women

ਭਾਸ਼ਣ ਦੌਰਾਨ ਔਰਤਾਂ ਦੇ ਉੱਠ ਕੇ ਜਾਣ ’ਤੇ ਭੜਕੇ CM ਨਿਤੀਸ਼ ਕੁਮਾਰ, ਆਖ ‘ਤੀ ਇਹ ਗੱਲ

ਭਾਸ਼ਣ ਦੌਰਾਨ ਔਰਤਾਂ ਦੇ ਉੱਠ ਕੇ ਜਾਣ ’ਤੇ ਭੜਕੇ CM ਨਿਤੀਸ਼ ਕੁਮਾਰ, ਆਖ ‘ਤੀ ਇਹ ਗੱਲ

ਸਿਵਾਨ (ਭਾਸ਼ਾ) - ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਵੀਰਵਾਰ ਨੂੰ ਉਸ ਸਮੇਂ ਆਪਣਾ ਆਪਾ ਗੁਆ ਬੈਠੇ, ਜਦੋਂ ਉਨ੍ਹਾਂ ਨੇ ਆਪਣੇ ਭਾਸ਼ਣ ਦੌਰਾਨ ਔਰਤਾਂ ਦੇ ਇਕ ਸਮੂਹ ਨੂੰ ਉੱਠਕੇ ਜਾਂਦੇ ਹੋਏ ਦੇਖਿਆ। ਦੱਸ ਦੇਈਏ ਕਿ ਉਸ ਸਮੇਂ ਉਹ ਆਪਣੀ ਸਰਕਾਰ ਵੱਲੋਂ ਔਰਤਾਂ ਲਈ ਚੁੱਕੇ ਗਏ ਕਦਮਾਂ ਦਾ ਵਿਸਥਾਰ ਨਾਲ ਜ਼ਿਕਰ ਕਰ ਰਹੇ ਸਨ। ਉਹ ਸਿਵਾਨ ਜ਼ਿਲ੍ਹਾ ’ਚ ਇਕ ਪ੍ਰੋਗਰਾਮ ਨੂੰ ਸੰਬੋਧਨ ਕਰ ਰਹੇ ਸਨ, ਜਿੱਥੇ ਉਹ ਇਕ ਹਫ਼ਤਾ ਪਹਿਲਾਂ ਸ਼ੁਰੂ ਕੀਤੀ ਗਈ ਰਾਜਵਿਆਪੀ ‘ਸਮ੍ਰਿਧੀ ਯਾਤਰਾ’ ਦੇ ਸਿਲਸਿਲੇ ’ਚ ਪਹੁੰਚੇ ਸਨ।  ਜਾਣਕਾਰੀ ਮੁਕਾਬਕ ਸੂਬੇ ਦੇ ਸਭ ਤੋਂ ਲੰਬੇ ਸਮੇਂ ਤੱਕ ਸੇਵਾ ਦੇਣ ਵਾਲੇ ਨਿਤੀਸ਼ ਨੇ ਸਿਵਾਨ ਜ਼ਿਲ੍ਹਾ ’ਚ ਇਕ ਪ੍ਰੋਗਰਾਮ ’ਚ ਤਿੱਖੇ…
Read More
ਭਗਵੰਤ ਸਿੰਘ ਮਾਨ ਸਰਕਾਰ ਦੀਆਂ ਨੀਤੀਆਂ ਨੂੰ ਘਰ- ਘਰ ਪਹੁੰਚਾਉਣ ਵਾਲੀਆਂ ਬੀਬੀਆਂ ਨੂੰ ਦਿੱਤੀਆਂ ਗਈਆਂ ਅਹਿਮ ਜਿੰਮੇਵਾਰੀ : ਕੁਲਵੰਤ ਸਿੰਘ.

ਭਗਵੰਤ ਸਿੰਘ ਮਾਨ ਸਰਕਾਰ ਦੀਆਂ ਨੀਤੀਆਂ ਨੂੰ ਘਰ- ਘਰ ਪਹੁੰਚਾਉਣ ਵਾਲੀਆਂ ਬੀਬੀਆਂ ਨੂੰ ਦਿੱਤੀਆਂ ਗਈਆਂ ਅਹਿਮ ਜਿੰਮੇਵਾਰੀ : ਕੁਲਵੰਤ ਸਿੰਘ.

