13
May
ਨੈਸ਼ਨਲ ਟਾਈਮਜ਼ ਬਿਊਰੋ :- ਭਾਰਤ ਸਰਕਾਰ ਨੇ ਪਾਕਿਸਤਾਨ ਹਾਈ ਕਮਿਸ਼ਨ ਵਿੱਚ ਤਾਇਨਾਤ ਇੱਕ ਪਾਕਿਸਤਾਨੀ ਕਰਮਚਾਰੀ ਨੂੰ ‘ਪਰਸੋਨਾ ਨਾਨ ਗ੍ਰਾਟਾ’ ਐਲਾਨ ਕੀਤਾ ਹੈ ਅਤੇ ਉਸ ਨੂੰ 24 ਘੰਟਿਆਂ ਦੇ ਅੰਦਰ ਦੇਸ਼ ਛੱਡਣ ਦਾ ਹੁਕਮ ਦਿੱਤਾ ਹੈ। ਇਹ ਹੁਕਮ ਉਦੋਂ ਦਿੱਤਾ ਗਿਆ ਜਦੋਂ ਪਤਾ ਲੱਗਾ ਕਿ ਇਹ ਵਿਅਕਤੀ, ਦਿੱਲੀ ਵਿੱਚ ਬੈਠਾ, ਭਾਰਤ ਵਿਰੁੱਧ ਸਾਜ਼ਿਸ਼ ਰਚ ਰਿਹਾ ਸੀ। ਸੂਤਰਾਂ ਅਨੁਸਾਰ ਇਹ ਵਿਅਕਤੀ ਪਾਕਿਸਤਾਨੀ ਖੁਫੀਆ ਏਜੰਸੀ ਆਈਐਸਆਈ ਦਾ ਸਟਾਫ਼ ਸੀ।ਵਿਦੇਸ਼ ਮੰਤਰਾਲੇ ਦੇ ਅਨੁਸਾਰ, ਇਹ ਅਧਿਕਾਰੀ ਭਾਰਤ ਵਿੱਚ ਆਪਣੇ ਕੂਟਨੀਤਕ ਨਿਯਮਾਂ ਦੇ ਉਲਟ ਗਤੀਵਿਧੀਆਂ ਵਿੱਚ ਸ਼ਾਮਲ ਸੀ। ਵਿਦੇਸ਼ ਮੰਤਰਾਲੇ ਨੇ ਇੱਕ ਰਸਮੀ ਵਿਰੋਧ ਪੱਤਰ (démarche) ਜਾਰੀ ਕੀਤਾ ਅਤੇ ਪਾਕਿਸਤਾਨ ਹਾਈ ਕਮਿਸ਼ਨ ਦੇ ਚਾਰਜ ਡੀ ਅਫੇਅਰਜ਼…