Young man

ਪੰਜਾਬ: ਖੇਡ ਟੂਰਨਾਮੈਂਟ ਦੀਆਂ ਤਿਆਰੀਆਂ ਦੌਰਾਨ ਨੌਜਵਾਨ ਦੀ ਦਰਦਨਾਕ ਮੌਤ

ਪੰਜਾਬ: ਖੇਡ ਟੂਰਨਾਮੈਂਟ ਦੀਆਂ ਤਿਆਰੀਆਂ ਦੌਰਾਨ ਨੌਜਵਾਨ ਦੀ ਦਰਦਨਾਕ ਮੌਤ

ਗੁਰਦਾਸਪੁਰ: ਪੁਲਸ ਥਾਣਾ ਅਧੀਨ ਆਉਂਦੇ ਪਿੰਡ ਭਿਖਾਰੀਹਾਰਨੀ ਵਿੱਚ ਇੱਕ ਦੁਖਦਾਈ ਘਟਨਾ ਵਾਪਰੀ,  ਜਿੱਥੇ ਖੇਡ ਟੂਰਨਾਮੈਂਟ ਦੀਆਂ ਤਿਆਰੀਆਂ ਦੌਰਾਨ ਇੱਕ ਨੌਜਵਾਨ ਦੀ ਬਿਜਲੀ ਦਾ ਕਰੰਟ ਲੱਗਣ ਕਾਰਨ ਮੌਤ ਹੋ ਗਈ। ਜਾਣਕਾਰੀ ਅਨੁਸਾਰ ਪਿੰਡ ਦੇ ਨੌਜਵਾਨ ਹਰ ਸਾਲ ਇਕੱਠੇ ਹੋ ਕੇ ਖੇਡ ਟੂਰਨਾਮੈਂਟ ਕਰਵਾਉਂਦੇ ਹਨ ਅਤੇ ਇਸ ਸਾਲ ਵੀ ਟੂਰਨਾਮੈਂਟ ਦੀਆਂ ਤਿਆਰੀਆਂ ਜ਼ੋਰਾਂ ‘ਤੇ ਚੱਲ ਰਹੀਆਂ ਸਨ। ਇਸ ਦੌਰਾਨ ਜਦੋਂ ਨੈੱਟ ਲਈ ਲੋਹੇ ਦਾ ਪੋਲ ਗੱਡਿਆ ਜਾ ਰਿਹਾ ਸੀ, ਤਾਂ ਨੌਜਵਾਨ ਇੰਦਰਬੀਰ ਉਸ ਪੋਲ ਨੂੰ ਸਿੱਧਾ ਕਰਨ ਦੀ ਕੋਸ਼ਿਸ਼ ਕਰ ਰਿਹਾ ਸੀ। ਅਚਾਨਕ ਪੋਲ ਉੱਪਰ ਲੱਗੀਆਂ ਬਿਜਲੀ ਦੀਆਂ ਤਾਰਾਂ ਨਾਲ ਟਕਰਾ ਗਿਆ, ਜਿਸ ਨਾਲ ਉਸ ਨੂੰ ਜ਼ਬਰਦਸਤ ਕਰੰਟ ਲੱਗਾ ਅਤੇ ਉਹ ਜ਼ਮੀਨ ‘ਤੇ…
Read More
ਇਟਲੀ ‘ਚ ਗੋਲੀਆਂ ਮਾਰ ਕੇ ਕਤਲ ਕੀਤੇ ਪੰਜਾਬੀ ਨੌਜਵਾਨ ਦੀ ਹੋਈ ਪਛਾਣ, ਪਿਤਾ ਨੇ ਕੀਤਾ ਵੱਡਾ ਖੁਲਾਸਾ

ਇਟਲੀ ‘ਚ ਗੋਲੀਆਂ ਮਾਰ ਕੇ ਕਤਲ ਕੀਤੇ ਪੰਜਾਬੀ ਨੌਜਵਾਨ ਦੀ ਹੋਈ ਪਛਾਣ, ਪਿਤਾ ਨੇ ਕੀਤਾ ਵੱਡਾ ਖੁਲਾਸਾ

ਗੁਰਦਾਸਪੁਰ- ਬੀਤੇ ਦਿਨ ਇਟਲੀ 'ਚ ਗੁਰਦੁਆਰਾ ਸਾਹਿਬ ਦੇ ਬਾਹਰ ਗੋਲੀਬਾਰੀ ਦੀ ਦਰਦਨਾਕ ਘਟਨਾ 'ਚ ਡੇਰਾ ਬਾਬਾ ਨਾਨਕ ਦੇ ਨਜ਼ਦੀਕੀ ਪਿੰਡ ਦਰਗਾਬਾਦ ਦੇ ਇੱਕ ਨੌਜਵਾਨ ਦੀ ਮੌਤ ਹੋ ਗਈ ਸੀ। ਮ੍ਰਿਤਕ ਦੀ ਪਛਾਣ ਰਜਿੰਦਰ ਸਿੰਘ ਵਜੋਂ ਹੋਈ ਹੈ, ਜੋ ਲੰਬੇ ਸਮੇਂ ਤੋਂ ਇਟਲੀ ਵਿੱਚ ਰਹਿ ਰਿਹਾ ਸੀ। ਇਸ ਦੌਰਾਨ ਰਜਿੰਦਰ ਸਿੰਘ ਦੇ ਇਕ ਸਾਥੀ ਨੂੰ ਗੋਲੀਆਂ ਲੱਗੀਆਂ ਅਤੇ ਦੋਵਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਰਜਿੰਦਰ ਸਿੰਘ ਦਾ ਜੱਦੀ ਪਿੰਡ ਡੇਰਾ ਬਾਬਾ ਨਾਨਕ ਇਲਾਕੇ ਦਾ ਪਿੰਡ ਦਰਗਾਬਾਦ ਹੈ, ਜਿੱਥੇ ਉਸਦੇ ਪਿਤਾ ਅਤੇ ਛੋਟੇ ਭਰਾ ਦੀ ਪਤਨੀ ਰਹਿੰਦੇ ਹਨ। ਮ੍ਰਿਤਕ ਦੇ ਪਿਤਾ ਨੇ ਦੱਸਿਆ ਕਿ ਰਜਿੰਦਰ ਸਿੰਘ ਪਿਛਲੇ 24 ਸਾਲਾਂ ਤੋਂ ਇਟਲੀ…
Read More
IG ਦਫ਼ਤਰ ਨੇੜੇ ਗੈਂਗਵਾਰ! ਗੈਂਗਸਟਰ ਦਿਨੇਸ਼ ਗੋਗਾ ‘ਤੇ ਵਰ੍ਹਾਈਆਂ 22 ਗੋਲੀਆਂ, ਜਾਂਚ ‘ਚ ਜੁਟੀ ਰੋਹਤਕ ਪੁਲਸ

IG ਦਫ਼ਤਰ ਨੇੜੇ ਗੈਂਗਵਾਰ! ਗੈਂਗਸਟਰ ਦਿਨੇਸ਼ ਗੋਗਾ ‘ਤੇ ਵਰ੍ਹਾਈਆਂ 22 ਗੋਲੀਆਂ, ਜਾਂਚ ‘ਚ ਜੁਟੀ ਰੋਹਤਕ ਪੁਲਸ