ਵਿਧਾਇਕ ਕੁਲਵੰਤ ਸਿੰਘ ਵੱਲੋਂ 14 ਮਹਿਲਾ ਬਲਾਕ ਪ੍ਰਧਾਨਾਂ ਦਾ ਕੀਤਾ ਗਿਆ ਵਿਸ਼ੇਸ਼ ਸਨਮਾਨ ਮੋਹਾਲੀ 19 ( ) : ਆਮ ਆਦਮੀ ਪਾਰਟੀ ਹਾਈ ਕਮਾਂਡ ਦੀ ਤਰਫੋਂ ਮਹਿਲਾ ਵਿੰਗ ਦਾ ਗਠਨ ਕੀਤਾ ਗਿਆ ਹੈ, ਆਮ ਆਦਮੀ ਪਾਰਟੀ ਤੇ ਸੰਗਠਨਾਤਮਕ ਢਾਂਚੇ ਨੂੰ ਵਧੇਰੇ ਮਜਬੂਤ ਕਰਨ ਦੇ ਲਈ ਅਤੇ ਭਗਵੰਤ ਸਿੰਘ ਮਾਨ -ਮੁੱਖ ਮੰਤਰੀ ਪੰਜਾਬ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਦੀਆਂ ਨੀਤੀਆਂ ਨੂੰ ਘਰ -ਘਰ ਪਹੁੰਚਾਉਣ ਦੇ ਲਈ ਕੰਮ ਕਰ ਰਹੀਆਂ ਮਹਿਲਾ ਵਰਕਰਾਂ ਦੇ ਵਿੱਚੋਂ 14 ਬਲਾਕ ਪ੍ਰਧਾਨ ਨਿਯੁਕਤ ਕੀਤੀਆਂ ਗਈਆਂ ਹਨ,ਜਦਕਿ 3 ਹੋਰ ਪ੍ਰਧਾਨ ਬਲਾਕ ਪ੍ਰਧਾਨ ਨਿਯੁਕਤ ਕੀਤੀਆਂ ਜਾ ਰਹੀਆਂ ਹਨ। ਇਹ ਗੱਲ ਵਿਧਾਇਕ ਮੋਹਾਲੀ ਕੁਲਵੰਤ ਸਿੰਘ ਨੇ ਪੱਤਰਕਾਰਾਂ ਨਾਲ…
Read More
ਪੰਜਾਬ ਦੀਆਂ ਲੱਖਾਂ ਔਰਤਾਂ ਲਈ ਹੋ ਗਿਆ ਵੱਡਾ ਐਲਾਨ, ਮਾਨ ਸਰਕਾਰ ਨੇ ਸ਼ੁਰੂ ਕੀਤੀ ਵੱਡੀ ਯੋਜਨਾ

ਪੰਜਾਬ ਦੀਆਂ ਲੱਖਾਂ ਔਰਤਾਂ ਲਈ ਹੋ ਗਿਆ ਵੱਡਾ ਐਲਾਨ, ਮਾਨ ਸਰਕਾਰ ਨੇ ਸ਼ੁਰੂ ਕੀਤੀ ਵੱਡੀ ਯੋਜਨਾ

ਚੰਡੀਗੜ੍ਹ : ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਮੁਫ਼ਤ ਸੈਨੇਟਰੀ ਨੈਪਕਿਨ ਵੰਡ ਪ੍ਰੋਗਰਾਮ ਦੇ ਪੁਨਰਗਠਨ ਨੂੰ ਮਨਜ਼ੂਰੀ ਦੇ ਦਿੱਤੀ ਹੈ, ਜਿਸਦਾ ਨਵਾਂ ਨਾਂ ਹੁਣ ‘ਨਵੀਂ ਦਿਸ਼ਾ ਯੋਜਨਾ’ ਰੱਖਿਆ ਗਿਆ ਹੈ। ਇਸ ਫ਼ੈਸਲੇ ਦਾ ਮਕਸਦ ਸੂਬੇ ਭਰ 'ਚ ਇੱਕ ਭਰੋਸੇਮੰਦ, ਸੁਚਾਰੂ ਅਤੇ ਪਾੜਾ ਰਹਿਤ ਲਾਗੂਕਰਨ ਪ੍ਰਣਾਲੀ ਨੂੰ ਯਕੀਨੀ ਬਣਾਉਣਾ ਹੈ। ਸੁਧਾਰ ਕੀਤੀ ਯੋਜਨਾ ਦੇ ਤਹਿਤ, ਲੋੜਵੰਦ ਔਰਤਾਂ ਨੂੰ ਪ੍ਰਤੀ ਮਹੀਨਾ 9 ਸੈਨੇਟਰੀ ਨੈਪਕਿਨ ਨਿਯਮਿਤ ਤੌਰ ’ਤੇ ਆਂਗਣਵਾੜੀ ਕੇਂਦਰਾਂ ਰਾਹੀਂ ਵੰਡੇ ਜਾਣਗੇ। ਪ੍ਰਤੀ ਆਂਗਣਵਾੜੀ ਕੇਂਦਰ 50 ਲਾਭਪਾਤਰੀਆਂ ਦੇ ਟੀਚੇ ਅਧੀਨ ਹਰ ਮਹੀਨੇ ਘੱਟੋ-ਘੱਟ…
Read More
ਉਬਲਦਾ ਪਾਣੀ ਤੇ ਤੇਜ਼ਾਬ; ਜੱਲਾਦ ਬਣੀ ਮਹਿਲਾ ਨੇ ਆਪਣੇ ਪਤੀ ਤੇ ਢਾਹਿਆ ਕਹਿਰ

