ਸਰਕਾਰ ਨੇ ਬਦਲਿਆ ਸਕੂਲਾਂ ਦਾ ਸਮਾਂ

ਨੈਸ਼ਨਲ ਟਾਈਮਜ਼ ਬਿਊਰੋ :- ਪੰਜਾਬ ਸਰਕਾਰ ਵਲੋਂ ਸੂਬੇ ਵਿਚ ਸੰਘਣੀ ਧੁੰਦ ਤੇ ਖ਼ਰਾਬ ਮੌਸਮ ਦੇ ਕਾਰਨ ਸਕੂਲਾਂ ਦਾ ਸਮਾਂ ਬਦਲ ਦਿੱਤਾ ਗਿਆ ਹੈ। 16-01-2026 ਤੋਂ 21-01-2026 ਤੱਕ ਪੰਜਾਬ ਦੇ ਸਾਰੇ ਸਕੂਲ ਸਵੇਰੇ 10 ਵਜੇ ਲੱਗਣਗੇ।

ਸਾਰੇ ਪ੍ਰਾਇਮਰੀ ਸਕੂਲ ਸਵੇਰੇ 10:00 ਵਜੇ ਤੋਂ ਬਾਅਦ ਦੁਪਹਿਰ 03:00 ਵਜੇ ਤੱਕ ਅਤੇ ਸਾਰੇ ਮਿਡਲ/ਹਾਈ/ਸੀਨੀਅਰ ਸੈਕੰਡਰੀ ਸਕੂਲ ਸਵੇਰੇ 10:00 ਵਜੇ ਤੋਂ ਬਾਅਦ ਦੁਪਹਿਰ 03:20 ਵਜੇ ਤੱਕ ਖੁੱਲ੍ਹਣਗੇ।

By Gurpreet Singh

Leave a Reply

Your email address will not be published. Required fields are marked *