12
Nov
ਗੁਰਪ੍ਰੀਤ ਸਿੰਘ :- ਨੇਪਾਲ ਵਿੱਚ ਅੱਜ ਸਵੇਰੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਪੈਮਾਨੇ 'ਤੇ ਇਸ ਭੂਚਾਲ ਦੀ ਤੀਬਰਤਾ 4.9 ਮਾਪੀ ਗਈ ਹੈ। ਇਹ ਵੀਰਵਾਰ ਸਵੇਰੇ 4:30 ਵਜੇ ਆਇਆ ਅਤੇ ਇਸਦਾ ਕੇਂਦਰ ਧਰਤੀ ਦੀ ਸਤ੍ਹਾ ਤੋਂ 73 ਕਿਲੋਮੀਟਰ ਹੇਠਾਂ ਸੀ। ਭੂਚਾਲ ਦਾ ਕੇਂਦਰ 27.671° ਉੱਤਰੀ ਅਕਸ਼ਾਂਸ਼ ਅਤੇ 87.987° ਪੂਰਬੀ ਦੇਸ਼ਾਂਤਰ 'ਤੇ ਸਥਿਤ ਸੀ। ਫਿਲਹਾਲ, ਜਾਨੀ ਜਾਂ ਮਾਲੀ ਨੁਕਸਾਨ ਬਾਰੇ ਕੋਈ ਸਪੱਸ਼ਟ ਜਾਣਕਾਰੀ ਨਹੀਂ ਹੈ। ਭੂਚਾਲ ਦੇ ਝਟਕਿਆਂ ਕਾਰਨ ਲੋਕਾਂ ਵਿਚ ਦਹਿਸ਼ਤ ਫੈਲ ਗਈ। ਇਸ ਤੋਂ ਪਹਿਲਾਂ 1 ਨਵੰਬਰ ਨੂੰ ਜਾਪਾਨ ਵਿੱਚ ਵੀ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਸਨ, ਜਿਨ੍ਹਾਂ ਦੀ ਤੀਬਰਤਾ ਰਿਕਟਰ ਪੈਮਾਨੇ 'ਤੇ 6.0 ਸੀ, ਖੁਸ਼ਕਿਸਮਤੀ ਨਾਲ…