ਉਬਲਦਾ ਪਾਣੀ ਤੇ ਤੇਜ਼ਾਬ; ਜੱਲਾਦ ਬਣੀ ਮਹਿਲਾ ਨੇ ਆਪਣੇ ਪਤੀ ਤੇ ਢਾਹਿਆ ਕਹਿਰ

ਨੈਸ਼ਨਲ ਟਾਈਮਜ਼ ਬਿਊਰੋ :- ਤੁਸੀਂ ਅਕਸਰ ਔਰਤਾਂ ਦੇ ਘਰੇਲੂ ਹਿੰਸਾ ਦਾ ਸ਼ਿਕਾਰ ਹੋਣ ਦੀਆਂ ਖ਼ਬਰਾਂ ਸੁਣਦੇ ਹੋ, ਪਰ ਗੁਜਰਾਤ ਦੇ ਅਹਿਮਦਾਬਾਦ ਵਿੱਚ, ਇੱਕ ਪਤੀ ਨੂੰ ਆਪਣੀ ਪਤਨੀ ਦੀ ਬੇਰਹਿਮੀ ਦਾ ਸਾਹਮਣਾ ਕਰਨਾ ਪਿਆ। ਇੱਕ 33 ਸਾਲਾ ਵਿਅਕਤੀ ਨੂੰ ਪਹਿਲਾਂ ਉਬਲਦਾ ਪਾਣੀ ਡੋਲ੍ਹਿਆ ਗਿਆ ਅਤੇ ਫਿਰ ਉਸਦੇ ਸਰੀਰ ਦੇ ਕਈ ਹਿੱਸਿਆਂ 'ਤੇ ਤੇਜ਼ਾਬ ਨਾਲ ਸਾੜ ਦਿੱਤਾ ਗਿਆ। ਡਿਲੀਵਰੀ ਵਰਕਰ ਵਜੋਂ ਕੰਮ ਕਰਨ ਵਾਲਾ ਇਹ ਵਿਅਕਤੀ ਹੁਣ ਹਸਪਤਾਲ ਵਿੱਚ ਆਪਣੀ ਜ਼ਿੰਦਗੀ ਲਈ ਲੜ ਰਿਹਾ ਹੈ।  ਸੈਟੇਲਾਈਟ ਪੁਲਿਸ ਸਟੇਸ਼ਨ ਦੇ ਜਾਂਚਕਰਤਾਵਾਂ ਦੇ ਅਨੁਸਾਰ, ਔਰਤ ਨੂੰ ਆਪਣੇ ਪਤੀ ਦਾ ਕਿਸੇ ਹੋਰ ਔਰਤ ਨਾਲ ਸਬੰਧ ਹੋਣ ਦਾ ਸ਼ੱਕ ਸੀ। ਉਹ ਅਕਸਰ ਇਸ ਗੱਲ 'ਤੇ ਝਗੜਾ…
Read More
किसान, गरीब, युवा और महिलाओं के उत्थान के लिए संकल्पबद्ध है सरकार — मुख्यमंत्री नायब सिंह सैनी

किसान, गरीब, युवा और महिलाओं के उत्थान के लिए संकल्पबद्ध है सरकार — मुख्यमंत्री नायब सिंह सैनी

चंडीगढ़, 17 अक्तूबर - हरियाणा के मुख्यमंत्री श्री नायब सिंह सैनी ने कहा कि वर्तमान राज्य सरकार किसान, गरीब, युवा और महिलाओं के कल्याण तथा उनके सर्वांगीण उत्थान के लिए पूरी तरह संकल्पबद्ध है। उन्होंने कहा कि हमारी सरकार की विकास की नीति स्पष्ट है, नीयत साफ है और प्रधानमंत्री श्री नरेंद्र मोदी के नेतृत्व में प्रदेश में तीन गुणा गति से विकास के कार्य आगे बढ़ रहे हैं। राज्य सरकार सबका साथ, सबका विकास और सबका विश्वास की भावना के साथ कार्य कर रही है। जिला पंचकूला में हरियाणा सरकार के गौरवमयी एक वर्ष पूरा होने पर आयोजित राज्य…
Read More
विशेष उपलब्धियां प्राप्त करने वाली महिलाओं को दिए जाएंगे राज्य स्तरीय पुरस्कार

विशेष उपलब्धियां प्राप्त करने वाली महिलाओं को दिए जाएंगे राज्य स्तरीय पुरस्कार

चंडीगढ़, 7 सितंबर -- हरियाणा महिला एवं बाल विकास विभाग की ओर से विभिन्न क्षेत्रों में विशेष उपलब्धियां प्राप्त करने वाली महिलाओं के राज्य स्तरीय महिला पुरस्कार के लिए आवेदन आमंत्रित किए गए हैं, आवेदन करने की अंतिम तिथि 26 दिसंबर है। इच्छुक महिलाएं महिला एवं बाल विकास कार्यालय में 26 दिसंबर तक अपने आवेदन जमा करवा सकती हैं। यह पुरस्कार 8 मार्च को अंतर्राष्ट्रीय महिला दिवस प्रदान किए जाएंगे। एक सरकारी प्रवक्ता ने जानकारी देते हुए बताया कि इंदिरा गांधी महिला शक्ति पुरस्कार के लिए एक लाख 50 हजार रुपए व प्रशस्ति पत्र, कल्पना चावला शौर्य पुरस्कार के लिए…
Read More

