02
Sep
ਨੈਸ਼ਨਲ ਟਾਈਮਜ਼ ਬਿਊਰੋ :- ਸੂਤਰਾਂ ਦੇ ਹਵਾਲੇ ਤੋਂ ਵੱਡੀ ਖਬਰ ਆ ਰਹੀ ਹੈ, ਸਵੇਰੇ ਗ੍ਰਿਫ਼ਤਾਰ ਕੀਤੇ ਗਏ ਆਮ ਆਦਮੀ ਪਾਰਟੀ ਦੇ ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਪੁਲਿਸ ਹਿਰਾਸਤ ਤੋਂ ਡਰਾਮਾਈਂ ਢੰਗ ਨਾਲ ਫ਼ਰਾਰ ਹੋ ਗਏ। ਗ੍ਰਿਫ਼ਤਾਰੀ ਤੋਂ ਬਾਅਦ ਸਥਾਨਕ ਥਾਣੇ ਲਿਜਾਂਦੇ ਸਮੇਂ ਵਿਧਾਇਕ ਅਤੇ ਉਸਦੇ ਸਾਥੀਆਂ ਨੇ ਪੁਲਿਸ ’ਤੇ ਫਾਇਰਿੰਗ ਕੀਤੀ, ਜਿਸ ਦੌਰਾਨ ਇੱਕ ਪੁਲਿਸਕਰਮੀ ਜ਼ਖ਼ਮੀ ਹੋ ਗਿਆ। ਪੁਲਿਸ ’ਤੇ ਫਾਇਰਿੰਗ ਕਰਕੇ ਭੱਜੇ ਫਾਇਰਿੰਗ ਤੋਂ ਬਾਅਦ ਵਿਧਾਇਕ ਨੇ ਪੁਲਿਸਕਰਮੀ ਉੱਤੇ ਗੱਡੀ ਚੜ੍ਹਾ ਕੇ ਮੌਕੇ ਤੋਂ ਭੱਜਣ ਦੀ ਕੋਸ਼ਿਸ਼ ਕੀਤੀ। ਦੋ ਗੱਡੀਆਂ – ਸਕਾਰਪਿਓ ਅਤੇ ਫਾਰਚੂਨਰ – ਵਿੱਚ ਭੱਜਣ ਦੀ ਕੋਸ਼ਿਸ਼ ਕੀਤੀ ਗਈ। ਪੁਲਿਸ ਨੇ ਫਾਰਚੂਨਰ ਨੂੰ ਕਾਬੂ ਕਰ ਲਿਆ ਹੈ, ਜਦਕਿ…
