ਵਾਰਿਸ ਪੰਜਾਬ ਦੇ

ਵੱਡੀ ਖ਼ਬਰ – ਵਾਰਸ ਪੰਜਾਬ ਜਥੇਬੰਦੀ ਦੇ ਇਲੈਕਸ਼ਨ ਇੰਚਾਰਜ ‘ਤੇ ਜਾਨਲੇਵਾ ਹਮਲਾ

ਵੱਡੀ ਖ਼ਬਰ – ਵਾਰਸ ਪੰਜਾਬ ਜਥੇਬੰਦੀ ਦੇ ਇਲੈਕਸ਼ਨ ਇੰਚਾਰਜ ‘ਤੇ ਜਾਨਲੇਵਾ ਹਮਲਾ

ਨੈਸ਼ਨਲ ਟਾਈਮਜ਼ ਬਿਊਰੋ :- ਤਰਨ ਤਾਰਨ ਵਿਖੇ ਹੋ ਰਹੀ ਜ਼ਿਮਨੀ ਚੋਣ ਦੇ ਮੱਦੇਨਜ਼ਰ ਇੱਕ ਵੱਡੀ ਘਟਨਾ ਸਾਹਮਣੇ ਆਈ ਹੈ। ਅਕਾਲੀ ਦਲ ਵਾਰਸ ਪੰਜਾਬ ਜਥੇਬੰਦੀ ਦੇ ਇਲੈਕਸ਼ਨ ਇੰਚਾਰਜ ਸੁਖਦੇਵ ਸਿੰਘ ਉੱਪਰ ਅੰਮ੍ਰਿਤਸਰ ਹਾਈਵੇਅ 'ਤੇ ਜਾਨਲੇਵਾ ਹਮਲਾ ਕੀਤਾ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਦੀ ਗੱਡੀ 'ਤੇ ਪੈਟਰੋਲ ਨੁਮਾ ਬੰਬ ਨਾਲ ਹਮਲਾ ਕੀਤਾ ਗਿਆ, ਜਿਸ ਕਾਰਨ ਗੱਡੀ ਨੇ ਭਿਆਨਕ ਅੱਗ ਦਾ ਰੂਪ ਧਾਰਨ ਕਰ ਲਿਆ।ਸੁਖਦੇਵ ਸਿੰਘ ਨੇ ਜੱਦੋਜਹਿਦ ਨਾਲ ਆਪਣੀ ਜਾਨ ਬਚਾਈ, ਪਰ ਇਸ ਦੌਰਾਨ ਉਹ ਅੱਗ ਦੀਆਂ ਲਪਟਾਂ ਵਿੱਚ ਝੁਲਸ ਗਏ। ਸੁਖਦੇਵ ਸਿੰਘ ਇਸ ਵਕਤ ਨਿੱਜੀ ਹਸਪਤਾਲ ਵਿੱਚ ਜ਼ੇਰੇ ਇਲਾਜ ਹਨ।ਚੋਣ ਕਮਿਸ਼ਨ ਨੂੰ ਸ਼ਿਕਾਇਤਵਾਰਸ ਪੰਜਾਬ ਜਥੇਬੰਦੀ ਦੇ ਸਰਪ੍ਰਸਤ ਬਾਪੂ…
Read More