ਤਰਨਜੀਤ ਸਿੰਘ ਸੰਧੂ ਦਿੱਲੀ ਦੇ ਲੈਫਟੀਨੈਂਟ ਗਵਰਨਰ ਨਿਯੁਕਤ

ਰਾਜੀਵ ਸ਼ਰਮਾ :-ਭਾਰਤ ਦੇਸ਼ ਦੀ ਰਾਜਧਾਨੀ ਦਿੱਲੀ (Delhi) ਦਾ ਤਰਨਜੀਤ ਸਿੰਘ ਸੰਧੂ ਨੂੰ ਲੈਫਟੀਨੈਂਟ ਗਵਰਨਰ (Lieutenant Governor) ਨਿਯੁਕਤ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ।

ਕੌਣ ਹਨ ਤਰਨਜੀਤ ਸਿੰਘ ਸੰਧੂ

ਮਿਲੀ ਜਾਣਕਾਰੀ ਅਨੁਸਾਰ ਦਿੱਲੀ ਦਾ ਜੋ ਤਰਨਜੀਤ ਸਿੰਘ ਸੰਧੂ (Taranjit Singh Sandhu) ਨੂੰ ਲੈਫਟੀਨੈਂਟ ਗਵਰਨਰ ਨਿਯੁਕਤ (Appointed) ਕੀਤਾ ਗਿਆ ਹੈ ਅਮਰੀਕਾ ਵਿਚ ਭਾਰਤ ਦੇ ਰਾਜਦੂਤ ਵੀ ਰਹੇ ਹਨ । ਜਾਣਕਾਰੀ ਮੁਤਾਬਕ ਇਸ ਸਬੰਧੀ ਸਰਕਾਰ ਵੱਲੋਂ ਅਧਿਕਾਰਤ ਨੋਟੀਫਿਕੇਸ਼ਨ ਵੀ ਜਾਰੀ ਕੀਤਾ ਗਿਆ ਹੈ।

ਜਿਕਰਯੋਗ ਹੈ ਕਿ ਤਰਨਜੀਤ ਸਿੰਘ ਸੰਧੂ ਨੂੰ ਲੰਬੇ ਕੂਟਨੀਤਕ ਕਰੀਅਰ ਤੋਂ ਬਾਅਦ ਸੰਧੂ ਨੂੰ ਇਹ ਮਹੱਤਵਪੂਰਨ ਸੰਵਿਧਾਨਕ ਜ਼ਿੰਮੇਵਾਰੀ ਸੌਂਪੀ ਗਈ ਹੈ । ਸੰਧੂ ਜੋ ਕਿ ਪਹਿਲਾਂ ਅਮਰੀਕਾ ਵਿੱਚ ਭਾਰਤ ਦੇ ਰਾਜਦੂਤ ਵਜੋਂ ਸੇਵਾ ਨਿਭਾ ਚੁੱਕੇ ਹਨ ਦੌਰਾਨ ਉਨ੍ਹਾਂ ਨੇ ਭਾਰਤ-ਅਮਰੀਕਾ ਦੇ ਰਣਨੀਤਿਕ ਅਤੇ ਆਰਥਿਕ ਸੰਬੰਧਾਂ ਨੂੰ ਮਜ਼ਬੂਤ ਕਰਨ ਵਿੱਚ ਅਹਿਮ ਭੂਮਿਕਾ ਨਿਭਾਈ।

By Rajeev Sharma

Leave a Reply

Your email address will not be published. Required fields are marked *