ਰੋਹਤਕ: ਹਰਿਆਣਾ ਦੇ ਰੋਹਤਕ ਵਿੱਚ ਕਾਨੂੰਨ ਵਿਵਸਥਾ ਦੀਆਂ ਉਸ ਵੇਲੇ ਧੱਜੀਆਂ ਉੱਡ ਗਈਆਂ, ਜਦੋਂ ਆਈ.ਜੀ. (IG) ਦਫ਼ਤਰ ਤੋਂ ਕੁਝ ਹੀ ਦੂਰੀ 'ਤੇ ਦਿੱਲੀ ਬਾਈਪਾਸ ਕੋਲ ਅਣਪਛਾਤੇ ਹਮਲਾਵਰਾਂ ਨੇ ਦਿਨ-ਦਿਹਾੜੇ ਇਕ ਨੌਜਵਾਨ 'ਤੇ ਤਾਬੜਤੋੜ ਫਾਇਰਿੰਗ ਕਰ ਦਿੱਤੀ। ਇਸ ਵਾਰਦਾਤ ਦੌਰਾਨ ਨੌਜਵਾਨ ਦੀ ਮੌਕੇ 'ਤੇ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਸੋਨੀਪਤ ਦੇ ਨਿਜ਼ਾਮਪੁਰ ਵਾਸੀ ਦਿਨੇਸ਼ ਉਰਫ਼ ਗੋਗਾ ਵਜੋਂ ਹੋਈ ਹੈ। ਹਮਲਾਵਰਾਂ ਨੇ ਮਹਿਜ਼ 10 ਸਕਿੰਟਾਂ ਵਿੱਚ ਕਰੀਬ 25 ਤੋਂ 30 ਰਾਊਂਡ ਫਾਇਰ ਕੀਤੇ, ਜਿਸ ਵਿੱਚੋਂ 20 ਤੋਂ ਵੱਧ ਗੋਲੀਆਂ ਦਿਨੇਸ਼ ਦੇ ਸਰੀਰ ਦੇ ਆਰ-ਪਾਰ ਹੋ ਗਈਆਂ। ਕੋਲਡ ਡਰਿੰਕ ਪੀਂਦੇ ਸਮੇਂ ਵਾਪਰੀ ਵਾਰਦਾਤਸੀਸੀਟੀਵੀ ਫੁਟੇਜ ਮੁਤਾਬਕ ਦਿਨੇਸ਼ ਆਪਣੇ ਇੱਕ ਸਾਥੀ ਨਾਲ ਪੈਦਲ ਕੋਲਡ ਡਰਿੰਕ…
Read More
ਖੁਸ਼ੀਆਂ ਮਾਤਮ ‘ਚ ਬਦਲੀਆਂ, 4 ਮਹੀਨੇ ਪਹਿਲਾਂ ਵਿਦੇਸ਼ ਗਏ ਨੌਜਵਾਨ ਦੀ ਮੌਤ, ਭੈਣ ਦੀ ਮੰਗਣੀ ‘ਤੇ ਆਉਣਾ ਸੀ ਘਰ

ਖੁਸ਼ੀਆਂ ਮਾਤਮ ‘ਚ ਬਦਲੀਆਂ, 4 ਮਹੀਨੇ ਪਹਿਲਾਂ ਵਿਦੇਸ਼ ਗਏ ਨੌਜਵਾਨ ਦੀ ਮੌਤ, ਭੈਣ ਦੀ ਮੰਗਣੀ ‘ਤੇ ਆਉਣਾ ਸੀ ਘਰ

ਦੀਨਾਨਗਰ: ਪਿੰਡ ਨੰਗਲ ਬ੍ਰਾਹਮਣਾਂ ਦਾ ਨੌਜਵਾਨ ਕੇਸ਼ਵ ਸ਼ਰਮਾ, ਜੋ ਕੇਵਲ ਚਾਰ ਮਹੀਨੇ ਪਹਿਲਾਂ ਹੀ ਇੰਗਲੈਂਡ ਗਿਆ ਸੀ, ਉੱਥੇ ਇੱਕ ਭਿਆਨਕ ਸੜਕ ਹਾਦਸੇ ਦਾ ਸ਼ਿਕਾਰ ਹੋ ਗਿਆ। ਜਾਣਕਾਰੀ ਮੁਤਾਬਕ ਕਾਰਾਂ ਦੀ ਆਪਸੀ ਟੱਕਰ ਦੌਰਾਨ ਕੇਸ਼ਵ ਦੀ ਮੌਤ ਹੋ ਗਈ, ਜਿਸ ਨਾਲ ਪਿੰਡ ਅਤੇ ਪਰਿਵਾਰ ‘ਚ ਸੋਗ ਦੀ ਲਹਿਰ ਦੌੜ ਗਈ ਹੈ। ਕੇਸ਼ਵ ਸ਼ਰਮਾ ਦੋ ਭੈਣਾਂ ਦਾ ਇਕਲੌਤਾ ਭਰਾ ਸੀ। ਪਰਿਵਾਰਕ ਨੇ ਦੱਸਿਆ ਕਿ ਕੇਸ਼ਵ ਆਪਣੀ ਭੈਣ ਦੀ ਅਗੇਂਸਟਮੈਂਟ ਲਈ ਭਾਰਤ ਵਾਪਸ ਆਉਣ ਦੀ ਤਿਆਰੀ ਕਰ ਰਿਹਾ ਸੀ, ਪਰ ਇਸ ਤੋਂ ਪਹਿਲਾਂ ਹੀ ਇਹ ਦਰਦਨਾਕ ਹਾਦਸਾ ਵਾਪਰ ਗਿਆ। ਇਸ ਘਟਨਾ ਤੋਂ ਬਾਅਦ ਪਿੰਡ ਨੰਗਲ ਬ੍ਰਾਹਮਣਾਂ ਵਿੱਚ ਮਾਤਮ ਛਾਇਆ ਹੋਇਆ ਹੈ। ਹਰ ਕਿਸੇ ਦੀਆਂ…
Read More

ਮੰਦਭਾਗੀ ਖ਼ਬਰ: ਰੂਸ-ਯੂਕਰੇਨ ਦੀ ਜੰਗ ‘ਚ ਜਲੰਧਰ ਦੇ ਮੁੰਡੇ ਦੀ ਮੌਤ

ਜਲੰਧਰ/ਗੋਰਾਇਆ - ਰੂਸ ਅਤੇ ਯੂਕਰੇਨ ਵਿਚਕਾਰ ਜੰਗ ਲਗਾਤਾਰ ਜਾਰੀ ਹੈ। ਇਸ ਟਕਰਾਅ ਵਿੱਚ ਕਈ ਨੌਜਵਾਨ ਭਾਰਤੀ ਸੈਨਿਕ ਮਾਰੇ ਗਏ ਹਨ। ਹੁਣ ਜਲੰਧਰ ਦੇ ਇਕ ਨੌਜਵਾਨ ਦੀ ਰੂਸੀ ਜੰਗ ਵਿੱਚ ਮੌਤ ਹੋ ਗਈ ਹੈ। ਮਿਲੀ ਜਾਣਕਾਰੀ ਮੁਤਾਬਕ ਗੋਰਾਇਆ ਦਾ ਰਹਿਣ ਵਾਲਾ 30 ਸਾਲਾ ਮਨਦੀਪ ਕੁਮਾਰ ਕੁਝ ਸਮੇਂ ਤੋਂ ਰੂਸ ਵਿੱਚ ਸੀ। ਉਹ ਟ੍ਰੈਵਲ ਏਜੰਟਾਂ ਦਾ ਸ਼ਿਕਾਰ ਹੋ ਗਿਆ ਅਤੇ ਉਸ ਨੂੰ ਜ਼ਬਰਦਸਤੀ ਰੂਸੀ ਫ਼ੌਜ ਵਿੱਚ ਭਰਤੀ ਕਰ ਲਿਆ ਗਿਆ ਸੀ। ਜਗਦੀਪ ਨੇ ਇਹ ਮਾਮਲਾ ਪੰਜਾਬ ਅਤੇ ਕੇਂਦਰ ਸਰਕਾਰਾਂ ਕੋਲ ਵੀ ਉਠਾਇਆ। ਹੁਣ ਮਨਦੀਪ ਦੀ ਰੂਸੀ ਫ਼ੌਜ ਵਿੱਚ ਮੌਤ ਹੋਣ ਦੀ ਖ਼ਬਰ ਮਿਲੀ ਹੈ। ਰਸ਼ੀਆ ਤੋਂ ਮਨਦੀਪ ਦੀ ਲਾਸ਼ ਦੁਪਹਿਰ 1 ਵਜੇ…
Read More
ਅੰਮ੍ਰਿਤਸਰ ਦੇ ਥਾਣੇ ‘ਚ ਨੌਜਵਾਨ ਦੀ ਮੌਤ, ਰੋਂਦੀ ਮਾਂ ਬੋਲੀ- ‘ਮੇਰਾ ਪੁੱਤ ਕੁੱਟ-ਕੁੱਟ ਮਾਰਿਆ’, ਹਾਈਵੇਅ ਕੀਤਾ ਜਾਮ

