20
Sep
ਗੁਰਪ੍ਰੀਤ ਸਿੰਘ :- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਅਮਰਜੀਤ ਸਿੰਘ ਚਾਵਲਾ ਅਤੇ ਗ੍ਰੰਥੀ ਮਲਕੀਤ ਸਿੰਘ ’ਤੇ ਇਕ ਬੀਬੀ ਵੱਲੋਂ ਲਗਾਏ ਗਏ ਗੰਭੀਰ ਦੋਸ਼ਾਂ ਦੇ ਮਾਮਲੇ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਪੰਜ ਸਿੰਘ ਸਾਹਿਬਾਨ ਨੇ ਸਖ਼ਤ ਫੈਸਲਾ ਕਰਦਿਆਂ ਦੋਵਾਂ ਨੂੰ ਖ਼ਾਲਸਾ ਪੰਥ ਵਿਚੋਂ ਛੇਕ ਦਿੱਤਾ ਹੈ। ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ਵਿਖੇ ਪੰਜ ਸਿੰਘ ਸਾਹਿਬਾਨ ਦੀ ਅਹਿਮ ਇਕੱਤਰਤਾ ਹੋਈ। ਇਸ ਦੌਰਾਨ ਵੱਖ-ਵੱਖ ਮਾਮਲਿਆਂ ‘ਤੇ ਵਿਚਾਰ-ਵਟਾਂਦਰਾ ਕਰਨ ਤੋਂ ਬਾਅਦ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਫ਼ਸੀਲ ਤੋਂ ਵੱਡਾ ਫੈਸਲਾ ਸੁਣਾਇਆ ਗਿਆ। ਇਸ ਤਹਿਤ ਸ਼੍ਰੋਮਣੀ ਕਮੇਟੀ ਮੈਂਬਰ ਅਮਰਜੀਤ ਸਿੰਘ ਚਾਵਲਾ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਵਧੀਕ ਮੁੱਖ ਗ੍ਰੰਥੀ ਭਾਈ ਮਲਕੀਤ…
