Wrestling news

WFI ਨੇ ਵਿਨੇਸ਼ ਫੋਗਾਟ ਮਾਮਲੇ ‘ਚ ਸੁਪਰੀਮ ਕੋਰਟ ਨੂੰ ਕੀਤੀ ਅਪੀਲ

WFI ਨੇ ਵਿਨੇਸ਼ ਫੋਗਾਟ ਮਾਮਲੇ ‘ਚ ਸੁਪਰੀਮ ਕੋਰਟ ਨੂੰ ਕੀਤੀ ਅਪੀਲ

ਰੈਸਲਿੰਗ ਫੈਡਰੇਸ਼ਨ ਆਫ ਇੰਡੀਆ (ਡਬਲਯੂਐਫਆਈ) ਨੇ ਪਹਿਲਵਾਨ ਵਿਨੇਸ਼ ਫੋਗਾਟ ਨੂੰ ਏਸ਼ੀਆਈ ਖੇਡਾਂ 2026 ਦੇ ਚੋਣ ਟਰਾਇਲਾਂ ਵਿੱਚ ਹਿੱਸਾ ਲੈਣ ਦੀ ਆਗਿਆ ਦੇਣ ਦੇ ਦਿੱਲੀ ਹਾਈ ਕੋਰਟ ਦੇ ਆਦੇਸ਼ ਨੂੰ ਸੁਪਰੀਮ ਕੋਰਟ ਵਿੱਚ ਚੁਣੌਤੀ ਦਿੱਤੀ ਹੈ। ਇਸ ਮਾਮਲੇ ਦੀ ਸੁਣਵਾਈ ਸ਼ੁੱਕਰਵਾਰ ਨੂੰ ਸੁਪਰੀਮ ਕੋਰਟ ਵਿੱਚ ਹੋਵੇਗੀ। ਸੁਣਵਾਈ ਜਸਟਿਸ ਪੀਐਸ ਨਰਸਿਮਹਾ ਅਤੇ ਜਸਟਿਸ ਆਲੋਕ ਆਰਾਧ ਦੀ ਬੈਂਚ ਦੁਆਰਾ ਕੀਤੀ ਜਾਵੇਗੀ। ਦਿੱਲੀ ਹਾਈ ਕੋਰਟ ਨੇ 22 ਮਈ ਨੂੰ ਵਿਨੇਸ਼ ਫੋਗਾਟ ਨੂੰ 30 ਅਤੇ 31 ਮਈ ਨੂੰ ਹੋਣ ਵਾਲੇ ਚੋਣ ਟਰਾਇਲ ਵਿੱਚ ਹਿੱਸਾ ਲੈਣ ਦੀ ਆਗਿਆ ਦਿੱਤੀ ਸੀ। ਅਦਾਲਤ ਨੇ ਇਹ ਵੀ ਨਿਰਦੇਸ਼ ਦਿੱਤਾ ਸੀ ਕਿ ਮੁਕੱਦਮੇ ਦੀ ਪੂਰੀ ਪ੍ਰਕਿਰਿਆ ਦੀ ਵੀਡੀਓ ਰਿਕਾਰਡਿੰਗ ਭਾਰਤੀ…
Read More
ਮਸ਼ਹੂਰ ਰੈਸਲਿੰਗ ਸਟਾਰ ਹਲਕ ਹੌਗਨ ਦਾ 71 ਸਾਲ ਦੀ ਉਮਰ ਵਿਚ ਦੇਹਾਂਤ

ਮਸ਼ਹੂਰ ਰੈਸਲਿੰਗ ਸਟਾਰ ਹਲਕ ਹੌਗਨ ਦਾ 71 ਸਾਲ ਦੀ ਉਮਰ ਵਿਚ ਦੇਹਾਂਤ

ਨੈਸ਼ਨਲ ਟਾਈਮਜ਼ ਬਿਊਰੋ :- ਮਸ਼ਹੂਰ ਰੈਸਲਿੰਗ ਸਟਾਰ ਹਲਕ ਹੌਗਨ ਵੀਰਵਾਰ ਨੂੰ ਇਸ ਫ਼ਾਨੀ ਸੰਸਾਰ ਨੂੰ ਅਲਵਿਦਾ ਕਹਿ ਗਏ। ਹਲਕ 71 ਸਾਲ ਦੇ ਸਨ। ਫ਼ਲੋਰਿਡਾ ਦੇ ਕਲੀਅਰਵਾਟਰ ਸ਼ਹਿਰ ਦੀ ਪੁਲਿਸ ਅਤੇ ਫਾਇਰ ਵਿਭਾਗ ਦੇ ਬਿਆਨ ਅਨੁਸਾਰ, ਸਵੇਰੇ ਕਰੀਬ 10 ਵਜੇ ਉਹਨਾਂ ਨੂੰ ਇੱਕ ਮੈਡੀਕਲ ਸਥਿਤੀ ਬਾਬਤ ਕਾਲ ਆਈ ਸੀ, ਜਿਸ ਵਿਚ ਦਿਲ ਦੇ ਦੌਰੇ ਦਾ ਜ਼ਿਕਰ ਕੀਤਾ ਗਿਆ ਸੀ।  ਹੌਗਨ ਨੂੰ ਮੌਕੇ ‘ਤੇ ਇਲਾਜ ਦੇਣ ਦੀ ਕੋਸ਼ਿਸ਼ ਕੀਤੀ ਗਈ, ਪਰ ਹਸਪਤਾਲ ਪਹੁੰਚ ਕੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ। ਹੌਗਨ ਦੀ ਮੈਨੇਜਰ, ਲਿੰਡਾ ਬੋਸ ਨੇ ਸੀਬੀਸੀ ਨਿਊਜ਼ ਨੂੰ ਇੱਕ ਈਮੇਲ ਵਿਚ ਹੌਗਨ ਦੀ ਮੌਤ ਦੀ ਪੁਸ਼ਟੀ ਕੀਤੀ ਹੈ। ਵਰਲਡ ਰੈਸਲਿੰਗ ਐਨਟਰਟੇਨਮੈਂਟ (WWE) ਨੇ…
Read More