दीन दयाल लाडो लक्ष्मी योजना से महिलाएं होंगी सशक्त: खेल मंत्री गौरव गौतम

चंडीगढ़, 30 अगस्त-- हरियाणा के खेल, युवा अधिकारिता एवं उद्यमिता तथा कानून एवं विधायी राज्य मंत्री श्री गौरव गौतम ने बताया कि महिलाओं की सामाजिक सुरक्षा और सम्मान के लिए ‘दीन दयाल लाडो लक्ष्मी योजना’ कारगर साबित होगी। इस योजना का शुभारंभ पंडित दीन दयाल उपाध्याय की जयंती पर 25 सितंबर 2025 से किया जाएगा। खेल मंत्री ने बताया कि ‘दीन दयाल लाडो लक्ष्मी योजना’ के तहत पात्र महिलाओं को हर महीने 2,100 रुपये की वित्तीय सहायता प्रदान की जाएगी। इस योजना का लाभ हरियाणा की विवाहित और अविवाहित महिला जिनकी आयु 25 सितंबर 2025 को 23 वर्ष या उससे…
Read More
MP ਨਹੀਂ, ਇਸ ਸੂਬੇ ਦੀਆਂ ਔਰਤਾਂ ਪੀਂਦੀਆਂ ਨੇ ਸਭ ਤੋਂ ਵੱਧ ਸ਼ਰਾਬ, ਅੰਕੜੇ ਦੇਖ ਉੱਡਣਗੇ ਹੋਸ਼!

MP ਨਹੀਂ, ਇਸ ਸੂਬੇ ਦੀਆਂ ਔਰਤਾਂ ਪੀਂਦੀਆਂ ਨੇ ਸਭ ਤੋਂ ਵੱਧ ਸ਼ਰਾਬ, ਅੰਕੜੇ ਦੇਖ ਉੱਡਣਗੇ ਹੋਸ਼!

ਹਾਲ ਹੀ ਵਿੱਚ ਮੱਧ ਪ੍ਰਦੇਸ਼ ਕਾਂਗਰਸ ਪ੍ਰਧਾਨ ਜੀਤੂ ਪਟਵਾਰੀ ਦੇ ਇੱਕ ਬਿਆਨ ਨੇ ਰਾਜ ਦੀ ਰਾਜਨੀਤੀ ਵਿੱਚ ਹੰਗਾਮਾ ਮਚਾ ਦਿੱਤਾ। ਉਨ੍ਹਾਂ ਦਾਅਵਾ ਕੀਤਾ ਸੀ ਕਿ ਮੱਧ ਪ੍ਰਦੇਸ਼ ਵਿੱਚ ਪੂਰੇ ਦੇਸ਼ ਵਿੱਚ ਸ਼ਰਾਬ ਪੀਣ ਵਾਲੀਆਂ ਔਰਤਾਂ ਦੀ ਗਿਣਤੀ ਸਭ ਤੋਂ ਵੱਧ ਹੈ। ਮੁੱਖ ਮੰਤਰੀ ਮੋਹਨ ਯਾਦਵ ਨੇ ਇਸ ਬਿਆਨ 'ਤੇ ਸਖ਼ਤ ਇਤਰਾਜ਼ ਜਤਾਇਆ ਅਤੇ ਇਸਨੂੰ ਰਾਜ ਦੀਆਂ ਔਰਤਾਂ ਦਾ ਅਪਮਾਨ ਦੱਸਿਆ ਪਰ ਰਾਸ਼ਟਰੀ ਪਰਿਵਾਰ ਸਿਹਤ ਸਰਵੇਖਣ 2019-21 ਦੇ ਅੰਕੜੇ ਦਰਸਾਉਂਦੇ ਹਨ ਕਿ ਜੀਤੂ ਪਟਵਾਰੀ ਦਾ ਦਾਅਵਾ ਸੱਚਾਈ ਤੋਂ ਬਹੁਤ ਦੂਰ ਹੈ। ਲਿਸਟ ਵਿੱਚ ਸਭ ਤੋਂ ਉੱਪਰ ਅਰੁਣਾਚਲ ਪ੍ਰਦੇਸ਼ ਅੰਕੜਿਆਂ ਅਨੁਸਾਰ ਦੇਸ਼ ਵਿੱਚ ਸਭ ਤੋਂ ਵੱਧ ਸ਼ਰਾਬ ਪੀਣ ਵਾਲੀਆਂ ਔਰਤਾਂ ਦੀ ਗਿਣਤੀ ਅਰੁਣਾਚਲ…
Read More
ਊਨਾ ਦੀ ਵਿਆਹੁਤਾ ਔਰਤ ਦੀ ਸ਼ੱਕੀ ਹਾਲਾਤਾਂ ‘ਚ ਮੌਤ, ਢਾਈ ਸਾਲ ਪਹਿਲਾਂ ਕਰਵਾਈ ਸੀ ਲਵ ਮੈਰਿਜ

