ਯੁੱਧ ਨਸ਼ਿਆਂ ਵਿਰੁੱਧ

‘ਯੁੱਧ ਨਸ਼ਿਆਂ ਵਿਰੁੱਧ” ਤਹਿਤ 115ਵੇਂ ਦਿਨ 140 ਨਸ਼ਾ ਸਮੱਗਲਰ ਗ੍ਰਿਫ਼ਤਾਰ

‘ਯੁੱਧ ਨਸ਼ਿਆਂ ਵਿਰੁੱਧ” ਤਹਿਤ 115ਵੇਂ ਦਿਨ 140 ਨਸ਼ਾ ਸਮੱਗਲਰ ਗ੍ਰਿਫ਼ਤਾਰ

ਨੈਸ਼ਨਲ ਟਾਈਮਜ਼ ਬਿਊਰੋ :- 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਦੇ 115ਵੇਂ ਦਿਨ ਪੰਜਾਬ ਪੁਲਸ ਨੇ 140 ਨਸ਼ਾ ਸਮੱਗਲਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ’ਚੋਂ 3 ਕਿੱਲੋ ਹੈਰੋਇਨ ਅਤੇ 60,500 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ। ਇਸ ਨਾਲ ਸਿਰਫ਼ 115 ਦਿਨਾਂ ਅੰਦਰ ਗ੍ਰਿਫ਼ਤਾਰ ਕੀਤੇ ਗਏ ਕੁੱਲ੍ਹ ਨਸ਼ਾ ਸਮੱਗਲਰਾਂ ਦੀ ਗਿਣਤੀ 19,007 ਹੋ ਗਈ ਹੈ। ਸਪੈਸ਼ਲ ਡੀ. ਜੀ. ਪੀ. ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਦੱਸਿਆ ਕਿ 94 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1500 ਤੋਂ ਵੱਧ ਪੁਲਸ ਮੁਲਾਜ਼ਮਾਂ ਦੀ ਸ਼ਮੂਲੀਅਤ ਵਾਲੀਆਂ 200 ਤੋਂ ਵੱਧ ਪੁਲਸ ਟੀਮਾਂ ਨੇ ਪੂਰੇ ਪੰਜਾਬ ’ਚ 482 ਥਾਵਾਂ ’ਤੇ ਛਾਪੇਮਾਰੀ ਕੀਤੀ, ਜਿਸ ਤਹਿਤ ਸੂਬੇ ਭਰ ’ਚ 97…
Read More
ਯੁੱਧ ਨਸ਼ਿਆਂ ਵਿਰੁੱਧ ਤਹਿਤ 151 ਨਸ਼ਾ ਸਮੱਗਲਰ ਗ੍ਰਿਫ਼ਤਾਰ !

ਯੁੱਧ ਨਸ਼ਿਆਂ ਵਿਰੁੱਧ ਤਹਿਤ 151 ਨਸ਼ਾ ਸਮੱਗਲਰ ਗ੍ਰਿਫ਼ਤਾਰ !

ਨੈਸ਼ਨਲ ਟਾਈਮਜ਼ ਬਿਊਰੋ :- 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਦੇ 113ਵੇਂ ਦਿਨ ਪੰਜਾਬ ਪੁਲਸ ਨੇ ਐਤਵਾਰ ਨੂੰ 151 ਨਸ਼ਾ ਸਮੱਗਲਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ’ਚੋਂ 533 ਗ੍ਰਾਮ ਹੈਰੋਇਨ, 2.8 ਕਿੱਲੋ ਅਫੀਮ ਅਤੇ 5.32 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ। ਹੁਣ ਤੱਕ ਗ੍ਰਿਫ਼ਤਾਰ ਕੀਤੇ ਗਏ ਕੁੱਲ੍ਹ ਨਸ਼ਾ ਸਮੱਗਲਰਾਂ ਦੀ ਗਿਣਤੀ 18,719 ਹੋ ਗਈ ਹੈ। ਸਪੈਸ਼ਲ ਡੀ. ਜੀ. ਪੀ. ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਦੱਸਿਆ ਕਿ 1500 ਤੋਂ ਵੱਧ ਪੁਲਸ ਕਰਮਚਾਰੀਆਂ ਦੀ ਸ਼ਮੂਲੀਅਤ ਵਾਲੀਆਂ 200 ਤੋਂ ਵੱਧ ਪੁਲਸ ਟੀਮਾਂ ਨੇ ਸੂਬਾ ਭਰ ’ਚ 523 ਥਾਵਾਂ ’ਤੇ ਛਾਪੇਮਾਰੀ ਕੀਤੀ, ਜਿਸ ਕਾਰਨ ਸੂਬੇ ਭਰ ’ਚ 98 ਐੱਫ਼. ਆਈ. ਆਰਜ਼ ਦਰਜ…
Read More