Youth Akali Dal

ਸ. ਸਰਬਜੀਤ ਸਿੰਘ ਝਿੰਜਰ ਵੱਲੋਂ ਯੂਥ ਅਕਾਲੀ ਦਲ ਦੀ 33 ਮੈਂਬਰੀ ਕੋਰ ਕਮੇਟੀ ਦਾ ਐਲਾਨ

ਸ. ਸਰਬਜੀਤ ਸਿੰਘ ਝਿੰਜਰ ਵੱਲੋਂ ਯੂਥ ਅਕਾਲੀ ਦਲ ਦੀ 33 ਮੈਂਬਰੀ ਕੋਰ ਕਮੇਟੀ ਦਾ ਐਲਾਨ

ਚੰਡੀਗੜ੍ਹ : ਯੂਥ ਵਿੰਗ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸਰਬਜੀਤ ਸਿੰਘ ਝਿੰਜਰ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨਾਲ ਸਲਾਹ ਮਸ਼ਵਰਾ ਕਰਨ ਤੋਂ ਬਾਅਦ ਯੂਥ ਵਿੰਗ ਦੇ ਜਥੇਬੰਦਕ ਢਾਂਚੇ ਦੀ ਦੂਜੀ ਸੂਚੀ ਜਾਰੀ ਕਰ ਦਿੱਤੀ।  ਅੱਜ ਪਾਰਟੀ ਦੇ ਮੁੱਖ ਦਫਤਰ ਤੋਂ ਜਾਰੀ ਸੂਚੀ ਕਰਦੇ ਹੋਏ ਸ. ਸਰਬਜੀਤ ਸਿੰਘ ਝਿੰਜਰ ਨੇ ਦੱਸਿਆ ਕਿ ਸ. ਆਕਾਸ਼ਦੀਪ ਸਿੰਘ ਮਿੱਡੂਖੇੜਾ ਸਕੱਤਰ ਜਨਰਲ ਯੂਥ ਵਿੰਗ ਨੂੰ ਮਾਲਵੇ ਦੇ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ, ਬਠਿੰਡਾ, ਮਾਨਸਾ, ਫਿਰੋਜਪੁਰ, ਫਾਜ਼ਲਿਕਾ ਅਤੇ ਫਰਦੀਕੋਟ ਜ਼ਿਲ੍ਹਿਆਂ ਦਾ ਯੂਥ ਵਿੰਗ ਵਿੱਚ ਨੌਂਜਵਾਨਾਂ ਨੂੰ ਵੱਧ ਤੋਂ ਵੱਧ ਸਰਗਰਮ ਕਰਨ ਅਤੇ ਯੂਥ ਵਿੰਗ ਦੀ ਬੂਥ ਲੈਵਲ ਤੱਕ ਜਥੇਬੰਦੀ ਬਣਾਉਣ ਲਈ ਅਬਜਰਵਰ ਲਗਾਇਆ…
Read More