ਅੰਮ੍ਰਿਤਸਰ ਦੇ ਥਾਣੇ ‘ਚ ਨੌਜਵਾਨ ਦੀ ਮੌਤ, ਰੋਂਦੀ ਮਾਂ ਬੋਲੀ- ‘ਮੇਰਾ ਪੁੱਤ ਕੁੱਟ-ਕੁੱਟ ਮਾਰਿਆ’, ਹਾਈਵੇਅ ਕੀਤਾ ਜਾਮ

ਅੰਮ੍ਰਿਤਸਰ- ਅੰਮ੍ਰਿਤਸਰ ਦੇ ਇਕ ਪੁਲਸ ਥਾਣੇ 'ਚ ਨੌਜਵਾਨ ਦੀ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਮੁਤਾਬਕ ਪੁਲਸ  ਨੌਜਵਾਨ ਨੂੰ ਰਾਤ ਵੇਲੇ ਉਸਦੇ ਘਰੋਂ ਚੁੱਕ ਕੇ ਲੈ ਗਈ ਸੀ, ਪਰ ਪਰਿਵਾਰ ਨੂੰ ਇਸ ਦਾ ਕੋਈ ਕਾਰਨ ਨਹੀਂ ਦੱਸਿਆ ਗਿਆ। ਮ੍ਰਿਤਕ ਨੌਜਵਾਨ ਦੀ ਪਛਾਣ 24 ਸਾਲਾ ਹਰਮਨ ਸਿੰਘ ਵਜੋਂ ਹੋਈ ਹੈ, ਜੋ ਅੰਮ੍ਰਿਤਸਰ ਦੇ ਜੰਡਿਆਲਾ ਦੇ ਪਿੰਡ ਕਿਲਾ ਦਾ ਰਹਿਣ ਵਾਲਾ ਸੀ। ਹਰਮਨ ਦੀ ਮਾਂ ਬਲਵਿੰਦਰ ਕੌਰ ਨੇ ਦੱਸਿਆ ਕਿ ਪੁਲਸ ਵਾਲੇ ਉਸਦੇ ਬੇਟੇ ਨੂੰ ਰਾਤ ਨੂੰ ਚੁੱਕ ਕੇ ਲੈ ਗਏ ਸਨ, ਕਿਉਂਕਿ ਪਿੰਡ ਵਿੱਚ ਕੋਈ ਲੜਾਈ-ਝਗੜਾ ਹੋਇਆ ਸੀ, ਪਰ ਉਸ ਨੇ ਪੁੱਤ ਨੂੰ ਪੁਲਸ ਲੈ ਗਈ ਹਾਲਾਂਕਿ ਹਰਮਨ ਕੋਲੋਂ ਕੋਈ…
Read More

ਖ਼ੁਸ਼ੀਆਂ ਮਾਤਮ ‘ਚ ਬਦਲੀਆਂ! ਇੰਗਲੈਂਡ ‘ਚ ਪੰਜਾਬੀ ਨੌਜਵਾਨ ਦੀ ਮੌਤ, 10 ਦਸੰਬਰ ਨੂੰ ਆਉਣਾ ਸੀ ਪੰਜਾਬ

ਟਾਂਡਾ- ਆਪਣੇ ਚੰਗੇ ਭਵਿੱਖ ਲਈ ਇੰਗਲੈਂਡ ਗਏ ਟਾਂਡਾ ਦੇ ਰਹਿਣ ਵਾਲੇ ਨੌਜਵਾਨ ਦੀ ਅਚਾਨਕ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਮ੍ਰਿਤਕ ਦੀ ਪਛਾਣ ਰਵਿੰਦਰ ਸਿੰਘ (36) ਪੁੱਤਰ ਨਾਨਕ ਸਿੰਘ ਵਜੋਂ ਹੋਈ, ਜੋਕਿ ਪਿੰਡ ਟਾਹਲੀ ਦਾ ਰਹਿਣ ਵਾਲਾ ਸੀ ਅਤੇ ਇੰਗਲੈਂਡ ਦੇ ਗ੍ਰੇਵਜੈਂਡ ਸ਼ਹਿਰ ਵਿੱਚ ਆਪਣੇ ਪਰਿਵਾਰ ਸਮੇਤ ਰਹਿ ਰਿਹਾ ਸੀ।  ਉਸ ਦੀ ਅਚਾਨਕ ਮੌਤ ਦੀ ਖ਼ਬਰ ਸੁਣਦਿਆਂ ਹੀ ਪਰਿਵਾਰ ਅਤੇ ਪਿੰਡ ਵਿੱਚ ਸੋਗ ਦੀ ਲਹਿਰ ਫੈਲ ਗਈ ਹੈ।  ਉਕਤ ਪਰਿਵਾਰ ਦੇ ਮੈਂਬਰ ਮ੍ਰਿਤਕ ਦੇ ਭਰਾ ਨੇ ਜਤਿੰਦਰ ਸਿੰਘ ਨੇ ਦੱਸਿਆ ਕਿ ਮੇਰਾ ਭਰਾ ਰਵਿੰਦਰ ਸਿੰਘ 18 ਸਾਲਾ ਤੋਂ ਇੰਗਲੈਂਡ ਵਿੱਚ ਰਹਿ ਰਿਹਾ ਸੀ ਅਤੇ ਉਹ ਅਕਸਰ ਹੀ ਪੰਜਾਬ ਆਉਂਦਾ…
Read More

