਤ ਗਲੀ ਨੰਬਰ-10 ਇਕ ਘਰ ਵਿਚ ਗੀਜ਼ਰ ਫਟਣ ਨਾਲ ਇਕ ਔਰਤ ਦੀ ਮੌਤ ਹੋ ਗਈ। ਮ੍ਰਿਤਕਾ ਦੀ ਪਛਾਣ ਊਸ਼ਾ ਰਾਣੀ (62) ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਉਹ ਆਪਣੇ ਬਾਥਰੂਮ ਵਿਚ ਗੀਜ਼ਰ ਦੀ ਵਰਤੋਂ ਕਰ ਰਹੀ ਸੀ ਕਿ ਅਚਾਨਕ ਇਕ ਧਮਾਕਾ ਹੋਇਆ। ਧਮਾਕਾ ਇੰਨਾ ਜ਼ੋਰਦਾਰ ਸੀ ਕਿ ਆਸ-ਪਾਸ ਦੇ ਲੋਕ ਘਬਰਾ ਗਏ ਅਤੇ ਘਟਨਾ ਸਥਾਨ ’ਤੇ ਪਹੁੰਚ ਗਏ। ਪਰਿਵਾਰਕ ਮੈਂਬਰਾਂ ਅਤੇ ਗੁਆਂਢੀਆਂ ਨੇ ਜ਼ਖਮੀ ਊਸ਼ਾ ਰਾਣੀ ਨੂੰ ਹਸਪਤਾਲ ਪਹੁੰਚਾਇਆ, ਜਿੱਥੇ ਉਸਨੂੰ ਡਾਕਟਰਾਂ ਨੇ ਮ੍ਰਿਤਕ ਐਲਾਨ ਦਿੱਤਾ ਗਿਆ। ਘਟਨਾ ਦੀ ਜਾਣਕਾਰੀ ਮਿਲਣ ’ਤੇ ਸਿਵਲ ਲਾਈਨ ਥਾਣੇ ਦੀ ਇਕ ਪੁਲਸ ਟੀਮ ਮੌਕੇ ’ਤੇ ਪਹੁੰਚੀ ਅਤੇ…
Read More
ਜਲੰਧਰ: ਵਿਆਹੁਤਾ ਨੇ ਚੁੱਕਿਆ ਖ਼ੌਫ਼ਨਾਕ ਕਦਮ, ਸੋਸ਼ਲ ਮੀਡੀਆ ‘ਤੇ ਲਾਈਵ ਹੋ ਕੇ ਸਹੁਰੇ ਪਰਿਵਾਰ ‘ਤੇ ਲਾਏ ਗੰਭੀਰ ਦੋਸ਼

ਜਲੰਧਰ: ਵਿਆਹੁਤਾ ਨੇ ਚੁੱਕਿਆ ਖ਼ੌਫ਼ਨਾਕ ਕਦਮ, ਸੋਸ਼ਲ ਮੀਡੀਆ ‘ਤੇ ਲਾਈਵ ਹੋ ਕੇ ਸਹੁਰੇ ਪਰਿਵਾਰ ‘ਤੇ ਲਾਏ ਗੰਭੀਰ ਦੋਸ਼

ਜਲੰਧਰ- ਲਾਡੋਵਾਲੀ ਰੋਡ ਸਥਿਤ ਅਰਜੁਨ ਨਗਰ ਵਿੱਚ ਇੱਕ ਬੇਹੱਦ ਦਰਦਨਾਕ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਇੱਕ ਵਿਆਹੁਤਾ ਮਹਿਲਾ ਨੇ ਸਹੁਰੇ ਪਰਿਵਾਰ ਤੋਂ ਪਰੇਸ਼ਾਨ ਹੋ ਕੇ ਕੋਈ ਜ਼ਹਿਰੀਲੀ ਚੀਜ਼ ਖਾ ਕੇ ਖੁਦਕੁਸ਼ੀ ਕਰ ਲਈ। ਖੁਦਕੁਸ਼ੀ ਕਰਨ ਤੋਂ ਪਹਿਲਾਂ ਮਹਿਲਾ ਸੋਸ਼ਲ ਮੀਡੀਆ 'ਤੇ ਲਾਈਵ ਹੋਈ ਅਤੇ ਆਪਣੇ ਪਤੀ ਤੇ ਸਹੁਰੇ ਪਰਿਵਾਰ 'ਤੇ ਪ੍ਰਤਾੜਨਾ ਦੇ ਗੰਭੀਰ ਦੋਸ਼ ਲਗਾਏ। ਮ੍ਰਿਤਕ ਦੀ ਪਛਾਣ ਪੂਜਾ ਵਜੋਂ ਹੋਈ ਹੈ। ਮ੍ਰਿਤਕਾ ਦੇ ਪਿਤਾ ਰਮੇਸ਼ ਕਾਲੀਆ ਨੇ ਦੱਸਿਆ ਕਿ ਉਨ੍ਹਾਂ ਨੇ ਆਪਣੀ ਬੇਟੀ ਪੂਜਾ ਦਾ ਵਿਆਹ 18 ਅਪ੍ਰੈਲ 2024 ਨੂੰ ਅੰਮ੍ਰਿਤਸਰ ਦੇ ਰਮੇਸ਼ ਨਗਰ ਦੇ ਰਹਿਣ ਵਾਲੇ ਹਰੀਸ਼ ਨਾਲ ਕੀਤਾ ਸੀ, ਜੋ ਫੌਜ ਵਿੱਚ ਕਲਰਕ ਵਜੋਂ ਤਾਇਨਾਤ ਹੈ। ਪਿਤਾ ਦਾ…
Read More

