ਭਗਤ ਰਵਿਦਾਸ ਜੀ

ਭਗਤ ਰਵਿਦਾਸ ਜੀ ਦੀ 650 ਸਾਲਾ ਜਨਮ ਸ਼ਤਾਬਦੀ ਸਬੰਧੀ ਅੰਮ੍ਰਿਤਸਰ ਅਤੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਣਗੇ ਸਮਾਗਮ

ਭਗਤ ਰਵਿਦਾਸ ਜੀ ਦੀ 650 ਸਾਲਾ ਜਨਮ ਸ਼ਤਾਬਦੀ ਸਬੰਧੀ ਅੰਮ੍ਰਿਤਸਰ ਅਤੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਣਗੇ ਸਮਾਗਮ

ਗੁਰਪ੍ਰੀਤ ਸਿੰਘ :-  ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭਗਤ ਰਵਿਦਾਸ ਜੀ ਦੀ 650 ਸਾਲਾ ਜਨਮ ਸ਼ਤਾਬਦੀ ਸਬੰਧੀ 18 ਫ਼ਰਵਰੀ ਨੂੰ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ, ਸ੍ਰੀ ਅੰਮ੍ਰਿਤਸਰ ਵਿਖੇ ਸਮਾਗਮ ਹੋਵੇਗਾ, ਜਦਕਿ 19-20 ਫ਼ਰਵਰੀ 2027 ਨੂੰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਵਿਖੇ ਮੁੱਖ ਸਮਾਗਮ ਕੀਤਾ ਜਾਵੇਗਾ। ਇਹ ਫੈਸਲਾ ਅੱਜ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਹੋਈ ਸਬ-ਕਮੇਟੀ ਦੀ ਇਕੱਤਰਤਾ ’ਚ ਲਿਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਕਿ ਸ਼ਤਾਬਦੀ ਨੂੰ ਸਮਰਪਿਤ ਭਗਤ ਰਵਿਦਾਸ ਜੀ ਦੇ ਜੀਵਨ, ਫਸਲਫੇ ਅਤੇ ਗੁਰਬਾਣੀ ਸਬੰਧੀ ਵੱਖ-ਵੱਖ ਥਾਵਾਂ ’ਤੇ ਸੈਮੀਨਾਰ ਕਰਵਾਉਣ…
Read More