ਜਲੰਧਰ ਦੀ ਕਾਜ਼ੀ ਮੰਡੀ ‘ਚ ਗੁੰਡਾਗਰਦੀ! ਹਮਲਾਵਰਾਂ ਵੱਲੋਂ ਨੌਜਵਾਨ ਦੀ ਬੇਰਹਿਮੀ ਨਾਲ ਕੁੱਟਮਾਰ

ਜਲੰਧਰ - ਜਲੰਧਰ ਦੇ ਕਾਜ਼ੀ ਮੰਡੀ ਨਾਲ ਲੱਗਦੇ ਸੰਤੋਸ਼ੀ ਨਗਰ ਇਲਾਕੇ 'ਚ ਬੀਤੀ ਦੇਰ ਰਾਤ ਗੁੰਡਾਗਰਦੀ ਦਾ ਦਾ ਨੰਗਾ ਨਾਚ ਉਸ ਸਮੇਂ ਵੇਖਣ ਨੂੰ ਮਿਲਿਆ ਜਦੋਂ ਕਰੀਬ 10 ਨੌਜਵਾਨਾਂ ਨੇ ਇਕ ਨੌਜਵਾਨ 'ਤੇ ਮਾਮੂਲੀ ਝਗੜੇ ਨੂੰ ਲੈ ਕੇ ਹਮਲਾ ਕਰ ਦਿੱਤਾ। ਹਮਲਾਵਰਾਂ ਨੇ ਇਲਾਕੇ ਵਿੱਚ ਵਾਹਨਾਂ ਨੂੰ ਵੀ ਨੁਕਸਾਨ ਪਹੁੰਚਾਇਆ। ਹਮਲਾਵਰਾਂ ਨੇ ਨੌਜਵਾਨ ਨੂੰ ਬੇਰਹਿਮੀ ਨਾਲ ਕੁੱਟਿਆ ਅਤੇ ਜ਼ਖ਼ਮੀ ਕਰ ਦਿੱਤਾ। ਇਸ ਘਟਨਾ ਨੇ ਲੋਕਾਂ ਵਿੱਚ ਦਹਿਸ਼ਤ ਦਾ ਮਾਹੌਲ ਪੈਦਾ ਕਰ ਦਿੱਤੀ ਹੈ। ਇਹ ਘਟਨਾ ਸੰਤੋਸ਼ੀ ਨਗਰ ਦੀ ਲੇਨ ਨੰਬਰ 2 ਵਿੱਚ ਵਾਪਰੀ। ਹਮਲਾਵਰ ਵੀ ਕਥਿਤ ਤੌਰ 'ਤੇ ਸੰਤੋਸ਼ੀ ਨਗਰ ਦੇ ਵਸਨੀਕ ਹਨ। ਸੰਤੋਸ਼ੀ ਨਗਰ ਦੇ ਵਸਨੀਕ ਮਿੰਟੂ ਕੁਮਾਰ ਨੇ…
Read More
ਦੋਸਤ ਦੀ ਭੈਣ ਨਾਲ ਛੇੜਛਾੜ ਦਾ ਕੀਤਾ ਵਿਰੋਧ, ਗੋਲੀਆਂ ਮਾਰ ਕੇ ਨੌਜਵਾਨ ਦਾ ਕੀਤਾ ਕਤਲ

ਦੋਸਤ ਦੀ ਭੈਣ ਨਾਲ ਛੇੜਛਾੜ ਦਾ ਕੀਤਾ ਵਿਰੋਧ, ਗੋਲੀਆਂ ਮਾਰ ਕੇ ਨੌਜਵਾਨ ਦਾ ਕੀਤਾ ਕਤਲ

ਬੁਢਲਾਡਾ : ਦੋਸਤ ਦੀ ਭੈਣ ਨਾਲ ਛੇੜਛਾੜ ਦਾ ਵਿਰੋਧ ਕਰਨ 'ਤੇ ਹੋਏ ਝਗੜੇ ਦੇ ਮਾਮਲੇ 'ਚ ਸਮਝੌਤਾ ਨਾ ਕਰਨ ਨੂੰ ਲੈ ਕੇ ਕੁਝ ਵਿਅਕਤੀਆਂ ਨੇ ਇਕ ਨੌਜਵਾਨ ਦੀ ਧੌਂਣ 'ਚ ਗੋਲੀ ਮਾਰ ਕੇ ਉਸਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ। ਇਹ ਘਟਨਾ ਇਕ ਹੋਟਲ 'ਚ ਵਾਪਰੀ ਜਦੋਂ ਨੌਜਵਾਨ ਆਪਣੇ ਦੋਸਤ ਨਾਲ ਹੋਟਲ 'ਚ ਖਾਣਾ ਖਾਣ ਗਿਆ ਸੀ। ਸਦਰ ਬੁਢਲਾਡਾ ਪੁਲਸ ਨੇ 14 ਵਿਅਕਤੀਆਂ ਖ਼ਿਲਾਫ ਕਤਲ ਦਾ ਮਾਮਲਾ ਦਰਜ ਕਰ ਲਿਆ ਹੈ। ਸਾਰੇ ਮੁਲਜ਼ਮ ਮੌਕੇ ਤੋਂ ਫਰਾਰ ਹੋ ਗਏ। ਹਾਲੇ ਕਿਸੇ ਦੀ ਗ੍ਰਿਫਤਾਰੀ ਨਹੀਂ ਹੋਈ ਹੈ।    ਜਾਣਕਾਰੀ ਅਨੁਸਾਰ ਸ਼ਹਿਰ ਦੇ ਇਕ ਹੋਟਲ 'ਚ ਸ਼ਹਿਰ ਵਾਸੀ ਨੌਜਵਾਨ ਸੇਵਕ ਸਿੰਘ ਆਪਣੇ ਦੋਸਤ ਨਾਲ…
Read More
ਅਮਰੀਕਾ ਵਿਚ ਹੋਈ ਇਕ ਹੋਰ ਨੌਜਵਾਨ ਦੀ ਦੀ ਮੌ.ਤ

ਅਮਰੀਕਾ ਵਿਚ ਹੋਈ ਇਕ ਹੋਰ ਨੌਜਵਾਨ ਦੀ ਦੀ ਮੌ.ਤ

ਨੈਸ਼ਨਲ ਟਾਈਮਜ਼ ਬਿਊਰੋ :- ਆਪਣੇ ਅਤੇ ਪਰਿਵਾਰ ਦੇ ਸੁਨਹਿਰੀ ਭਵਿੱਖ ਦੇ ਸੁਪਨੇ ਸਾਕਾਰ ਕਰਨ ਲਈ ਪੰਜਾਬ ਦੇ ਪਿੰਡ ਭੁਲੱਥ (Village Bholath) ਤੋਂ ਗਏ 27 ਸਾਲਾਂ ਦੇ ਸੁਖਜੀਤ ਸਿੰਘ ਭਾਰਾਜ ਨਾਮ ਦੇ ਪੰਜਾਬੀ ਨੌਜਵਾਨ ਦੀ ਅਮਰੀਕਾ ਵਿਚ ਮੌਤ ਹੋ ਜਾਣ ਬਾਰੇ ਸਮਾਚਾਰ ਪ੍ਰਾਪਤ ਹੋਇਆ ਹੈ । ਕਿਵੇਂ ਤੇ ਕਿਸ ਕਾਰਨ ਹੋਈ ਸੁਖਜੀਤ ਦੀ ਮੌਤ ਸੁਖਜੀਤ ਸਿੰਘ ਦੇ ਪਰਿਵਾਰਕ ਮੈਂਬਰਾਂ ਨੇ ਜਾਣਕਾਰੀ ਦਿੱਤੀ ਕਿ ਸੁਖਜੀਤ ਸਿੰਘ ਭਾਰਜ (Sukhjit Singh Bharj) ਦੋ ਸਾਲ ਪਹਿਲਾਂ ਰੋਜ਼ੀ ਰੋਟੀ ਕਮਾਉਣ ਤੇ ਚੰਗੇ ਭਵਿੱਖ ਦੀ ਕਾਮਨਾ ਕਰਦੇ ਹੋਏ ਅਮਰੀਕਾ (America) ਗਿਆ ਸੀ ਤੇ ਕੁਝ ਦਿਨ ਪਹਿਲਾਂ ਬਿਮਾਰ ਹੋਣ ਕਰਕੇ ਉਸਦੀ ਹਾਲਤ ਗੰਭੀਰ ਹੋ ਗਈ ਤੇ ਅਖ਼ੀਰ ਉਸ…
Read More