ਊਨਾ ਦੀ ਵਿਆਹੁਤਾ ਔਰਤ ਦੀ ਸ਼ੱਕੀ ਹਾਲਾਤਾਂ ‘ਚ ਮੌਤ, ਢਾਈ ਸਾਲ ਪਹਿਲਾਂ ਕਰਵਾਈ ਸੀ ਲਵ ਮੈਰਿਜ

ਨੈਸ਼ਨਲ ਟਾਈਮਜ਼ ਬਿਊਰੋ :- ਲੁਧਿਆਣਾ 'ਚ ਹਿਮਾਚਲ ਦੇ ਊਨਾ ਦੀ ਇੱਕ ਵਿਆਹੁਤਾ ਔਰਤ ਦੀ ਸ਼ੱਕੀ ਹਾਲਾਤਾਂ ਵਿੱਚ ਮੌਤ ਹੋ ਗਈ। ਉਸਨੇ ਢਾਈ ਸਾਲ ਪਹਿਲਾਂ ਲਵ ਮੈਰਿਜ ਕਰਵਾਈ ਸੀ। ਉਸਦੇ ਮਾਪਿਆਂ ਦਾ ਆਰੋਪ ਹੈ ਕਿ ਉਸਦੇ ਸਹੁਰੇ ਉਸਨੂੰ ਪੈਸਿਆਂ ਲਈ ਤੰਗ ਕਰ ਰਹੇ ਸਨ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। ਮ੍ਰਿਤਕ ਦੀ ਗਰਦਨ ਅਤੇ ਬਾਹਾਂ 'ਤੇ ਸੱਟ ਵਰਗੇ ਨਿਸ਼ਾਨ ਮਿਲੇ ਹਨ। ਊਨਾ ਦੇ ਰਹਿਣ ਵਾਲੇ ਰਾਕੇਸ਼ ਕੁਮਾਰ ਨੇ ਦੱਸਿਆ ਕਿ ਉਸਦੀ ਭੈਣ ਚੀਨਾ ਨੇ ਲਗਭਗ ਢਾਈ ਸਾਲ ਪਹਿਲਾਂ ਆਪਣੀ ਮਰਜ਼ੀ ਨਾਲ ਲੁਧਿਆਣਾ ਦੇ ਸਿਮਰਜੀਤ ਸਿੰਘ ਨਾਲ ਕੋਰਟ ਮੈਰਿਜ ਕੀਤੀ ਸੀ। ਵਿਆਹ ਤੋਂ ਥੋੜ੍ਹੀ ਦੇਰ ਬਾਅਦ ਚੀਨਾ ਦੇ ਸਹੁਰੇ ਉਸਨੂੰ ਪੈਸਿਆਂ…
Read More

हरियाली तीज पर्व पर मुख्यमंत्री नायब सिंह सैनी ने महिलाओं को दी कल्याणकारी योजनाओं रूपी ‘कोथली’

चंडीगढ़, 28 जुलाई – हरियाणा में तीज का पावन पर्व इस बार महिलाओं के लिए एक नई उम्मीद की सौगात लेकर आया। तीज के पर्व पर भाई द्वारा अपनी बहन को कोथली देने की परंपरा निभाते हुए मुख्यमंत्री श्री नायब सिंह सैनी ने महिलाओं को कल्याणकारी योजनाओं रूपी कोथली भेंट की। सोमवार को जिला अंबाला में तीज उत्सव के उपलक्ष्य में आयोजित राज्य स्तरीय समारोह के दौरान मुख्यमंत्री ने बेटी बचाओ बेटी पढ़ाओ अभियान को और अधिक गति देने के लिए ‘लाडो सखी’ योजना का शुभारंभ किया। इस योजना के तहत गर्भवती महिलाओं की देखभाल के लिए ‘लाडो सखी’ को…
Read More
ਚਿੱਟੇ ਸਣੇ ਫੜੀ ਗਈ ਅਮਨਦੀਪ ਕੌਰ ਦੀ ਵਿਜੀਲੈਂਸ ਵੱਲੋਂ ਗ੍ਰਿਫ਼ਤਾਰੀ

ਚਿੱਟੇ ਸਣੇ ਫੜੀ ਗਈ ਅਮਨਦੀਪ ਕੌਰ ਦੀ ਵਿਜੀਲੈਂਸ ਵੱਲੋਂ ਗ੍ਰਿਫ਼ਤਾਰੀ

ਆਮਦਨ ਤੋਂ ਵੱਧ ਜਾਇਦਾਦ ਮਾਮਲੇ 'ਚ ਕੀਤਾ ਗ੍ਰਿਫ਼ਤਾਰ ਵਿਜੀਲੈਂਸ ਨੇ ਜਾਂਚ ਕੀਤੀ ਸ਼ੁਰੂ! ਨੈਸ਼ਨਲ ਟਾਈਮਜ਼ ਬਿਊਰੋ :- ਪੰਜਾਬ ਪੁਲਿਸ ਦੀ ਸਾਬਕਾ ਹੈੱਡ ਕਾਂਸਟੇਬਲ ਅਮਨਦੀਪ ਕੌਰ, ਜੋ ਸੋਸ਼ਲ ਮੀਡੀਆ 'ਤੇ “ਇੰਸਟਾਗ੍ਰਾਮ ਕਵੀਨ” ਅਤੇ 'ਥਾਰ ਵਾਲੀ ਕਾਂਸਟੇਬਲ' ਦੇ ਨਾਂਅ ਨਾਲ ਮਸ਼ਹੂਰ ਸੀ, ਨੂੰ ਆਮਦਨ ਤੋਂ ਵੱਧ ਸੰਪਤੀ ਦੇ ਮਾਮਲੇ 'ਚ ਗਿਰਫ਼ਤਾਰ ਕੀਤਾ ਗਿਆ ਹੈ। ਅਮਨਦੀਪ ਕੌਰ, ਜੋ ਇਸ ਸਾਲ ਅਪ੍ਰੈਲ 'ਚ ਹੈਰੋਇਨ ਸਮੇਤ ਫੜੀ ਜਾਣ ਤੋਂ ਬਾਅਦ ਬਹੁਤ ਚਰਚਾ 'ਚ ਰਹੀ ਸੀ, ਹੁਣ ਇੱਕ ਹੋਰ ਕਾਨੂੰਨੀ ਮੁਸੀਬਤ 'ਚ ਫਸ ਗਈ ਹੈ। ਉਸ ਉਤੇ ਦੋਸ਼ ਹੈ ਕਿ ਉਸਨੇ ਆਪਣੀ ਆਮਦਨ ਦੇ ਸਰੋਤਾਂ ਨਾਲ ਮੇਲ ਨਾ ਖਾਂਦੇ ਹੋਏ ਵੱਡੀ ਸੰਪਤੀ ਇਕੱਠੀ ਕੀਤੀ। ਨਾਲ ਹੀ 1 ਕਰੋੜ 35…
Read More
ਗੀਤਾ ਸਮੋਥਾ ਮਾਊਂਟ ਐਵਰੈਸਟ ’ਤੇ ਚੜ੍ਹਨ ਵਾਲੀ ਪਹਿਲੀ ਮਹਿਲਾ CISF ਅਧਿਕਾਰੀ ਬਣੀ

