Women’s T20 World Cup

ਅੱਜ ਭਾਰਤ ਅਤੇ ਦੱਖਣੀ ਅਫਰੀਕਾ ਦੀਆਂ ਟੀਮਾਂ ਹੋਣਗੀਆਂ ਆਹਮੋ-ਸਾਹਮਣੇ

ਅੱਜ ਭਾਰਤ ਅਤੇ ਦੱਖਣੀ ਅਫਰੀਕਾ ਦੀਆਂ ਟੀਮਾਂ ਹੋਣਗੀਆਂ ਆਹਮੋ-ਸਾਹਮਣੇ

ਗੁਰਪ੍ਰੀਤ ਸਿੰਘ :- ਮਹਿਲਾ ਟੀ-20 ਵਿਸ਼ਵ ਕੱਪ ਵਿੱਚ ਅੱਜ ਦੋ ਮੈਚ ਖੇਡੇ ਜਾਣਗੇ। ਦਿਨ ਦਾ ਦੂਜਾ ਮੈਚ ਅੱਜ ਭਾਰਤ ਅਤੇ ਦੱਖਣੀ ਅਫਰੀਕਾ ਵਿਚਕਾਰ ਖੇਡਿਆ ਜਾਵੇਗਾ। ਇਹ ਮੈਚ ਮੈਨਚੈਸਟਰ ਵਿੱਚ ਸ਼ਾਮ 7 ਵਜੇ ਸ਼ੁਰੂ ਹੋਵੇਗਾ। ਅੱਜ ਦਾ ਮੈਚ ਜਿੱਤਣ ਵਾਲੀ ਟੀਮ ਸੈਮੀਫਾਈਨਲ ਦੇ ਨੇੜੇ ਪਹੁੰਚ ਜਾਵੇਗੀ। ਇਸ ਤੋਂ ਪਹਿਲਾਂ ਅੱਜ ਦਿਨ ਦੇ ਪਹਿਲੇ ਮੁਕਾਬਲੇ ‘ਚ ਵੈਸਟਇੰਡੀਜ਼ ਅਤੇ ਸ਼੍ਰੀਲੰਕਾ ਦੀਆਂ ਟੀਮਾਂ ਬ੍ਰਿਸਟਲ ਵਿੱਚ ਦੁਪਹਿਰ 3 ਵਜੇ ਸ਼ੁਰੂ ਹੋਣ ਵਾਲੇ ਮੈਚ ਵਿੱਚ ਆਹਮੋ-ਸਾਹਮਣੇ ਹੋਣਗੇ। ਜੇ ਗੱਲ ਭਾਰਤ ਦੀ ਟੀਮ ਦੀ ਕਰੀਏ ਤਾਂ ਮਹਿਲਾ ਟੀ-20 ਵਿਸ਼ਵ ਕੱਪ ਵਿੱਚ ਭਾਰਤ ਨੇ ਆਪਣੇ ਪਹਿਲੇ ਲਗਾਤਾਰ ਦੋ ਮੈਚ ਜਿੱਤੇ ਹਨ। ਟੀਮ ਨੇ ਪਾਕਿਸਤਾਨ ਨੂੰ 64 ਦੌੜਾਂ ਨਾਲ…
Read More