ਪੰਜਾਬ ‘ਚ ਵੱਡੀ ਵਾਰਦਾਤ, ਨੌਜਵਾਨ ਦਾ ਅੰਨ੍ਹੇਵਾਹ ਗੋਲੀਆਂ ਮਾਰ ਕੇ ਕਤਲ

ਤਰਸਿੱਕਾ /ਟਾਹਲੀ ਸਾਹਿਬ- ਹਲਕਾ ਮਜੀਠਾ ਦੇ ਪਿੰਡ ਚੰਨਣਕੇ ਵਿਖੇ ਬੀਤੀ ਸ਼ਾਮ ਨੂੰ ਤਿੰਨ ਅਣਪਛਾਤੇ ਮੋਟਰਸਾਈਕਲ ਚਾਲਕਾਂ ਵੱਲੋਂ ਇੱਕ ਨੌਜਵਾਨ ਦਾ ਅੰਨ੍ਹੇਵਾਹ ਗੋਲੀਆਂ ਮਾਰ ਕੇ ਕਤਲ ਕੀਤਾ ਗਿਆ ਹੈ। ਇਸ ਦੌਰਾਨ ਹਮਲਾਵਾਰ ਮੌਕੇ 'ਤੇ ਫਰਾਰ ਹੋ ਗਏ। ਇਸ ਸਬੰਧੀ ਗੱਲਬਾਤ ਕਰਦਿਆਂ ਮ੍ਰਿਤਕ ਨੌਜਵਾਨ ਜੁਗਰਾਜ ਸਿੰਘ ਦੀ ਮਾਤਾ ਸਰਬਜੀਤ ਕੌਰ ਪਤਨੀ ਸੁਖਜਿੰਦਰ ਸਿੰਘ ਵਾਸੀ ਚੰਨਣਕੇ ਨੇ ਦੱਸਿਆ ਕਿ ਮੈਂ ਅਤੇ ਮੇਰਾ ਮੁੰਡਾ ਮੇਰੇ ਪੇਕੇ ਪਰਿਵਾਰ ਪਿੰਡ ਲਾਧੂ ਭਾਣੇ ਤੋਂ ਸਾਢੇ 7 ਵਜੇ ਦੇ ਕਰੀਬ ਘਰ ਆਏ ਤੇ ਫਿਰ ਮੇਰਾ ਬੇਟਾ ਘਰ ਵਾਸਤੇ ਘਰੇਲੂ ਸਾਮਾਨ ਲੈਣ ਲਈ ਬੁੱਲਟ ਮੋਟਰ ਸਾਈਕਲ 'ਤੇ ਗਿਆ। ਉਨ੍ਹਾਂ ਦੱਸਿਆ ਕਿ ਇਸ ਦੌਰਾਨ ਮੈਂ ਵੀ ਬਾਹਰ ਗਲੀ 'ਚ ਉਸ ਨੂੰ…
Read More

ਫਿਰ ਗੋਲ਼ੀਆਂ ਦੀ ਆਵਾਜ਼ ਨਾਲ ਦਹਿਲਿਆ ਪੰਜਾਬ! ਸੈਰ ਕਰ ਰਹੇ ਨੌਜਵਾਨ ਦਾ ਗੋਲ਼ੀਆਂ ਮਾਰ ਕੀਤਾ ਕਤਲ

ਰਾਹੋਂ-ਥਾਣਾ ਰਾਹੋਂ ਵਿਚ ਪੈਂਦੇ ਪਿੰਡ ਉਸਮਾਨਪੁਰ ਵਿਖੇ ਬੀਤੀ ਰਾਤ ਸੜਕ ’ਤੇ ਸੈਰ ਕਰ ਰਹੇ 30 ਸਾਲ ਦੇ ਨੌਜਵਾਨ ਨੂੰ ਗੋਲ਼ੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਇਸ ਦੀ ਸੂਚਨਾ ਮਿਲਦੇ ਹੀ ਮੌਕੇ ’ਤੇ ਡੀ. ਐੱਸ. ਪੀ. ਰਾਜ ਕੁਮਾਰ ਸੀ. ਏ. ਸਟਾਫ਼ ਦੇ ਇੰਚਾਰਜ ਜਰਨੈਲ ਸਿੰਘ ਥਾਣਾ ਰਾਹੋਂ ਦੇ ਇੰਸਪੈਕਟਰ ਨੀਰਜ ਚੌਧਰੀ ਪਹੁੰਚੇ, ਜਿਨ੍ਹਾਂ ਨੇ ਲਾਸ਼ ਨੂੰ ਚੁਕਵਾ ਕੇ ਸਿਵਲ ਹਸਪਤਾਲ ਭੇਜ ਦਿੱਤਾ। ਨਵਾਂਸ਼ਹਿਰ ਦੇ ਡੀ. ਐੱਸ. ਪੀ. ਰਾਜ ਕੁਮਾਰ ਨੇ ਜਾਣਕਾਰੀ ਦਿੰਦੇ ਦੱਸਿਆ ਮ੍ਰਿਤਕ ਅਮਨਦੀਪ ਸਿੰਘ ਦੇ ਪਿਤਾ ਸੁਰਿੰਦਰ ਸਿੰਘ ਪੁੱਤਰ ਹਰਭਜਨ ਸਿੰਘ ਨੇ ਪੁਲਸ ਨੂੰ ਬਿਆਨ ਦਰਜ ਕਰਵਾਏ ਕਿ ਮੇਰਾ ਪੁੱਤਰ ਅਮਨਦੀਪ ਸਿੰਘ ਰੋਟੀ ਖਾ ਕੇ ਸੈਰ ਕਰਨ ਗਿਆ…
Read More
ਵਿਦੇਸ਼ ਤੋਂ ਪਰਤੇ ਨੌਜਵਾਨ ਨੇ ਚੁੱਕਿਆ ਖ਼ੌਫ਼ਨਾਕ ਕਦਮ, ਕਮਰੇ ਦੇ ਅੰਦਰਲਾ ਹਾਲ ਵੇਖ ਮਾਂ ਦੀਆਂ ਨਿਕਲੀਆਂ ਧਾਹਾਂ

ਵਿਦੇਸ਼ ਤੋਂ ਪਰਤੇ ਨੌਜਵਾਨ ਨੇ ਚੁੱਕਿਆ ਖ਼ੌਫ਼ਨਾਕ ਕਦਮ, ਕਮਰੇ ਦੇ ਅੰਦਰਲਾ ਹਾਲ ਵੇਖ ਮਾਂ ਦੀਆਂ ਨਿਕਲੀਆਂ ਧਾਹਾਂ

ਹਾਜੀਪੁਰ -ਹਾਜੀਪੁਰ ਪੁਲਸ ਸਟੇਸ਼ਨ ਅਧੀਨ ਪੈਂਦੇ ਪਿੰਡ ਸੰਧਵਾਲ ਵਿਖੇ ਇਕ ਨੌਜਵਾਨ ਵੱਲੋਂ ਪੱਖੇ ਨਾਲ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ ਗਈ। ਜਾਣਕਰੀ ਦਿੰਦੇ ਹੋਏ ਐੱਸ. ਐੱਚ. ਓ. ਹਾਜੀਪੁਰ ਹਰਪ੍ਰੇਮ ਸਿੰਘ ਨੇ ਦੱਸਿਆ ਕਿ ਸਾਨੂੰ ਜਿਵੇਂ ਹੀ ਸੂਚਨਾ ਮਿਲੀ ਕਿ ਪਿੰਡ ਸੰਧਵਾਲ ਵਿਖੇ ਇਕ ਨੌਜਵਾਨ ਵੱਲੋਂ ਪੱਖੇ ਨਾਲ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ ਗਈ ਹੈ ਤਾਂ ਏ. ਐੱਸ. ਆਈ. ਰਾਕੇਸ਼ ਕੁਮਾਰ ਆਪਣੀ ਪੁਲਸ ਪਾਰਟੀ ਨਾਲ ਮੌਕੇ ’ਤੇ ਪੁੱਜੇ ਅਤੇ ਲੋਕਾਂ ਦੇ ਸਹਿਯੋਗ ਨਾਲ ਪੱਖੇ ਨਾਲ ਲਟਕ ਰਹੀ ਲਾਸ਼ ਨੂੰ ਹੇਠਾਂ ਉਤਾਰ ਕੇ ਪੋਸਟਮਾਰਟਮ ਲਈ ਮੁਕੇਰੀਆਂ ਦੇ ਸਰਕਾਰੀ ਹਸਪਤਾਲ ਵਿਖੇ ਭੇਜ ਦਿੱਤਾ ਗਿਆ। ਮ੍ਰਿਤਕ ਦੀ ਮਾਤਾ ਸੁਸ਼ਮਾ ਰਾਣੀ ਪਤਨੀ ਕੁਲਦੀਪ ਸਿੰਘ…
Read More
ਪ੍ਰੇਮ ਸੰਬੰਧਾਂ ਨੇ ਉਜਾੜਿਆ ਘਰ! ਨੌਜਵਾਨ ਨੇ ਟਰੇਨ ਹੇਠਾਂ ਆ ਕੇ ਕੀਤੀ ਖ਼ੁਦਕੁਸ਼ੀ, ਧੜ ਨਾਲੋਂ ਵੱਖ ਹੋਇਆ ਸਿਰ

