ਜੱਥੇਦਾਰ ਮਾਮਲਾ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਬਦਲੇ ਜਾਣ ਦੀ ਮਾਮਲਾ ਚੰਡੀਗੜ੍ਹ ਅਦਾਲਤ ਵਿੱਚ, ਐਸ.ਜੀ.ਪੀ.ਸੀ ਮੈਂਬਰਾਂ ਵੱਲੋਂ ਨਿਖੇਧੀ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਬਦਲੇ ਜਾਣ ਦੀ ਮਾਮਲਾ ਚੰਡੀਗੜ੍ਹ ਅਦਾਲਤ ਵਿੱਚ, ਐਸ.ਜੀ.ਪੀ.ਸੀ ਮੈਂਬਰਾਂ ਵੱਲੋਂ ਨਿਖੇਧੀ

ਨੈਸ਼ਨਲ ਟਾਈਮਜ਼ ਬਿਊਰੋ :- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਬਦਲੇ ਜਾਣ ਨੂੰ ਲੈ ਕੇ ਚੰਡੀਗੜ੍ਹ ਅਦਾਲਤ ਵਿੱਚ ਪਟੀਸ਼ਨ ਦਾਇਰ ਕੀਤੀ ਗਈ ਹੈ। ਇਹ ਪਟੀਸ਼ਨ ਅੰਮ੍ਰਿਤਸਰ ਨਿਵਾਸੀ ਗੁਰਮੁੱਖ ਸਿੰਘ ਵੱਲੋਂ ਦਾਇਰ ਕੀਤੀ ਗਈ, ਜਿਨ੍ਹਾਂ ਦਾ ਦਾਅਵਾ ਹੈ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਗਲਤ ਤਰੀਕੇ ਨਾਲ ਹਟਾਇਆ ਗਿਆ ਹੈ। ਉਨ੍ਹਾਂ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਾਸਤੇ ਜਥੇਦਾਰਾਂ ਸਬੰਧੀ ਕਾਨੂੰਨੀ ਢਾਂਚਾ ਤਿਆਰ ਕੀਤਾ ਜਾਵੇ। ਅਦਾਲਤ ਨੇ ਇਸ ਮਾਮਲੇ ਦੀ ਅਗਲੀ ਸੁਣਵਾਈ 19 ਮਈ ਨੂੰ ਮੁਕਰਰ ਕੀਤੀ ਹੈ। ਇਸ ਮਾਮਲੇ 'ਤੇ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਕਈ ਮੈਂਬਰਾਂ ਵੱਲੋਂ ਸਖ਼ਤ ਨਿੰਦਾ ਕੀਤੀ ਗਈ ਹੈ।…
Read More