ਅੰਮ੍ਰਿਤਸਰ ਵਿਖੇ ਏਅਰਪੋਰਟ ਦੇ ਬਾਹਰ ਵੱਡਾ ਹਾਦਸਾ! ਮਹਿਲਾ ਦੀ ਮੌਤ, ਪਿਆ ਚੀਕ-ਚਿਹਾੜਾ

ਅੰਮ੍ਰਿਤਸਰ - ਅੰਮ੍ਰਿਤਸਰ ਵਿਖੇ ਅੱਜ ਤੜਕਸਾਰ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਏਅਰਪੋਰਟ ਦੇ ਬਾਹਰ ਇਕ ਭਿਆਨਕ ਹਾਦਸਾ ਵਾਪਰ ਗਿਆ। ਇਸ ਹਾਦਸੇ ਵਿਚ ਮਹਿਲਾ ਦੀ ਮੌਤ ਹੋ ਗਈ ਹੈ। ਮਿਲੀ ਜਾਣਕਾਰੀ ਮੁਤਾਬਕ ਹਵਾਈ ਅੱਡਾ ਰਾਜਾਸਾਂਸੀ ਨੇੜੇ ਇਕ ਤੇਜ਼ ਰਫ਼ਤਾਰ ਕਾਰ ਡਿਵਾਈਡਰ ਨਾਲ ਟਕਰਾ ਗਈ, ਜਿਸ ਕਾਰਨ ਕਾਰ ਚਲਾ ਰਹੀ ਮਹਿਲਾ ਦੀ ਮੌਕੇ 'ਤੇ ਹੀ ਮੌਤ ਹੋ ਗਈ। ਇਹ ਹਾਦਸਾ ਇੰਨਾ ਭਿਆਨਕ ਸੀ ਕਿ ਗੱਡੀ ਪਲਟਦਿਆਂ ਸਾਰ ਹੀ ਪੂਰੀ ਤਰ੍ਹਾਂ ਨੁਕਸਾਨੀ ਗਈ। ਭਾਵੇਂ ਕਿ ਗੱਡੀ ਦੇ ਏਅਰਬੈਗ ਵੀ ਖੁੱਲ੍ਹੇ ਹੋਏ ਸਨ ਪਰ ਮਹਿਲਾ ਦੀ ਜਾਨ ਨਹੀਂ ਬਚ ਸਕੀ। ਮੌਕੇ 'ਤੇ ਪਹੁੰਚੇ ਪੁਲਸ ਅਧਿਕਾਰੀ ਸੁਖਜਿੰਦਰ ਸਿੰਘ ਨੇ ਦੱਸਿਆ ਕਿ ਰਾਜਾਸਾਂਸੀ ਹਵਾਈ ਅੱਡੇ ਵਾਲੀ ਸਾਈਡ…
Read More