ਪ੍ਰੇਮ ਸੰਬੰਧਾਂ ਨੇ ਉਜਾੜਿਆ ਘਰ! ਨੌਜਵਾਨ ਨੇ ਟਰੇਨ ਹੇਠਾਂ ਆ ਕੇ ਕੀਤੀ ਖ਼ੁਦਕੁਸ਼ੀ, ਧੜ ਨਾਲੋਂ ਵੱਖ ਹੋਇਆ ਸਿਰ

ਸ੍ਰੀ ਕੀਰਤਪੁਰ ਸਾਹਿਬ- ਪ੍ਰੇਮ ਸੰਬੰਧਾਂ ਦੇ ਚਲਦੇ ਹੋਏ ਇਕ ਨੌਜਵਾਨ ਵੱਲੋਂ ਰੇਲ ਗੱਡੀ ਹੇਠਾਂ ਆ ਕੇ ਖ਼ੁਦਕੁਸ਼ੀ ਕਰ ਲਈ ਗਈ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦੇ ਹੋਏ ਜੀ. ਆਰ. ਪੀ. ਪੁਲਸ ਚੌਂਕੀ ਸ੍ਰੀ ਅਨੰਦਪੁਰ ਸਾਹਿਬ ਤੋਂ ਏ. ਐੱਸ. ਆਈ. ਜਗਦੀਪ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਕਰੀਬ 4 ਵਜੇ ਰੇਲਵੇ ਸਟੇਸ਼ਨ ਤੋਂ ਸੂਚਨਾ ਮਿਲੀ ਕਿ ਪਿੰਡ ਹਰੀਵਾਲ ਰੇਲਵੇ ਫਾਟਕਾਂ ਦੇ ਨੇੜੇ ਰੇਲਵੇ ਟਰੈਕ ’ਤੇ ਦੌਲਤਪੁਰ ਹਿਮਾਚਲ ਪ੍ਰਦੇਸ਼ ਤੋਂ ਜੈਪੁਰ ਅਤੇ ਗਾਂਧੀ ਨਗਰ ਜਾ ਰਹੀ ਸੋਮਨਾਥ ਐਕਸਪ੍ਰੈਸ ਨੰ. 19412 ਦੇ ਹੇਠਾਂ ਆ ਕੇ ਇਕ ਨੌਜਵਾਨ ਵੱਲੋਂ ਖ਼ੁਦਕੁਸ਼ੀ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਨੌਜਵਾਨ ਦੀ ਪਛਾਣ ਨੀਰਜ (22) ਪੁੱਤਰ ਕ੍ਰਿਸ਼ਨ ਉਰਫ਼ ਗੁੱਜਰ…
Read More

ਲੜਕੀ ਵੱਲੋਂ ਅਸ਼ਲੀਲ ਵੀਡੀਓ ਰਾਹੀਂ ਬਲੈਕ ਮੇਲ ਕਰਨ ਵਾਲੇ ਨੌਜਵਾਨ ਨੇ ਖੁਦਕੁਸ਼ੀ ਕਰਨ ਮਾਮਲੇ ਵਿੱਚ ਅਪਡੇਟ

ਲੜਕੀ ਵੱਲੋਂ ਬਲੈਕ ਮੇਲਿੰਗ ਦਾ ਸ਼ਿਕਾਰ ਹੋਏ ਨੌਜਵਾਨ ਦੀ 24 ਦਿਨਾਂ ਬਾਅਦ ਦੌਰਾਨ ਹੋਈ ਮੌਤ ਬਲੈਕ ਮੇਲਰ ਲੜਕੀ ਵੱਲੋਂ ਮ੍ਰਿਤਕ ਨੌਜਵਾਨ ਤੋਂ ਸੋਨੇ ਦੇ ਗਹਿਣੇ,ਨਗਦੀ ਅਤੇ ਹੋਰ ਕੀਮਤੀ ਸਮਾਨ ਸਮੇਤ ਇੱਕ ਪਲਾਟ ਦੀ ਕਰਵਾਈ ਸੀ ਜਾਅਲੀ ਰਜਿਸਟਰੀ ਲੜਕੀ ਵੱਲੋਂ 20 ਲੱਖ ਰੁਪਏ ਕੀਤੀ ਜਾ ਰਹੀ ਸੀ ਮੰਗ ਪਰੇਸ਼ਾਨ ਨੌਜਵਾਨ ਨੇ ਪੀਤੀ ਸੀ ਜ਼ਹਿਰੀਲੀ ਚੀਜ਼ ਪੁਲਿਸ ਨੇ ਬਲੈਕਮੇਲ ਕਰਨ ਵਾਲੀ ਲੜਕੀ ਨੂੰ ਗ੍ਰਿਫਤਾਰ ਕਰਕੇ ਲਿੱਤਾ ਜਾ ਰਿਹਾ ਰਿਮਾਂਡ ਪੁਲਿਸ ਥਾਣਾ ਸਹਿਣਾ ਨੇ ਮੌਤ ਤੋਂ ਬਾਅਦ ਹੋਰ ਧਰਾਵਾਂ ਵਿੱਚ ਕੀਤਾ ਵਾਧਾਲੜਕੀ ਵੱਲੋਂ ਕਰਵਾਈ ਗਈ ਜਾਅਲੀ ਰਜਿਸਟਰੀ ਦੀ ਜਾਂਚ ਸ਼ੁਰੂ ਮਾਮਲੇ ਵਿੱਚ ਹੋਰ ਵੀ ਦੋਸ਼ੀਆਂ ਨੂੰ ਕੀਤਾ ਜਾਵੇਗਾ ਗ੍ਰਿਫਤਾਰ। ਐਂਕਰ- ਪਿਛਲੇ ਦਿਨੀ ਜਿਲ੍ਹਾ…
Read More
ਬਿਆਸ ਦਰਿਆ ਪਾਰ ਕਰਨ ਦੌਰਾਨ  ਪਾਣੀ ‘ਚ ਰੁੜਿਆ ਨੌਜਵਾਨ, ਪਿੰਡ ‘ਚ ਸੋਗ ਦਾ ਮਾਹੌਲ

