29
Jun
ਨਵੇਂ ਜਿੰਮ ਖੁੱਲ੍ਹਣ ਨਾਲ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਹੋਰ ਮਜ਼ਬੂਤੀ ਹੋਵੇਗੀ ਅਤੇ ਨੌਜਵਾਨਾਂ ਵਿੱਚ ਖੇਡ ਸੱਭਿਆਚਾਰ ਪ੍ਰਫੁੱਲਤ ਹੋਵੇਗਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਮੁੱਖ ਉਦੇਸ਼ ਨੌਜਵਾਨਾਂ ਨੂੰ ਨਸ਼ਿਆਂ ਦੀ ਲਾਹਨਤ ਤੋਂ ਦੂਰ ਰੱਖਣ ਲਈ ਖੇਡਾਂ ਨੂੰ ਉਤਸ਼ਾਹਿਤ ਕਰਨਾ ਸਾਡੀ ਸਰਕਾਰ ਦਾ ਟੀਚਾ ਪੂਰੇ ਪੰਜਾਬ ਵਿੱਚ 3,000 ਆਧੁਨਿਕ ਪੇਂਡੂ ਜਿੰਮ ਅਤੇ 3,100 ਖੇਡ ਮੈਦਾਨ ਤਿਆਰ ਕਰਨਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਗੁਰਪ੍ਰੀਤ ਸਿੰਘ :- ਪੰਜਾਬ ਨੂੰ ਨਸ਼ਾ ਮੁਕਤ, ਸਿਹਤਮੰਦ ਅਤੇ ਖੇਡ ਸੱਭਿਆਚਾਰ ਵਾਲਾ ਸੂਬਾ ਬਣਾਉਣ ਲਈ ਆਪਣੀ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਅੱਜ ਸੂਬੇ ਭਰ ਵਿੱਚ 500 ਆਧੁਨਿਕ ਪੇਂਡੂ ਜਿੰਮ…