ਗੀਤਾ ਸਮੋਥਾ ਮਾਊਂਟ ਐਵਰੈਸਟ ’ਤੇ ਚੜ੍ਹਨ ਵਾਲੀ ਪਹਿਲੀ ਮਹਿਲਾ CISF ਅਧਿਕਾਰੀ ਬਣੀ

ਨੈਸ਼ਨਲ ਟਾਈਮਜ਼ ਬਿਊਰੋ :- ਹਿੰਮਤ ਅਤੇ ਦ੍ਰਿੜ ਇਰਾਦੇ ਦੀ ਮਿਸਾਲ ਕਾਇਮ ਕਰਦਿਆਂ ਕੇਂਦਰੀ ਉਦਯੋਗਿਕ ਸੁਰੱਖਿਆ ਬਲ (CISF) ਦੀ ਗੀਤਾ ਸਮੋਥਾ ਦੁਨੀਆ ਦੀ ਸਭ ਤੋ ਉੱਚੀ 8,849 ਮੀਟਰ (29,032 ਫੁੱਟ) ਚੋਟੀ ਮਾਊਂਟ ਐਵਰੈਸਟ ’ਤੇ ਚੜ੍ਹਨ ਵਾਲੀ ਫੋਰਸ ਦੀ ਪਹਿਲੀ ਮਹਿਲਾ ਅਧਿਕਾਰੀ ਬਣ ਕੇ ਇਤਿਹਾਸ ਰਚਿਆ ਹੈ।CISF ਦੇ ਸੀਨੀਅਰ ਅਧਿਕਾਰੀਆਂ ਨੇ ਇਸ ਪ੍ਰਾਪਤੀ ਦੀ ਸ਼ਲਾਘਾ ਕਰਦਿਆਂ ਇਸ ਨੂੰ ਸਿਰਫ਼ ਨਿੱਜੀ ਜਿੱਤ ਨਹੀਂ, ਸਗੋਂ ਫੋਰਸ ਲਈ ਇਤਿਹਾਸਕ ਪਲ ਦੱਸਿਆ। ਅਧਿਕਾਰੀਆਂ ਨੇ ਕਿਹਾ ਕਿ ਭਾਰਤ ਦੀਆਂ ਵਰਦੀਧਾਰੀ ਸੇਵਾਵਾਂ ਵਿੱਚ ਮਹਿਲਾਵਾਂ ਦੀ ਵਿਕਸਤ ਹੋ ਰਹੀ ਭੂਮਿਕਾ ਦਾ ਇਹ ਇੱਕ ਸ਼ਕਤੀਸ਼ਾਲੀ ਪ੍ਰਤੀਕ ਹੈ। ਗੀਤਾ ਨੇ ਕਿਹਾ, ‘‘ਪਹਾੜ ਸਾਰਿਆਂ ਲਈ ਇੱਕੋ ਜਿਹੇ ਹੀ ਹੁੰਦੇ ਹਨ। ਉਹ ਤੁਹਾਡੇ…
Read More
ਫਿਰੋਜ਼ਪੁਰ ਡ੍ਰੋਨ ਹਮਲਾ, ਮਹਿਲਾ ਦੀ ਹੋਈ ਮੌਤ !

ਫਿਰੋਜ਼ਪੁਰ ਡ੍ਰੋਨ ਹਮਲਾ, ਮਹਿਲਾ ਦੀ ਹੋਈ ਮੌਤ !

