19
Feb
ਨੌਜਵਾਨਾਂ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਭਰਤੀ ਮੁਹਿੰਮ ਨੂੰ ਆਪ ਮੁਹਾਰੇ ਮਿਲ ਰਿਹਾ ਹੈ ਭਰਵਾਂ ਹੁੰਗਾਰਾ ਨੈਸ਼ਨਲ ਟਾਈਮਜ਼ ਬਿਊਰੋ:- ਸ਼੍ਰੋਮਣੀ ਅਕਾਲੀ ਦਲ ਦੀ ਮੁਹਿੰਮ ਨੂੰ ਪੰਜਾਬ ਦੇ ਸਾਰੇ ਵਰਗਾਂ, ਖਾਸ ਕਰਕੇ ਨੌਜਵਾਨ ਵਰਗ ਤੋਂ ਆਪ ਮੁਹਾਰੇ ਭਰਵਾਂ ਹੁੰਗਾਰਾ ਮਿਲ ਰਿਹਾ ਹੈ, ਇਸ ਗੱਲ ਦਾ ਪ੍ਰਗਟਾਵਾ ਯੂਥ ਅਕਾਲੀ ਦਲ ਦੇ ਮੋਹਾਲੀ ਦਿਹਾਤੀ ਤੋਂ ਜ਼ਿਲ੍ਹਾ ਪ੍ਰਧਾਨ ਤਰਨਬੀਰ ਸਿੰਘ ਟਿੰਮੀ ਪੁੰਨਿਆ ਨੇ ਇਥੇ ਜਾਰੀ ਇਕ ਬਿਆਨ ਵਿੱਚ ਕੀਤਾ। ਉਨ੍ਹਾਂ ਅੱਗੇ ਕਿਹਾ, "ਸ਼੍ਰੋਮਣੀ ਅਕਾਲੀ ਦਲ ਪੰਜਾਬ ਦੀ ਇਕਲੌਤੀ ਖੇਤਰੀ ਪਾਰਟੀ ਹੈ, ਜਿਹੜੀ ਹਮੇਸ਼ਾਂ ਪੰਜਾਬ, ਪੰਜਾਬੀਅਤ ਅਤੇ ਪੰਥ ਲਈ ਖੜਦੀ ਅਤੇ ਲੜਦੀ ਆਈ ਹੈ। ਸਾਡੇ ਪੰਜਾਬ ਦੇ ਨੌਜਵਾਨਾਂ ਨੂੰ ਇਸ ਗੱਲ ਦਾ ਮੁੜ ਤੋਂ ਯਕੀਨ…