ਖੌਫਨਾਕ ! ਨਦੀ ਕੰਢੇ ਬੈਠੀ ਔਰਤ ਨੂੰ ਖਿੱਚ ਕੇ ਲੈ ਗਿਆ ਮਗਰਮੱਛ, ਇਲਾਕੇ ‘ਚ ਦਹਿਸ਼ਤ

 ਮੱਧ ਪ੍ਰਦੇਸ਼ ਦੇ ਦਮੋਹ ਜ਼ਿਲ੍ਹੇ 'ਚ ਸ਼ੁੱਕਰਵਾਰ ਸਵੇਰੇ ਇੱਕ ਮਗਰਮੱਛ ਨੇ ਨਦੀ ਕੰਢੇ ਬੈਠੀ 40 ਸਾਲਾ ਔਰਤ ਨੂੰ ਮਾਰ ਦਿੱਤਾ। ਸਥਾਨਕ ਲੋਕਾਂ ਨੇ ਦੱਸਿਆ ਕਿ ਪੀੜਤ ਮਾਲਤੀ ਬਾਈ ਸਾਵਣ ਦੇ ਪਵਿੱਤਰ ਮਹੀਨੇ ਦੇ ਪਹਿਲੇ ਦਿਨ ਕਨੀਆਘਾਟ ਪੱਟੀ ਪਿੰਡ 'ਚ ਨਦੀ 'ਚ ਨਹਾਉਣ ਗਈ ਸੀ। ਇਲਾਕੇ ਦੇ ਸਬ-ਡਿਵੀਜ਼ਨਲ ਮੈਜਿਸਟ੍ਰੇਟ ਆਰ ਐਲ ਬਾਗੜੀ ਨੇ ਕਿਹਾ ਕਿ ਮਾਲਤੀ ਨਦੀ ਦੇ ਕੋਲ ਬੈਠੀ ਸੀ ਜਦੋਂ ਇੱਕ ਮਗਰਮੱਛ ਨੇ ਉਸ 'ਤੇ ਹਮਲਾ ਕਰ ਦਿੱਤਾ ਅਤੇ ਉਸਨੂੰ ਪਾਣੀ 'ਚ ਖਿੱਚ ਲਿਆ। ਉਨ੍ਹਾਂ ਦੇ ਅਨੁਸਾਰ ਪਿੰਡ ਵਾਸੀਆਂ ਨੇ ਉਸਨੂੰ ਬਚਾਉਣ ਦੀ ਕੋਸ਼ਿਸ਼ ਕੀਤੀ ਪਰ ਉਹ ਸਫਲ ਨਹੀਂ ਹੋ ਸਕੇ। ਉਨ੍ਹਾਂ ਕਿਹਾ ਕਿ ਬਾਅਦ 'ਚ ਜੰਗਲਾਤ ਵਿਭਾਗ ਤੇ…
Read More

ਵੱਡੀ ਵਾਰਦਾਤ ਨਾਲ ਕੰਬਿਆ ਲੁਧਿਆਣਾ, ਦਿਨ ਦਿਹਾੜੇ ਘਰ ਅੰਦਰ ਵੜ ਕੇ ਔਰਤ ਦਾ ਕਤਲ

ਲੁਧਿਆਣਾ : ਸ਼ਨੀਵਾਰ ਨੂੰ ਸਲੇਮ ਟਾਬਰੀ ਇਲਾਕੇ ਵਿਚ ਇਕ ਨੌਜਵਾਨ ਨੇ ਘਰ ਅੰਦਰ ਵੜ ਕੇ ਇਕ ਔਰਤ ਦਾ ਕਤਲ ਕਰ ਦਿੱਤਾ। ਹਮਲਾਵਰ ਨੇ ਔਰਤ 'ਤੇ ਤੇਜ਼ਧਾਰ ਹਥਿਆਰ ਨਾਲ ਕਈ ਵਾਰ ਕੀਤੇ। ਜਿਸ ਕਾਰਣ ਔਰਤ ਦੀ ਮੌਤ ਹੋ ਗਈ। ਸੂਚਨਾ ਮਿਲਦੇ ਹੀ ਸਲੇਮ ਟਾਬਰੀ ਥਾਣੇ ਦੀ ਪੁਲਸ ਅਤੇ ਫੋਰੈਂਸਿਕ ਟੀਮ ਮੌਕੇ 'ਤੇ ਪਹੁੰਚ ਗਈ। ਪੁਲਸ ਨੇ ਔਰਤ ਦੀ ਪਛਾਣ ਬੇਬੀ ਜੈਨ ਵਜੋਂ ਕੀਤੀ ਹੈ।  ਘਟਨਾ ਸਮੇਂ ਔਰਤ ਘਰ ਵਿਚ ਇਕੱਲੀ ਸੀ। ਪੁਲਸ ਦੋਸ਼ੀ ਦੀ ਪਛਾਣ ਲਈ ਸੀ. ਸੀ. ਟੀ. ਵੀ. ਕੈਮਰਿਆਂ ਦੀ ਜਾਂਚ ਕਰ ਰਹੀ ਹੈ। ਇਸ ਵਾਰਦਾਤ ਦਾ ਪਤਾ ਉਸ ਸਮੇਂ ਲੱਗਾ ਜਦੋਂ ਮ੍ਰਿਤਕਾ ਦਾ ਪਤੀ ਸੁਰਿੰਦਰ ਬਾਜ਼ਾਰ ਤੋਂ ਵਾਪਸ…
Read More
ਪੰਜਾਬ ‘ਚ ਕੋਰੋਨਾ ਕਾਰਨ ਬਜ਼ੁਰਗ ਮਹਿਲਾ ਦੀ ਮੌਤ, ਪਰਿਵਾਰ ਨੂੰ ਭੇਜਿਆ ਗਿਆ ਇਕਾਂਤਵਾਸ