ਨੈਸ਼ਨਲ ਟਾਈਮਜ਼ ਬਿਊਰੋ :- ਫਿਰੋਜ਼ਪੁਰ ਦੇ ਖਾਈ ਫੇਮ ਪਿੰਡ ਵਿੱਚ ਪਾਕਿਸਤਾਨ ਵੱਲੋਂ 9 ਮਈ ਨੂੰ ਹੋਏ ਡਰੋਨ ਹਮਲੇ ਵਿੱਚ ਜ਼ਖ਼ਮੀ ਹੋਈ 50 ਸਾਲਾ ਸੁਖਵਿੰਦਰ ਕੌਰ ਦੀ ਮੌਤ ਅੱਧੀ ਰਾਤ ਦੇ ਕਰੀਬ ਡੀਐਮਸੀ ਹਸਪਤਾਲ ਵਿੱਚ ਹੋਈ। ਅੱਜ ਉਨ੍ਹਾਂ ਦੀ ਦੇਹ ਨੂੰ ਖਾਈ ਫੇਮ ਪਿੰਡ ਲਿਆਂਦਾ ਜਾਵੇਗਾ। ਪਰਿਵਾਰਕ ਮੈਂਬਰ ਘਰ ਇਕੱਠੇ ਹੋਣੇ ਸ਼ੁਰੂ ਹੋ ਗਏ ਹਨ। ਔਰਤ ਦੀ ਮੌਤ ਤੋਂ ਬਾਅਦ ਪੂਰਾ ਪਿੰਡ ਸਦਮੇ ਵਿੱਚ ਹੈ। ਜ਼ਿਕਰਯੋਗ ਹੈ ਕਿ ਭਾਰਤ-ਪਾਕਿਸਤਾਨ ਜੰਗ ਦੌਰਾਨ, 9 ਮਈ ਦੀ ਰਾਤ ਨੂੰ ਫਿਰੋਜ਼ਪੁਰ ਦੇ ਖਾਈ ਫੇਮ ਪਿੰਡ ਵਿੱਚ ਇੱਕ ਡਰੋਨ ਹਮਲੇ ਵਿੱਚ ਇੱਕ ਪਰਿਵਾਰ ਦੇ ਤਿੰਨ ਮੈਂਬਰ ਜ਼ਖਮੀ ਹੋ ਗਏ ਸਨ। ਤਿੰਨ ਮੈਂਬਰਾਂ ਵਿੱਚੋਂ ਇੱਕ ਮਹਿਲਾ ਦੀ…
Read More

ਔਰਤਾਂ ਨੂੰ ਹਰ ਮਹੀਨੇ ਮਿਲਣਗੇ 2500 ਰੁਪਏ, ਫ਼ੈਸਲੇ ‘ਤੇ ਸਰਕਾਰ ਦੀ ਮੋਹਰ

ਨਵੀਂ ਦਿੱਲੀ- ਦਿੱਲੀ ਵਿਚ ਹਾਲ ਹੀ ਵਿਚ ਚੁਣੀ ਗਈ ਭਾਜਪਾ ਸਰਕਾਰ ਨੇ ਪਹਿਲਾ ਹੀ ਫ਼ੈਸਲਾ ਔਰਤਾਂ ਦੇ ਹੱਕ ਵਿਚ ਕਰ ਦਿੱਤਾ ਹੈ। ਚੋਣ ਪ੍ਰਚਾਰ ਦੌਰਾਨ ਭਾਜਪਾ ਨੇ ਔਰਤਾਂ ਨੂੰ ਹਰ ਮਹੀਨੇ 2500 ਰੁਪਏ ਦੇਣ ਦਾ ਵਾਅਦਾ ਕੀਤਾ ਸੀ ਅਤੇ ਇਹ ਵਾਅਦਾ ਹੁਣ ਪੂਰਾ ਵੀ ਕਰ ਦਿੱਤਾ ਹੈ। ਅੱਜ ਸਰਕਾਰ ਨੇ ਐਲਾਨ ਕਰਦਿਆਂ ਦੱਸਿਆ ਕਿ ਹੁਣ ਦਿੱਲੀ ਦੀਆਂ ਔਰਤਾਂ ਦੇ ਖ਼ਾਤਿਆਂ ਵਿਚ ਹਰ ਮਹੀਨੇ 2500-2500 ਰੁਪਏ ਆਉਣਗੇ। ਸਰਕਾਰ ਨੇ ਇਸ ਸਕੀਮ ਨੂੰ ਹਰੀ ਝੰਡੀ ਦੇ ਦਿੱਤੀ ਹੈ। 
Read More
ਪੰਜਾਬ ਸਰਕਾਰ ਜਲਦੀ ਹੀ ਸ਼ੁਰੂ ਕਰੇਗੀ ਪ੍ਰੋਜੈਕਟ ‘ਹਿਫਾਜ਼ਤ’, ਔਰਤਾਂ ਨੂੰ 10 ਮਿੰਟਾਂ ‘ਚ ਮਿਲੇਗੀ ਮਦਦ

ਪੰਜਾਬ ਸਰਕਾਰ ਜਲਦੀ ਹੀ ਸ਼ੁਰੂ ਕਰੇਗੀ ਪ੍ਰੋਜੈਕਟ ‘ਹਿਫਾਜ਼ਤ’, ਔਰਤਾਂ ਨੂੰ 10 ਮਿੰਟਾਂ ‘ਚ ਮਿਲੇਗੀ ਮਦਦ

