04
Apr
ਨੈਸ਼ਨਲ ਟਾਈਮਜ਼ ਬਿਊਰੋ :- ਪ੍ਰਧਾਨ ਮੰਤਰੀ ਨਰਿੰਦਰ ਮੋਦੀ 14 ਅਪਰੈਲ ਨੂੰ ਡਾ. ਅੰਬੇਡਕਰ ਜੈਅੰਤੀ ਮੌਕੇ 800 ਮੈਗਾਵਾਟ ਥਰਮਲ ਪਲਾਂਟ ਯੂਨਿਟ ਦੇ ਰੂਪ ਵਿੱਚ ਯਮੁਨਾਨਗਰ ਨੂੰ ਇੱਕ ਵੱਡਾ ਤੋਹਫ਼ਾ ਦੇਣ ਲਈ ਆ ਰਹੇ ਹਨ। ਇਸ ਸਬੰਧੀ ਹਰਿਆਣਾ ਦੇ ਪੰਚਾਇਤ ਤੇ ਖਣਨ ਵਿਭਾਗ ਦੇ ਮੰਤਰੀ ਕ੍ਰਿਸ਼ਨ ਲਾਲ ਪੰਵਾਰ ਨੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਜ਼ਰੂਰੀ ਦਿਸ਼ਾ-ਨਿਰਦੇਸ਼ ਦਿੱਤੇ। ਬੈਠਕ ਦੀ ਪ੍ਰਧਾਨਗੀ ਭਾਜਪਾ ਐੱਸਸੀ ਮੋਰਚਾ ਦੇ ਜ਼ਿਲ੍ਹਾ ਪ੍ਰਧਾਨ ਧਰਮ ਸਿੰਘ ਮੱਟੂ ਨੇ ਕੀਤੀ। ਬੈਠਕ ਵਿੱਚ ਪਹੁੰਚਣ ’ਤੇ ਐੱਸਸੀ ਮੋਰਚਾ ਦੇ ਅਹੁਦੇਦਾਰਾਂ ਅਤੇ ਨਗਰ ਨਿਗਮ ਦੀ ਮੇਅਰ ਸੁਮਨ ਬਾਹਮਣੀ ਨੇ ਪੰਚਾਇਤ ਮੰਤਰੀ ਦਾ ਨਿੱਘਾ ਸਵਾਗਤ ਕੀਤਾ। ਇਸ ਮੌਕੇ ਕ੍ਰਿਸ਼ਨ ਲਾਲ ਪੰਵਾਰ ਨੇ ਕਿਹਾ ਕਿ 14 ਅਪਰੈਲ…