ਪੰਜਾਬ ‘ਚ ਕੋਰੋਨਾ ਕਾਰਨ ਬਜ਼ੁਰਗ ਮਹਿਲਾ ਦੀ ਮੌਤ, ਪਰਿਵਾਰ ਨੂੰ ਭੇਜਿਆ ਗਿਆ ਇਕਾਂਤਵਾਸ

ਮਾਛੀਵਾੜਾ ਸਾਹਿਬ - ਪਿੰਡ ਜਿਓਣੇਵਾਲ ਵਿਖੇ ਇੱਕ ਬਜ਼ੁਰਗ ਮਹਿਲਾ ਦੀ ਕੋਰੋਨਾ ਕਾਰਨ ਮੌਤ ਹੋ ਗਈ ਅਤੇ ਉਸ ਤੋਂ ਬਾਅਦ ਸਿਹਤ ਵਿਭਾਗ ਦੀਆਂ ਟੀਮਾਂ ਪੂਰੀ ਤਰ੍ਹਾਂ ਚੌਕਸ ਹੋ ਗਈਆਂ ਹਨ। ਜਿਓਣੇਵਾਲ ਵਾਸੀ ਕ੍ਰਿਸ਼ਨਾ ਦੇਵੀ (75) ਦੇ ਪਰਿਵਾਰਕ ਮੈਂਬਰਾਂ ਅਨੁਸਾਰ ਉਨ੍ਹਾਂ ਨੂੰ ਪਿਛਲੇ ਕੁਝ ਦਿਨਾਂ ਤੋਂ ਬੁਖਾਰ ਚੜ ਰਿਹਾ ਸੀ ਜਿਸ ਸਬੰਧੀ ਇਲਾਜ ਵੀ ਚੱਲ ਰਿਹਾ ਸੀ। ਕ੍ਰਿਸ਼ਨਾ ਦੇਵੀ ਜਿਆਦਾ ਬੀਮਾਰ ਹੋਣ ਕਾਰਨ ਉਨ੍ਹਾਂ ਨੂੰ ਪੀਜੀਆਈ ਭਰਤੀ ਕਰਵਾਇਆ ਗਿਆ ਜਿੱਥੇ ਉਨ੍ਹਾਂ ਦੀ ਰਿਪੋਰਟ ਕੋਰੋਨਾ ਪੋਜ਼ੀਟਿਵ ਆਈ ਅਤੇ ਇਲਾਜ ਦੌਰਾਨ ਉਨ੍ਹਾਂ ਦੀ ਮੌਤ ਹੋ ਗਈ। ਸਿਹਤ ਵਿਭਾਗ ਟੀਮ ਦੀ ਨਿਗਰਾਨੀ ਹੇਠ ਕ੍ਰਿਸ਼ਨਾ ਦੇਵੀ ਦਾ ਅੰਤਿਮ ਸੰਸਕਾਰ ਕਰ ਦਿੱਤਾ ਗਿਆ। ਕੂੰਮਕਲਾਂ ਸਿਵਲ ਹਸਪਤਾਲ ਦੇ…
Read More
ਤਰਨਤਾਰਨ ‘ਚ ਅੰਮ੍ਰਿਤਧਾਰੀ ਔਰਤ ਦੇ ਕਤਲ ਕਾਂਡ ‘ਚ ਨਵਾਂ ਮੋੜ

ਤਰਨਤਾਰਨ ‘ਚ ਅੰਮ੍ਰਿਤਧਾਰੀ ਔਰਤ ਦੇ ਕਤਲ ਕਾਂਡ ‘ਚ ਨਵਾਂ ਮੋੜ

ਤਰਨਤਾਰਨ - ਬੀਤੀ 9 ਅਪ੍ਰੈਲ ਜ਼ਿਲ੍ਹਾ ਤਰਨਤਾਰਨ ਦੇ ਪਿੰਡ ਕੰਗ ਵਿਖੇ ਸਹਿਜ ਪਾਠ ਕਰ ਰਹੀ ਔਰਤ ਗੁਰਪ੍ਰੀਤ ਕੌਰ ਪਤਨੀ ਗੁਰਦਿਆਲ ਸਿੰਘ ਨੂੰ ਅਣਪਛਾਤੇ ਵਿਅਕਤੀਆਂ ਵੱਲੋਂ ਗਲਾ ਰੇਤ ਕੇ ਮੌਤ ਦੇ ਘਾਟ ਉਤਾਰ ਦਿੱਤਾ ਗਿਆ ਸੀ। ਇਸ ਮਾਮਲੇ 'ਚ ਥਾਣਾ ਸ੍ਰੀ ਗੋਇੰਦਵਾਲ ਸਾਹਿਬ ਦੀ ਪੁਲਸ ਨੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਪਰਚਾ ਦਰਜ ਕਰਦੇ ਹੋਏ ਉਨ੍ਹਾਂ ਦੀ ਭਾਲ ਸ਼ੁਰੂ ਕਰ ਦਿੱਤੀ ਗਈ ਸੀ।  ਅੱਜ ਥਾਣਾ ਸ੍ਰੀ ਗੋਇੰਦਵਾਲ ਸਾਹਿਬ ਦੀ ਪੁਲਸ ਵੱਲੋਂ ਇਸ ਅੰਨ੍ਹੇ ਕਤਲ ਦੀ ਗੁੱਥੀ ਨੂੰ ਸੁਲਝਾ ਲਿਆ ਹੈ। ਜਿਸ ਸਬੰਧੀ ਪੁਲਸ ਵੱਲੋਂ ਇੱਕ ਮੁਲਜ਼ਮ ਜਿਸ ਦੀ ਪਛਾਣ ਗੁਰਸ਼ਰਨ ਸਿੰਘ ਉਰਫ ਕਾਲੂ ਵਜੋਂ ਹੋਈ ਹੈ, ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ, ਜਦਕਿ ਕੁਝ…
Read More

