ਪੰਜਾਬ ਸਰਕਾਰ ਨੇ ਕੀਤੀਆਂ ਤਰੱਕੀਆਂ

ਮੁੱਖ ਮੰਤਰੀ ਨਿਵਾਸ 'ਚ ਕੈਬਿਨੇਟ ਮੀਟਿੰਗ ਖ਼ਤਮ, ਬੇਅਦਬੀ ਬਿਲ ਨੂੰ ਮਿਲੀ ਮਨਜ਼ੂਰੀ

ਚੰਡੀਗੜ੍ਹ : ਪੰਜਾਬ ਸਰਕਾਰ ਨੇ ਵੱਡਾ ਫ਼ੈਸਲਾ ਲੈਂਦਿਆਂ 8 ਆਈ. ਪੀ. ਐੱਸ. ਅਧਿਕਾਰੀਆਂ ਨੂੰ ਪੁਲਸ ਡਾਇਰੈਟਰ ਜਨਰਲ ਦੇ ਅਹੁਦੇ ‘ਤੇ ਤਰੱਕੀ ਦਿੱਤੀ ਹੈ। ਇਹ ਤਰੱਕੀਆਂ 1994 ਬੈਚ ਦੇ ਅਧਿਕਾਰੀਆਂ ਨੂੰ ਦਿੱਤੀਆਂ ਗਈਆਂ ਹਨ। ਜਿਨ੍ਹਾਂ ਅਧਿਕਾਰੀਆਂ ਨੂੰ ਤਰੱਕੀਆਂ ਦਿੱਤੀਆਂ ਗਈਆਂ ਹਨ, ਉਨ੍ਹਾਂ ਵਿਚ ਨਰੇਸ਼ ਕੁਮਾਰ, ਰਾਮ ਸਿੰਘ, ਸੁਧਾਂਨਸ਼ੂ ਸ਼ੇਖਰ, ਬੀ. ਚੰਦਰਾ ਸ਼ੇਖਰ, ਅਮਰਦੀਪ ਸਿੰਘ ਰਾਏ, ਨੀਰਾਜਾ, ਅਨੀਤਾ ਪੁੰਜ ਸ਼ਾਮਲ ਹਨ। ਤਰੱਕੀਆਂ ਦੀ ਪੂਰੀ ਤੁਸੀਂ ਤੁਸੀਂ ਖਬਰ ਵਿਚ ਹੇਠਾਂ ਦੇਖ ਸਕਦੇ ਹੋ। 

PunjabKesari
By Gurpreet Singh

Leave a Reply

Your email address will not be published. Required fields are marked *