ਰਾਸ਼ਨ

ਪੰਜਾਬ ਦੇ ਲੱਖਾਂ ਰਾਸ਼ਨ ਕਾਰਡ ਧਾਰਕਾਂ ਲਈ ਵੱਡੀ ਖ਼ਬਰ!

ਪੰਜਾਬ ਦੇ ਲੱਖਾਂ ਰਾਸ਼ਨ ਕਾਰਡ ਧਾਰਕਾਂ ਲਈ ਵੱਡੀ ਖ਼ਬਰ!

ਨੈਸ਼ਨਲ ਟਾਈਮਜ਼ ਬਿਊਰੋ :- ਆਲ ਇੰਡੀਆ ਫੇਅਰ ਪ੍ਰਾਈਸ ਸ਼ਾਪ ਡੀਲਰ ਫੈੱਡਰੇਸ਼ਨ ਦੇ ਰਾਸ਼ਟਰੀ ਸੰਯੁਕਤ ਸੈਕਟਰ ਅਤੇ ਪੰਜਾਬ ਪ੍ਰਧਾਨ ਕਰਮਜੀਤ ਸਿੰਘ ਅੜੈਂਚਾ ਵਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਲਿਖੇ ਗਏ ਪੱਤਰ ’ਚ ‘ਪ੍ਰਧਾਨ ਮੰਤਰੀ ਗਰੀਬ ਕਲਿਆਣ ਅੰਨ ਯੋਜਨਾ’ ਨਾਲ ਜੁੜੇ ਦੇਸ਼ ਭਰ ਦੇ 83 ਲੱਖ ਪਰਿਵਾਰਾਂ ਨੂੰ ਦਿੱਤੀ ਜਾਣ ਵਾਲੀ ਮੁਫਤ ਕਣਕ ਨੂੰ 5 ਕਿਲੋ ਤੋਂ ਵਧਾ ਕੇ 10 ਕਿਲੋ ਕਰਨ ਦਾ ਮੁੱਦਾ ਉਠਾਇਆ ਗਿਆ ਹੈ। ਪ੍ਰਧਾਨ ਕਰਮਜੀਤ ਸਿੰਘ ਅੜੈਂਚਾ ਨੇ ਕਿਹਾ ਕਿ ਦੇਸ਼ ਦੇ ਜ਼ਿਆਦਾਤਰ ਰਾਜਾਂ ’ਚ ਵੱਡੀ ਗਿਣਤੀ ਲੋਕਾਂ ਨੂੰ ਪ੍ਰਧਾਨ ਮੰਤਰੀ ਗਰੀਬ ਕਲਿਆਣ ਅੰਨ ਯੋਜਨਾ ਤਹਿਤ ਰਾਸ਼ਨ ਕਾਰਡ ’ਚ ਦਰਜ ਪ੍ਰਤੀ ਮੈਂਬਰ 5 ਕਿਲੋ ਕਣਕ ਦੇਣ ਦੇ ਨਾਲ…
Read More
ਪੰਜਾਬ ‘ਚ 30 ਜੂਨ ਤੋਂ ਬਾਅਦ ਮੁਫਤ ਅਨਾਜ ਦੀ ਸਹੂਲਤ ਤੋਂ ਵਾਂਝੇ ਹੋ ਜਾਣਗੇ 28 ਲੱਖ ਲੋਕ , ਨਾਂ ਹੋਵੇਗਾ ਡਿਲੀਟ

ਪੰਜਾਬ ‘ਚ 30 ਜੂਨ ਤੋਂ ਬਾਅਦ ਮੁਫਤ ਅਨਾਜ ਦੀ ਸਹੂਲਤ ਤੋਂ ਵਾਂਝੇ ਹੋ ਜਾਣਗੇ 28 ਲੱਖ ਲੋਕ , ਨਾਂ ਹੋਵੇਗਾ ਡਿਲੀਟ

ਨੈਸ਼ਨਲ ਟਾਈਮਜ਼ ਬਿਊਰੋ :- ਮੌਜੂਦਾਂ ਸਮੇਂ ’ਚ ਪੰਜਾਬ ਦੇ ਗਰੀਬ ਵਰਗ ਦੇ ਲੋਕ ਅਤੇ ਨੀਲੇ ਕਾਰਡ ਹੋਲਡਰ ਜੋ ਕਿ ਇਸ ਸਮੇਂ ਸੂਬਾ ਤੇ ਕੇਂਦਰ ਸਰਕਾਰਾਂ ਦੀਆਂ ਵੱਖ-ਵੱਖ ਸਕੀਮਾਂ ਦਾ ਲਾਭ ਲੈ ਰਹੇ ਹਨ ਅਤੇ ਅਜਿਹੇ ਕਾਰਡ ਧਾਰਕਾਂ ਨੂੰ ਪ੍ਰਧਾਨ ਮੰਤਰੀ ਗਰੀਬ ਅੰਨ ਕਲਿਆਣ ਯੋਜਨਾ ਤਹਿਤ ਹਰ ਤਿਮਾਹੀ ਮੁਫਤ ਰਾਸ਼ਨ ਦਿੱਤਾ ਜਾ ਰਿਹਾ ਹੈ। ਇਸ ਸਕੀਮ ਨੂੰ ਪਾਰਦਰਸ਼ੀ ਢੰਗ ਨਾਲ ਚਲਾਉਣ ਲਈ ਸਰਕਾਰ ਵੱਲੋਂ ਹਰੇਕ ਖਪਤਕਾਰ ਦੀ ਈ. ਕੇ. ਵਾਈ. ਸੀ. ਕੀਤੀ ਜਾ ਰਹੀ ਹੈ, ਜੋ ਇਸ ਵੇਲੇ ਅੰਤਿਮ ਪੜਾਅ ’ਤੇ ਹੈ। ਸਰਕਾਰ ਵੱਲੋਂ ਅਜਿਹੇ ਖਪਤਕਾਰਾਂ ਨੂੰ ਆਪਣੀ ਈ. ਕੇ. ਵਾਈ. ਸੀ. ਕਰਵਾਉਣ ਲਈ 30 ਜੂਨ 2025 ਤੱਕ ਦਾ ਸਮਾਂ ਨਿਰਧਾਰਿਤ…
Read More