ਫਗਵਾੜਾ ਤੋਂ ਪਹਿਲਾਂ ਨੰਗਲ ਪਹੁੰਚੀ ਔਰਤ, ਨਹਿਰ ਕੰਢੇ ਚੱਪਲਾਂ ਉਤਾਰ ਧਰਤੀ ਨੂੰ ਕੀਤਾ ਸਲਾਮ, ਵੇਖਦੇ ਹੀ ਵੇਖਦੇ…

ਨੰਗਲ -ਪੰਜਾਬ ਦੇ ਇਕ ਵੱਡੇ ਸ਼ਹਿਰ ਤੋਂ ਨੰਗਲ ਪਹੁੰਚ ਕੇ ਮਹਿਲਾ ਵੱਲੋਂ ਖ਼ੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਬਕਾਇਦਾ ਇਸ ਦਰਦਨਾਕ ਕਾਰੇ ਤੋਂ ਪਹਿਲਾਂ ਮਰਨ ਵਾਲੀ ਮਹਿਲਾ ਨੇ ਆਪਣੀ ਪਛਾਣ ਵਾਲਾ ਆਧਾਰ ਕਾਰਡ ਅਤੇ ਕੁਝ ਹੋਰ ਦਸਤਾਵੇਜ਼ ਵੀ ਨਹਿਰ ਕਿਨਾਰੇ ਰੱਖ ਦਿੱਤੇ।ਖ਼ਬਰ ਨੰਗਲ ਦੇ ਹਾਈਡਲ ਨਹਿਰ ਤੋਂ ਸਾਹਮਣੇ ਆਉਣ ਤੋਂ ਬਾਅਦ ਵੱਡੀ ਤਦਾਦ ਵਿਚ ਲੋਕਾਂ ਦੀ ਭੀੜ ਨਹਿਰ ਕੰਢੇ ਲੱਗ ਗਈ। ਦੇਰ ਰਾਤ ਦੀ ਇਸ ਘਟਨਾ ਨੂੰ ਲੈ ਕੇ ਸੋਸ਼ਲ ਮੀਡੀਆ ਪਲੇਟ ਫਾਰਮ ’ਤੇ ਵੀ ਲੋਕਾਂ ਨੇ ਵੱਧ ਚੜ੍ਹ ਕੇ ਕੁਮੈਂਟਬਾਜ਼ੀ ਕੀਤੀ। ਫਗਵਾੜਾ ਸ਼ਹਿਰ ਦੀ ਰਹਿਣ ਵਾਲੀ 55 ਤੋਂ 60 ਸਾਲ ਦੀ ਬਜ਼ੁਰਗ ਸ਼ਕੁੰਤਲਾ ਦੇਵੀ ਪਤਨੀ ਚਮਨ ਲਾਲ ਨੇ…
Read More

ਉਡਾਣ ਭਰਦਿਆਂ ਹੀ ਜਹਾਜ਼ ‘ਚ ਬੈਠੀ ਔਰਤ ਦੀ ਹੋ ਗਈ ਮੌਤ ! ਮਿੰਟਾਂ ‘ਚ ਪੈ ਗਈਆਂ ਭਾਜੜਾਂ

ਮੁੰਬਈ ਤੋਂ ਵਾਰਾਣਸੀ ਜਾ ਰਹੀ ਇੰਡੀਗੋ ਏਅਰਲਾਈਨਜ਼ ਦੀ ਫਲਾਈਟ 'ਚ ਉਸ ਸਮੇਂ ਭਾਜੜਾਂ ਪੈ ਗਈਆਂ, ਜਦੋਂ ਫਲਾਈਟ 'ਚ ਸਵਾਰ ਇੱਕ 89 ਸਾਲਾ ਔਰਤ ਦੀ ਅਚਾਨਕ ਸਿਹਤ ਵਿਗੜਨ ਕਾਰਨ ਮੌਤ ਹੋ ਗਈ। ਇਸ ਤੋਂ ਬਾਅਦ ਜਹਾਜ਼ ਦੀ ਐਤਵਾਰ ਰਾਤ ਨੂੰ ਛਤਰਪਤੀ ਸੰਭਾਜੀਨਗਰ ਦੇ ਚਿਕਲਥਾਨਾ ਹਵਾਈ ਅੱਡੇ 'ਤੇ ਐਮਰਜੈਂਸੀ ਲੈਂਡਿੰਗ ਕਰਵਾਉਣੀ ਪਈ।  ਹਵਾਈ ਅੱਡੇ ਦੇ ਇੱਕ ਅਧਿਕਾਰੀ ਨੇ ਸੋਮਵਾਰ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਉੱਤਰ ਪ੍ਰਦੇਸ਼ ਦੇ ਮਿਰਜ਼ਾਪੁਰ ਦੀ ਰਹਿਣ ਵਾਲੀ ਸੁਸ਼ੀਲਾ ਦੇਵੀ ਮੁੰਬਈ ਤੋਂ ਜਹਾਜ਼ ਵਿੱਚ ਚੜ੍ਹੀ ਸੀ ਅਤੇ ਉਡਾਣ ਦੌਰਾਨ ਉਸ ਨੂੰ ਬੇਚੈਨੀ ਮਹਿਸੂਸ ਹੋਣ ਲੱਗੀ। ਉਸ ਦੀ ਹਾਲਤ ਦੇਖਦੇ ਹੋਏ ਮੈਡੀਕਲ ਐਮਰਜੈਂਸੀ ਦੇ ਕਾਰਨ ਜਹਾਜ਼ ਨੇ ਰਾਤ 10…
Read More