ਚੰਡੀਗੜ੍ਹ: ਪੰਜਾਬ ਸਰਕਾਰ ਔਰਤਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਜਲਦੀ ਹੀ 'ਹਿਫਾਜ਼ਤ' ਪ੍ਰੋਜੈਕਟ ਸ਼ੁਰੂ ਕਰਨ ਜਾ ਰਹੀ ਹੈ। ਇਸ ਪ੍ਰੋਜੈਕਟ ਤਹਿਤ, ਜੇਕਰ ਕੋਈ ਔਰਤ ਸਰੀਰਕ ਜਾਂ ਭਾਵਨਾਤਮਕ ਹਿੰਸਾ ਦਾ ਸਾਹਮਣਾ ਕਰਦੀ ਹੈ, ਤਾਂ ਉਹ 181 ਹੈਲਪਲਾਈਨ 'ਤੇ ਕਾਲ ਕਰਕੇ ਤੁਰੰਤ ਮਦਦ ਪ੍ਰਾਪਤ ਕਰ ਸਕਦੀ ਹੈ। ਪ੍ਰਸ਼ਾਸਨ ਦਾ ਦਾਅਵਾ ਹੈ ਕਿ ਕਾਲ ਕਰਨ ਦੇ 10 ਮਿੰਟਾਂ ਦੇ ਅੰਦਰ ਕਾਰਵਾਈ ਕੀਤੀ ਜਾਵੇਗੀ। ਇਹ ਪ੍ਰੋਜੈਕਟ ਲੁਧਿਆਣਾ ਤੋਂ ਸ਼ੁਰੂ ਹੋਵੇਗਾ।ਇਹ ਦੇਸ਼ ਵਿੱਚ ਆਪਣੀ ਕਿਸਮ ਦਾ ਪਹਿਲਾ ਪ੍ਰੋਜੈਕਟ ਹੋਵੇਗਾ ਅਤੇ ਮਾਰਚ ਦੇ ਪਹਿਲੇ ਹਫ਼ਤੇ ਲੁਧਿਆਣਾ ਜ਼ਿਲ੍ਹੇ ਦੇ ਜਮਾਲਪੁਰ ਤੋਂ ਸ਼ੁਰੂ ਹੋਣ ਦੀ ਸੰਭਾਵਨਾ ਹੈ। ਇਹ ਯੋਜਨਾ ਸਮਾਜਿਕ ਸੁਰੱਖਿਆ, ਮਹਿਲਾ ਅਤੇ ਬਾਲ ਵਿਕਾਸ ਵਿਭਾਗ ਦੇ…
Read More
ਵਿਦਿਆਰਥਣ ਦਾ ਪਿੱਛਾ ਕਰਨ ਅਤੇ ਵਿਆਹ ਤੋੜਨ ਦੇ ਮਾਮਲੇ ‘ਚ ਨੌਜਵਾਨ ‘ਤੇ FIR ਦਰਜ

ਵਿਦਿਆਰਥਣ ਦਾ ਪਿੱਛਾ ਕਰਨ ਅਤੇ ਵਿਆਹ ਤੋੜਨ ਦੇ ਮਾਮਲੇ ‘ਚ ਨੌਜਵਾਨ ‘ਤੇ FIR ਦਰਜ

ਚੰਡੀਗੜ੍ਹ (ਨੈਸ਼ਨਲ ਟਾਈਮਜ਼): ਉੱਤਰ ਪ੍ਰਦੇਸ਼ ਦੇ ਭਦੋਹੀ ਜ਼ਿਲ੍ਹੇ ਦੀ ਪੁਲਿਸ ਨੇ ਇੱਕ ਨੌਜਵਾਨ ਖ਼ਿਲਾਫ਼ 20 ਸਾਲਾ ਕਾਲਜ ਵਿਦਿਆਰਥਣ ਦਾ ਪਿੱਛਾ ਕਰਨ, ਤੰਗ ਕਰਨ ਅਤੇ ਉਸਦਾ ਵਿਆਹ ਤੋੜਨ ਦੇ ਦੋਸ਼ ਵਿੱਚ ਮਾਮਲਾ ਦਰਜ ਕੀਤਾ ਹੈ। ਇਹ ਜਾਣਕਾਰੀ ਪੁਲਿਸ ਅਧਿਕਾਰੀ ਨੇ ਸ਼ਨੀਵਾਰ ਨੂੰ ਦਿੱਤੀ। ਦੋਸ਼ੀ ਦੀ ਪਛਾਣ ਅੰਕਿਤ ਵਿਸ਼ਵਕਰਮਾ ਵਜੋਂ ਹੋਈ ਹੈ, ਜੋ ਪਹਿਲਾਂ ਪੀੜਤਾ ਦਾ ਦੋਸਤ ਸੀ। ਪਰ ਉਸਦੇ 'ਅਸ਼ਲੀਲ ਵਿਵਹਾਰ' ਕਾਰਨ ਵਿਦਿਆਰਥਣ ਨੇ ਉਸ ਤੋਂ ਦੂਰੀ ਬਣਾਈ ਰੱਖੀ। ਭਦੋਹੀ ਦੇ ਪੁਲਿਸ ਸੁਪਰਡੈਂਟ ਅਭਿਮਨਿਊ ਮੰਗਲਿਕ ਨੇ ਕਿਹਾ ਕਿ ਲੜਕੀ ਨੇ ਆਪਣੀ ਸ਼ਿਕਾਇਤ ਵਿੱਚ ਦੋਸ਼ ਲਗਾਇਆ ਹੈ ਕਿ ਅੰਕਿਤ ਪਿਛਲੇ ਅੱਠ ਸਾਲਾਂ ਤੋਂ ਉਸਨੂੰ ਤੰਗ-ਪ੍ਰੇਸ਼ਾਨ ਕਰ ਰਿਹਾ ਸੀ ਅਤੇ ਉਸ 'ਤੇ ਅਸ਼ਲੀਲ…
Read More