ਬਿਆਸ ਦਰਿਆ ਪਾਰ ਕਰਨ ਦੌਰਾਨ  ਪਾਣੀ ‘ਚ ਰੁੜਿਆ ਨੌਜਵਾਨ, ਪਿੰਡ ‘ਚ ਸੋਗ ਦਾ ਮਾਹੌਲ

ਦੀਨਾਨਗਰ- ਦੀਨਾਨਗਰ ਅਧੀਨ ਆਉਂਦੇ ਪੁਲਸ ਥਾਣਾ ਪੁਰਾਣਾ ਸ਼ਾਲਾ ਅਧੀਨ ਪੈਂਦੇ ਪਿੰਡ ਚੇਚੀਆਂ ਛੌੜੀਆਂ ਦੇ ਕਿਸਾਨ ਦਾ ਪੁੱਤ ਬਿਆਸ ਦਰਿਆ ਦੇ ਵਹਾਅ 'ਚ ਰੁੜ ਗਿਆ। ਜਿਸ ਕਾਰਨ ਪਰਿਵਾਰ ਦਾ ਰੋ-ਰੋ  ਬੁਰਾ ਹਾਲ ਹੈ ਅਤੇ ਪੂਰੇ ਪਿੰਡ 'ਚ ਸੋਗ ਪਸਰ ਗਿਆ। ਪ੍ਰਾਪਤ ਜਾਣਕਾਰੀ ਅਨੁਸਾਰ ਨੌਜਵਾਨ ਮਨਦੀਪ ਸਿੰਘ (35) ਪੁੱਤਰ ਨਰਿੰਦਰ ਸਿੰਘ ਵਾਸੀ ਚੇਚੀਆਂ ਛੌੜੀਆਂ ਆਪਣੇ ਪਿੰਡ ਦੀ ਹਦੂਦ ਦੇ ਸਾਹਮਣੇ ਦਰਿਆ ਤੋਂ ਪਾਰ ਪੈਂਦੇ  ਖੇਤਾਂ ਨੂੰ ਜਾਣ ਲਈ ਦਰਿਆ ਪਾਰ ਕਰਨ ਦੀ ਕੋਸ਼ਿਸ਼ ਕਰ ਰਿਹਾ ਸੀ ਤਾਂ ਉਹ ਪਾਣੀ ਦੇ ਤੇਜ਼ ਵਹਾਅ 'ਚ ਰੁੜ ਗਿਆ। ਘਟਨਾ ਸਥਾਨ 'ਤੇ ਪਹੁੰਚੇ ਪਿੰਡ ਵਾਸੀਆਂ ਅਤੇ ਥਾਣਾ ਮੁਖੀ ਦੀਪਿਕਾ ਵੱਲੋਂ ਪੁਲਸ ਪਾਰਟੀ ਸਮੇਤ ਪਾਣੀ 'ਚ ਡੁੱਬੇ ਲਾਪਤਾ…
Read More
ਘਰੋਂ ਬਾਹਰ ਪਿਸ਼ਾਬ ਕਰਨ ਆਏ ਨੌਜਵਾਨ ਨੂੰ ਮਾਰ ‘ਤੀ ਗੋਲੀ

ਘਰੋਂ ਬਾਹਰ ਪਿਸ਼ਾਬ ਕਰਨ ਆਏ ਨੌਜਵਾਨ ਨੂੰ ਮਾਰ ‘ਤੀ ਗੋਲੀ

ਅੰਮ੍ਰਿਤਸਰ - ਅੰਮ੍ਰਿਤਸਰ ਦੇ ਸਰਹੱਦੀ ਪਿੰਡ ਬੋਪਾਰਾਏ ਤੋਂ ਵੱਡਾ ਮਾਮਲਾ ਸਾਹਮਣੇ ਆਇਆ ਹੈ ਜਿਥੇ ਕੁਲਵੰਤ ਸਿੰਘ ਨਾਮਕ ਵਿਅਕਤੀ ਦੇ ਰਾਤ ਪਿਸ਼ਾਬ ਕਰਨ ਮੌਕੇ ਗੋਲੀ ਲੱਗੀ ਹੈ ਅਤੇ ਉਹ ਹਸਪਤਾਲ 'ਚੋਂ ਖੁਦ ਦੇ ਪੈਸਿਆ ਨਾਲ ਇਲਾਜ ਕਰਵਾ ਘਰ ਪਹੁੰਚਿਆ ਹੈ । ਜਿਸਦੇ ਚਲਦੇ ਪਿੰਡਵਾਸੀਆਂ ਵੱਲੋ ਪੰਜਾਬ ਸਰਕਾਰ ਕੋਲੋਂ ਇਸ ਪੀੜਤ ਪਰਿਵਾਰ ਦੀ ਮਦਦ ਲਈ ਗੁਹਾਰ ਲਗਾਈ ਗਈ ਹੈ। ਇਸ ਸੰਬਧੀ ਪੀੜਤ ਕੁਲਵੰਤ ਸਿੰਘ ਪਿੰਡ ਬੋਪਾਰਾਏ ਨੇ ਦੱਸਿਆ ਕਿ 9 ਮਈ ਨੂੰ ਬਾਰਡਰ 'ਤੇ ਹੋਈ ਫਾਇਰਿੰਗ ਦੇ ਚਲਦੇ ਉਹ ਵਲੋਂ ਘਰ ਦੇ ਵਿਹੜੇ 'ਚੋਂ ਉੱਠ ਕੇ ਅੰਦਰ ਕਮਰੇ ਵਿਚ ਸੌਣ ਚਲੇ ਗਏ ਪਰ ਜਦੋਂ ਰਾਤ ਨੂੰ ਉਹ ਪਿਸ਼ਾਬ ਕਰਨ ਉਠਿਆ ਤਾਂ ਇਕ ਤੀਖੀ…
Read More

ਪੰਜਾਬ ‘ਚ ਵੱਡਾ ਹਾਦਸਾ, ਬੱਸ ਤੇ ਮੋਟਰਸਾਈਕਲ ਦੀ ਟੱਕਰ ’ਚ ਨੌਜਵਾਨ ਦੀ ਮੌਤ

ਕੋਟਕਪੂਰਾ - ਬੀਤੀ ਰਾਤ ਸਥਾਨਕ ਮੁਕਤਸਰ ਰੋਡ ’ਤੇ ਨਿੱਜੀ ਕੰਪਨੀ ਦੀ ਇਕ ਬੱਸ ਤੇ ਮੋਟਰਸਾਈਕਲ ਦੀ ਆਪਸੀ ਟੱਕਰ ਕਾਰਨ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਨੌਜਵਾਨ ਦੀ ਪਹਿਚਾਣ ਮੁਕਤਸਰ ਜ਼ਿਲ੍ਹੇ ਦੇ ਪਿੰਡ ਵੱਟੂ ਦੇ ਰਹਿਣ ਵਾਲੇ ਅਮਨਿੰਦਰ ਸਿੰਘ (24) ਪੁੱਤਰ ਹਰਚਰਨ ਸਿੰਘ ਵਜੋਂ ਹੋਈ ਹੈ। ਇਸ ਮਾਮਲੇ ’ਚ ਸੂਚਨਾ ਤੋਂ ਬਾਅਦ ਥਾਣਾ ਸਿਟੀ ਕੋਟਕਪੂਰਾ ਪੁਲਸ ਨੇ ਦੋਵੇਂ ਵਾਹਨਾਂ ਨੂੰ ਕਬਜ਼ੇ ’ਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਅਨੁਸਾਰ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਵੱਟੂ ਦਾ ਰਹਿਣ ਵਾਲਾ ਨੌਜਵਾਨ ਅਮਰਿੰਦਰ ਸਿੰਘ ਕੋਟਕਪੂਰਾ ਵਿਖੇ ਇਕ ਨਿੱਜੀ ਫਾਈਨੈਂਸ ਕੰਪਨੀ ’ਚ ਕੰਮ ਕਰਦਾ ਸੀ, ਜੋ ਕਿ ਲੰਘੀ ਰਾਤ ਮੋਟਰਸਾਈਕਲ…
Read More