ਸ੍ਰੀ ਦਰਬਾਰ ਸਾਹਿਬ ‘ਚ ਵਾਪਰੀ ਵੱਡੀ ਘਟਨਾ, ਵੇਖਣ ਵਾਲਿਆਂ ਦੇ ਉੱਡੇ ਹੋਸ਼

ਮਜੀਠਾ - ਸ੍ਰੀ ਹਰਿਮੰਦਰ ਸਾਹਿਬ ਵਿਖੇ ਵੱਡੀ ਘਟਨਾ ਵਾਪਰਨ ਦੀ ਖ਼ਬਰ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਮੁਤਾਬਕ ਸਥਾਨਕ ਵਾਸੀ ਨੀਲਮ ਰਾਣੀ ਅਰੋੜਾ ਪਤਨੀ ਅਵਤਾਰ ਚੰਦ ਵਾਸੀ ਵਾਰਡ ਨੰਬਰ 8 ਜੋਕਿ ਆਪਣੀ ਦਿੱਲੀ ਤੋਂ ਆਈ ਭੈਣ ਨਾਲ ਸ੍ਰੀ ਹਰਿਮੰਦਰ ਸਾਹਿਬ ਵਿਖੇ ਗਈ ਸੀ, ਜਿੱਥੇ ਦਿਲ ਦਾ ਦੌਰਾ ਪੈਣ ਕਾਰਨ ਉਸ ਦੀ ਮੌਤ ਹੋ ਗਈ। ਵਾਰਡ ਨੰਬਰ 8 ਦੇ ਕੌਂਸਲਰ ਅਤੇ ਪਰਿਵਾਰ ਦੇ ਨਜ਼ਦੀਕੀ ਮੈਂਬਰ ਪ੍ਰਿੰਸ ਨਈਅਰ ਅਨੁਸਾਰ 31 ਮਾਰਚ ਨੂੰ ਨੀਲਮ ਰਾਣੀ ਆਪਣੇ ਰਿਸ਼ਤੇਦਾਰਾਂ ਨਾਲ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਸੰਗਤਾਂ ਨਾਲ ਲਾਈਨ ਵਿਚ ਖੜ੍ਹੀ ਸੀ। ਇਸ ਦੌਰਾਨ ਇਕਦਮ ਉਸ ਨੂੰ ਦਿਲ ਦਾ ਦੌਰਾ ਪਿਆ ਅਤੇ ਉਹ ਦਰਸ਼ਨੀ…
Read More

Punjab: ਪਾਦਰੀ ਬਜਿੰਦਰ ਸਿੰਘ ਨੇ ਔਰਤ ਦੇ ਜੜੇ ਥੱਪੜ! ਵਾਇਰਲ ਹੋਈ ਵੀਡੀਓ ਦੀ ਕੀ ਹੈ ਸੱਚਾਈ

ਜਲੰਧਰ - ਹਮੇਸ਼ਾ ਵਿਵਾਦਾਂ ’ਚ ਰਹਿਣ ਵਾਲੇ ਪਾਦਰੀ ਬਜਿੰਦਰ ਦੀਆਂ ਇਕ ਵਾਰ ਫਿਰ ਮੁਸ਼ਕਿਲਾਂ ਵਿਚ ਘਿਰਦੇ ਨਜ਼ਰ ਆ ਰਹੇ ਹਨ। ਦਰਅਸਲ ਤਾਜਪੁਰ ਚਰਚ ਦੇ ਪਾਦਰੀ ਬਜਿੰਦਰ ਦੀ ਇਕ ਸੋਸ਼ਲ ਮੀਡੀਆ 'ਤੇ ਇਕ ਵੀਡੀਓ ਵਾਇਰਲ ਹੋ ਰਹੀ ਹੈ, ਜੋਕਿ ਉਨ੍ਹਾਂ ਦੇ ਦਫ਼ਤਰ ਦੀ ਹੈ। ਵੀਡੀਓ ਵਿਚ ਸਾਫ਼ ਵੇਖਿਆ ਜਾ ਸਕਦਾ ਹੈ ਕਿ ਬਜਿੰਦਰ ਆਪਣਾ ਗੁੱਸਾ ਲੋਕਾਂ 'ਤੇ ਕੱਢ ਰਹੇ ਹਨ।  ਪਾਦਰੀ ਬਜਿੰਦਰ ਦੇ ਦਫ਼ਤਰ ਵਿੱਚ ਕੁਝ ਲੋਕ ਉਨ੍ਹਾਂ ਨੂੰ ਮਿਲਣ ਲਈ ਆਉਂਦੇ ਹਨ ਪਰ ਪਾਦਰੀ ਇਸ ਦੌਰਾਨ ਉਨ੍ਹਾਂ 'ਤੇ ਭੜਕ ਜਾਂਦੇ ਹਨ ਅਤੇ ਉਹ ਇਕ ਆਦਮੀ ਕੋਲ ਜਾ ਕੇ ਉਨ੍ਹਾਂ ਨਾਲ ਲੜਾਈ ਕਰਨ ਲੱਗ ਜਾਂਦੇ ਹਨ।  ਇਸ ਤੋਂ ਬਾਅਦ ਬਜਿੰਦਰ ਕੋਲ…
Read More
‘ਬਾਬੇ ਦਾ ਬਹੁਤ ਪ੍ਰਭਾਵ ਹੈ…ਤੁਹਾਡਾ ਵੀ ਕਰੇਗਾ ਭਲਾ’, ਫਿਰ ਜੋ ਹੋਇਆ ਵੇਖ ਪਰਿਵਾਰ ਦੇ ਉੱਡੇ ਹੋਸ਼

