14
Mar
ਲੁਧਿਆਣਾ : ਉਦਯੋਗਿਕ ਨਗਰੀ ਵਿੱਚ ਨਸ਼ਾ ਤਸਕਰਾਂ ਦੇ ਹੌਸਲੇ ਇਸ ਕਦਰ ਬੁਲੰਦ ਹੋ ਚੁੱਕੇ ਹਨ ਕਿ ਹੁਣ ਉਹ ਪੁਲਸ ਦੇ ਮਦਦਗਾਰਾਂ ਨੂੰ ਸ਼ਰੇਆਮ ਨਿਸ਼ਾਨਾ ਬਣਾਉਣ ਲੱਗੇ ਹਨ। ਇੱਕ ਤਾਜ਼ਾ ਮਾਮਲੇ ਵਿੱਚ ਨਸ਼ਾ ਤਸਕਰੀ ਦੀ ਸੂਚਨਾ ਪੁਲਸ ਨੂੰ ਦੇਣ ਦੇ ਸ਼ੱਕ ਵਿੱਚ ਕੁਝ ਬਦਮਾਸ਼ਾਂ ਨੇ ਇੱਕ ਨੌਜਵਾਨ ਨੂੰ ਘੇਰ ਕੇ ਉਸ ਦੀ ਬੇਰਹਿਮੀ ਨਾਲ ਕੁੱਟਮਾਰ ਕਰ ਦਿੱਤੀ। ਜ਼ਖ਼ਮੀ ਨੌਜਵਾਨ ਨੇ ਦੋਸ਼ ਲਾਇਆ ਹੈ ਕਿ ਹਮਲਾਵਰਾਂ ਨੂੰ ਸ਼ੱਕ ਸੀ ਕਿ ਉਹ ਉਨ੍ਹਾਂ ਦੇ ਕਾਲੇ ਧੰਦੇ ਦੀ ਮੁਖ਼ਬਰੀ ਪੁਲਸ ਕੋਲ ਕਰਦਾ ਹੈ। ਕੰਮ 'ਤੇ ਬੈਠੇ ਨੌਜਵਾਨ 'ਤੇ ਬੋਲਿਆ ਹਮਲਾਪੀੜਤ ਵਿਕਾਸ ਕੁਮਾਰ ਨੇ ਪੁਲਸ ਨੂੰ ਦਿੱਤੀ ਸ਼ਿਕਾਇਤ ਵਿੱਚ ਦੱਸਿਆ ਕਿ ਇਹ ਘਟਨਾ 28 ਫਰਵਰੀ ਦੀ…