ਵੱਡੀ ਵਾਰਦਾਤ ਨਾਲ ਦਹਿਲਿਆ ਪੰਜਾਬ, ਭੂਆ ਘਰ ਗਏ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

ਗੁਰਦਾਸਪੁਰ- ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਹਰਦੋਝੰਡੇ ਦੇ ਰਹਿਣ ਵਾਲੇ ਨੌਜਵਾਨ ਵਿਜੈ ਸਿੰਘ ਜੋ ਕੇ ਦੇਰ ਸ਼ਾਮ ਆਪਣੀ ਭੂਆ ਦੇ ਘਰ ਪਿੰਡ ਨਵਾਂ ਜਾਣ ਲਈ ਨਿਕਲਿਆ ਸੀ ਪਰ ਸਵੇਰਸਾਰ ਉਸਦੀ ਲਾਸ਼ ਨਵਾਂ ਪਿੰਡ ਨਜ਼ਦੀਕ ਸੜਕ ਕਿਨਾਰੇ ਪਈ ਮਿਲੀ। ਜਿਸ ਕਾਰਨ ਇਲਾਕੇ 'ਚ ਸਨਸਨੀ ਫੈਲ ਗਈ। ਮ੍ਰਿਤਕ ਵਿਜੈ ਸਿੰਘ ਦੇ ਭਰਾ ਸੂਰਜ ਪਿਤਾ ਸੁਲੱਖਣ ਸਿੰਘ ਅਤੇ ਪਿੰਡ ਦੇ ਸਰਪੰਚ ਨੇ ਦੱਸਿਆ ਕਿ ਵਿਜੈ ਸਿੰਘ ਬੀਤੀ ਦੇਰ ਸ਼ਾਮ ਆਪਣੀ ਭੂਆ ਦੇ ਪਿੰਡ ਜਾਣ ਲਈ ਨਿਕਲਿਆ ਪਰ ਸਾਰੀ ਰਾਤ ਘਰ ਵਾਪਸ ਨਹੀਂ ਆਇਆ। ਅੱਜ ਸਵੇਰਸਾਰ ਉਸਦੀ ਮੌਤ ਦੀ ਖ਼ਬਰ ਆਈ ਹੈ। ਜਦੋਂ ਉਨ੍ਹਾਂ ਨੇ ਮੌਕੇ ਦੇ ਜਾ ਕੇ ਦੇਖਿਆ ਤਾਂ ਵਿਜੈ ਸਿੰਘ ਦੀ ਲਾਸ਼ ਨਵਾਂ…
Read More

ਦੋਸਤਾਂ ਨਾਲ ਰਾਤ ਸਮੇਂ ਘਰੋਂ ਨਿਕਲੇ ਨੌਜਵਾਨ ਨੂੰ ਮਾਰੀਆਂ ਗੋਲੀਆਂ

ਜੰਡਿਆਲਾ ਗੁਰੂ - ਜੰਡਿਆਲਾ ਗੁਰੂ ਮੁਹੱਲਾ ਸ਼ੇਖੂਪੁਰਾ ਦਾ ਨੌਜਵਾਨ ਆਪਣੇ ਦੋਸਤਾਂ ਨਾਲ ਘਰ ਤੋਂ ਬਾਹਰ ਗਿਆ ਸੀ ਕਿ ਗੁੰਨੋਵਾਲ ਰੋਡ ਜੰਡਿਆਲਾ ਗੁਰੂ ਵਿਖੇ ਦੇਰ ਰਾਤ ਅਣਪਛਾਤੇ ਵਿਅਕਤੀ ਵੱਲੋਂ ਇਸ ਨੌਜਵਾਨ ਨੂੰ ਗੋਲੀ ਮਾਰ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਘਟਨਾ ਸਬੰਧੀ ਜਾਣਕਾਰੀ ਦਿੰਦੇ ਹੋਏ ਮ੍ਰਿਤਕ ਨੌਜਵਾਨ ਦੀ ਮਾਤਾ ਅਤੇ ਉਸ ਦੀ ਪਤਨੀ ਨੇ ਦੱਸਿਆ ਕਿ ਮਨਪ੍ਰੀਤ ਦੇਰ ਰਾਤ ਕਰੀਬ 10:30 ਵਜੇ ਆਪਣੇ ਦੋ ਦੋਸਤਾਂ ਨਾਲ ਘਰੋਂ ਚਲਾ ਗਿਆ। ਉਨ੍ਹਾਂ ਦੱਸਿਆ ਕਿ ਥੋੜ੍ਹੀ ਦੇਰ ਬਾਅਦ ਉਨਾਂ ਨੂੰ ਫੋਨ ’ਤੇ ਪਤਾ ਚੱਲਿਆ ਕਿ ਮਨਪ੍ਰੀਤ ਸਿੰਘ ਨੂੰ ਕਿਸੇ ਨੇ ਗੋਲੀ ਮਾਰੀ ਹੈ। ਪਰਿਵਾਰਕ ਮੈਂਬਰਾਂ ਦਾ ਉਕਤ ਘਟਨਾ ਤੋਂ ਬਾਅਦ ਰੋ-ਰੋ ਕੇ ਬੁਰਾ ਹਾਲ ਹੈ।…
Read More
ਨਸ਼ੇ ਦੇ ਦੈਂਤ ਨੇ ਬੁਝਾਇਆ ਇਕ ਹੋਰ ਘਰ ਦਾ ਚਿਰਾਗ

ਨਸ਼ੇ ਦੇ ਦੈਂਤ ਨੇ ਬੁਝਾਇਆ ਇਕ ਹੋਰ ਘਰ ਦਾ ਚਿਰਾਗ

ਗੁਰੂ ਕਾ ਬਾਗ - ਬੀਤੀ ਰਾਤ ਪੁਲਸ ਥਾਣਾ ਝੰਡੇਰ ਅਧੀਨ ਆਉਂਦੇ ਪਿੰਡ ਖਤਰਾਏ ਕਲਾਂ ਵਿਖੇ ਇੱਕ ਨੌਜਵਾਨ ਦੀ ਨਸ਼ੇ ਨਾਲ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਮਾਮਲੇ ਸਬੰਧੀ ਪਿੰਡ ਖਤਰਾਏ ਕਲਾਂ ਦੇ ਵਸਨੀਕ ਜਗੀਰ ਸਿੰਘ ਨੇ ਬੜੇ ਦੁਖੀ ਮਨ ਨਾਲ ਦੱਸਿਆ ਕਿ ਉਸ ਦਾ ਨੌਜਵਾਨ ਪੁੱਤਰ ਹਰਦੀਪ ਸਿੰਘ (28 ਸਾਲ) ਜੋ ਕਿ ਮੋਟਰਸਾਈਕਲਾਂ ਦਾ ਬਹੁਤ ਵਧੀਆ ਕਾਰੀਗਰ ਸੀ ਤੇ ਪਿਛਲੇ 6-7 ਮਹੀਨਿਆਂ ਤੋਂ ਬੁਰੀ ਸੰਗਤ ਵਿੱਚ ਪੈ ਕੇ ਨਸ਼ਿਆਂ ਦਾ ਆਦੀ ਹੋ ਗਿਆ। ਇਸੇ ਗੱਲ ਨੂੰ ਲੈ ਕੇ ਉਨ੍ਹਾਂ ਦੇ ਘਰ 'ਚ ਅਕਸਰ ਲੜਾਈ ਝਗੜਾ ਰਹਿੰਦਾ ਸੀ ਜਿਸ ਕਾਰਨ ਉਸ ਦੀ ਪਤਨੀ ਆਪਣੇ 9 ਕੁ ਮਹੀਨੇ ਦੇ ਬੱਚੇ…
Read More