‘ਬਾਬੇ ਦਾ ਬਹੁਤ ਪ੍ਰਭਾਵ ਹੈ…ਤੁਹਾਡਾ ਵੀ ਕਰੇਗਾ ਭਲਾ’, ਫਿਰ ਜੋ ਹੋਇਆ ਵੇਖ ਪਰਿਵਾਰ ਦੇ ਉੱਡੇ ਹੋਸ਼

ਕਪੂਰਥਲਾ -ਪਿੰਡ ਆਰੀਆਂਵਾਲ ਦੀ ਇਕ ਔਰਤ ਨੂੰ ਇਕ ਅਖੌਤੀ ਬਾਬੇ ਨੇ ਹਿਪਨੋਟਾਈਜ਼ ਕਰਕੇ ਲੱਖਾਂ ਰੁਪਏ ਦੀ ਨਕਦੀ ਅਤੇ ਸੋਨੇ ਦੇ ਗਹਿਣੇ ਲੁੱਟ ਲਏ। ਘਟਨਾ ਸਬੰਧੀ ਥਾਣਾ ਸਦਰ ਦੀ ਪੁਲਸ ਨੇ ਅਣਪਛਾਤੇ ਮੁਲਜ਼ਮ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ ਅਤੇ ਘਟਨਾ ਵਾਲੀ ਥਾਂ ਨੇੜੇ ਲੱਗੇ ਸੀ. ਸੀ. ਟੀ. ਵੀ. ਫੁਟੇਜ ਦੀ ਜਾਂਚ ਕੀਤੀ ਹੈ। ਕੈਮਰੇ ਦੀ ਫੁਟੇਜ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਆਰੀਆਂਵਾਲ ਦੀ ਰਹਿਣ ਵਾਲੀ ਪੀੜਤ ਆਸ਼ਾ ਰਾਣੀ ਨੇ ਦੱਸਿਆ ਕਿ ਉਹ ਸ਼ਨੀਵਾਰ ਨੂੰ ਸਿਵਲ ਹਸਪਤਾਲ ਕਪੂਰਥਲਾ ਆਪਣੀ ਦਵਾਈ ਲੈਣ ਆਈ ਸੀ। ਦੁਪਹਿਰ ਕਰੀਬ 1.30 ਵਜੇ ਉਹ ਡਾਕਟਰ ਵੱਲੋਂ ਦੱਸੀ ਗਈ ਦਵਾਈ ਲੈਣ ਲਈ ਸਿਵਲ…
Read More
ਪੰਜਾਬ ਦੇ ਇਤਿਹਾਸਕ ਗੁਰਦੁਆਰਾ ਸਾਹਿਬ ‘ਚ ਵਾਪਰੀ ਵੱਡੀ ਘਟਨਾ, ਇੰਝ ਆਵੇਗੀ ਮੌਤ ਕਦੇ ਸੋਚਿਆ ਨਾ ਸੀ

ਪੰਜਾਬ ਦੇ ਇਤਿਹਾਸਕ ਗੁਰਦੁਆਰਾ ਸਾਹਿਬ ‘ਚ ਵਾਪਰੀ ਵੱਡੀ ਘਟਨਾ, ਇੰਝ ਆਵੇਗੀ ਮੌਤ ਕਦੇ ਸੋਚਿਆ ਨਾ ਸੀ

ਨਡਾਲਾ - ਨਡਾਲਾ ਵਿਖੇ ਪੈਂਦਾ ਇਤਿਹਾਸਕ ਗੁਰਦੁਆਰਾ ਸਾਹਿਬ ਵਿਚ ਵੱਡੀ ਘਟਨਾ ਵਾਪਰਨ ਦੀ ਖ਼ਬਰ ਸਾਹਮਣੇ ਆਈ ਹੈ। ਦਰਅਸਲ ਬਜ਼ੁਰਗ ਮਹਿਲਾ ਦੀ ਗੁਰਦੁਆਰਾ ਸਾਹਿਬ ਵਿਖੇ ਮੱਥਾ ਟੇਕਣ ਤੋਂ ਬਾਅਦ ਦਿਲ ਦਾ ਦੌਰਾ ਪੈਣ ਕਰਕੇ ਮੌਤ ਹੋ ਗਈ। ਉਕਤ ਸਾਰੀ ਘਟਨਾ ਉਥੇ ਲੱਗੇ ਸੀ. ਸੀ. ਟੀ. ਵੀ. ਵਿਚ ਕੈਦ ਹੋ ਗਈ ਹੈ।  ਮਿਲੀ ਜਾਣਕਾਰੀ ਮੁਤਾਬਕ ਕਸਬਾ ਨਡਾਲਾ ਦੇ ਇਤਿਹਾਸਕ ਗੁਰਦੁਆਰਾ ਬਾਉਲੀ ਸਾਹਿਬ ਨਡਾਲਾ ਵਿਖੇ ਰੋਜ਼ਾਨਾ ਦੀ ਤਰਾਂ ਨਡਾਲੇ ਦੀ ਇਕ ਬਜ਼ੁਰਗ ਮਹਿਲਾ ਮੱਥਾ ਟੇਕਣ ਆਉਂਦੀ ਹੈ ਪਰ ਪ੍ਰਮਾਤਮਾ ਨੂੰ ਕੁਝ ਹੋਰ ਹੀ ਮਨਜ਼ੂਰ ਸੀ ਅੱਜ ਜਿਵੇਂ ਹੀ ਬਜ਼ੁਰਗ ਮਹਿਲਾ ਨੇ ਮੱਥਾ ਟੇਕ ਕੇ ਪ੍ਰੀਕਰਮਾ ਸ਼ੁਰੂ ਕੀਤੀ ਤਾਂ ਮਹਿਲਾ ਨੂੰ ਹਾਰਟ ਅਟੈਕ ਆ…
Read More
ਬਾਬਾ ਲੱਖਾ ਸਿੰਘ ਦੀ ਕਾਰ ਨਾਲ ਟੱਕਰ ਪਿੱਛੋਂ ਪਤੀ-ਪਤਨੀ ਦੀ ਮੌਤ

ਬਾਬਾ ਲੱਖਾ ਸਿੰਘ ਦੀ ਕਾਰ ਨਾਲ ਟੱਕਰ ਪਿੱਛੋਂ ਪਤੀ-ਪਤਨੀ ਦੀ ਮੌਤ

ਮੋਗਾ - ਮੋਗਾ 'ਚ ਦੇਰ ਸ਼ਾਮ ਵੱਡਾ ਹਾਦਸਾ ਵਾਪਰਿਆ ਹੈ। ਇਥੇ ਇਕ ਕਾਰ ਅਤੇ ਐਕਟਿਵਾ ਵਿਚਾਲੇ ਜ਼ਬਰਦਸਤ ਟੱਕਰ ਹੋਈ ਹੈ, ਜਿਸ ਕਾਰਨ ਪਤੀ-ਪਤਨੀ ਮੌਤ ਹੋ ਜਾਣ ਦੀ ਖ਼ਬਰ ਸਾਹਮਣੇ ਆਈ ਹੈ।  ਜਾਣਕਾਰੀ ਮਿਲੀ ਹੈ ਕਿ ਨਾਨਕਸਰ ਠਾਠ ਕਲੇਰਾ ਦੇ ਬਾਬਾ ਲੱਖਾ ਸਿੰਘ ਇਕ ਕਾਰ 'ਚ ਸਵਾਰ ਹੋ ਕੇ ਜਾ ਰਹੇ ਸਨ, ਇਸ ਦੌਰਾਨ ਉਨ੍ਹਾਂ ਦੀ ਕਾਰ ਦੀ ਟੱਕਰ ਇਕ ਐਕਟਿਵਾ ਨਾਲ ਹੋਈ। ਐਕਟਿਵਾ ਉੱਤੇ ਪਤੀ-ਪਤਨੀ ਸਵਾਰ ਦੱਸੇ ਜਾ ਰਹੇ ਹਨ। ਉਥੇ ਹੀ ਖ਼ਬਰ ਮਿਲੀ ਹੈ ਕਿ ਹਾਦਸੇ ਦੇ ਕਾਰਨ ਇਕ ਔਰਤ ਦੀ ਮੌਤ ਹੋ ਗਈ ਹੈ, ਜਦਕਿ ਉਸ ਦੇ ਪਤੀ ਦੀ ਹਾਲਤ ਗੰਭੀਰ ਹੋਣ ਕਾਰਨ ਲੁਧਿਆਣਾ ਰੈਫਰ ਕਰ ਦਿੱਤਾ ਗਿਆ…
Read More